Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:00:07 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਸੰਘ ਸਮਾਜ ਤੋਂ ਵੱਖ ਨਹੀਂ ਬਲਕਿ ਸਮਾਜ ਦਾ ਹੀ ਸੰਗਠਿਤ ਰੂਪ ਹੈ, ਪਠਾਨਕੋਟ 'ਚ ਬੋਲੇ ਮੋਹਨ ਭਾਗਵਤ

MAJHA News Punjabi(ਮਾਝਾ)

ਸੰਘ ਸਮਾਜ ਤੋਂ ਵੱਖ ਨਹੀਂ ਬਲਕਿ ਸਮਾਜ ਦਾ ਹੀ ਸੰਗਠਿਤ ਰੂਪ ਹੈ, ਪਠਾਨਕੋਟ 'ਚ ਬੋਲੇ ਮੋਹਨ ਭਾਗਵਤ

  • Edited By Rakesh,
  • Updated: 25 Feb, 2026 08:41 PM
Majha
sangh is not separate from society
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ- ਰਾਸ਼ਟਰੀ ਸਵਯੰਸੇਵਕ ਸੰਘ (RSS) ਦੇ ਸਰਸੰਘਚਾਲਕ ਮਾਨਯੋਗ ਡਾ. ਮੋਹਨ ਰਾਵ ਜੀ ਭਾਗਵਤ ਦਾ 25 ਫਰਵਰੀ ਯਾਨੀ ਅੱਜ ਪਠਾਨਕੋਟ ਦੌਰਾ ਹੋਇਆ। ਇਸ ਮੌਕੇ ਉਨ੍ਹਾਂ ਨੇ ਕਿਰਣ ਆਡੀਟੋਰੀਅਮ, ਪਠਾਨਕੋਟ ਵਿੱਚ ਸੇਵਾਮੁਕਤ ਕਮੀਸ਼ਨਡ ਸੈਨਿਕ ਅਧਿਕਾਰੀਆਂ ਨਾਲ ਇੱਕ ਗੰਭੀਰ ਅਤੇ ਪ੍ਰੇਰਣਾਦਾਇਕ ਸੰਵਾਦ ਗੋਸ਼ਟੀ ਕੀਤੀ।

ਪ੍ਰੋਗਰਾਮ ਦੀ ਸ਼ੁਰੂਆਤ ਸਾਂਝੇ ਤੌਰ ‘ਤੇ “ਵੰਦੇ ਮਾਤਰਮ” ਦੇ ਗਾਇਨ ਨਾਲ ਹੋਈ, ਜਿਸ ਨਾਲ ਸਾਰਾ ਭਵਨ ਦੇਸ਼ਭਗਤੀ ਦੇ ਭਾਵ ਨਾਲ ਭਰ ਗਿਆ। ਕਾਰਜ ਸਥਲ ‘ਤੇ “ਵੰਦੇ ਮਾਤਰਮ” ਦੇ ਇਤਿਹਾਸ, ਉਸ ਦੀ ਮਰਿਆਦਾ ਅਤੇ ਉਸਦੇ ਗਾਇਨ ਨਾਲ ਸੰਬੰਧਿਤ ਪ੍ਰੋਟੋਕੋਲ ਬਾਰੇ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਇਸ ਦੇ ਨਾਲ ਹੀ ਤਿੰਨਾਂ ਸੈਨਾਵਾਂ ਦੇ ਪਰਮਵੀਰ ਚੱਕਰ ਪ੍ਰਾਪਤ ਵੀਰਾਂ ਬਾਰੇ ਜਾਣਕਾਰੀ ਦਿੰਦੀ ਪ੍ਰਦਰਸ਼ਨੀ ਨੇ ਹਾਜ਼ਰ ਸਭ ਅਧਿਕਾਰੀਆਂ ਨੂੰ ਗਹਿਰੀ ਪ੍ਰੇਰਣਾ ਦਿੱਤੀ।

ਆਪਣੇ ਸੰਬੋਧਨ ਵਿੱਚ ਡਾ. ਭਾਗਵਤ ਨੇ ਰਾਸ਼ਟਰੀ ਸਵਯੰਸੇਵਕ ਸੰਘ (RSS) ਦੀ ਸਥਾਪਨਾ, ਉਦੇਸ਼ ਅਤੇ ਕਾਰਜ ਪੱਧਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੰਘ ਨੂੰ ਠੀਕ ਢੰਗ ਨਾਲ ਸਮਝਣ ਲਈ ਉਸਦੇ ਕੰਮ ਨੂੰ ਅੰਦਰੋਂ ਜਾਣਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਸਵਯੰਸੇਵਕ ਸੰਘ (RSS) ਕਿਸੇ ਤਰ੍ਹਾਂ ਦੀ ਹੋੜ ਜਾਂ ਪ੍ਰਚਾਰ ਦੀ ਭਾਵਨਾ ਨਾਲ ਕੰਮ ਨਹੀਂ ਕਰਦਾ, ਸਗੋਂ ਕੇਵਲ ਰਾਸ਼ਟਰ ਹਿਤ ਨੂੰ ਧਿਆਨ ਵਿੱਚ ਰੱਖ ਕੇ ਸਮਾਜ ਵਿੱਚ ਸਰਗਰਮ ਰਹਿੰਦਾ ਹੈ। ਸੰਘ ਨੂੰ ਨਾ ਸੱਤਾ ਦੀ ਇੱਛਾ ਹੈ ਅਤੇ ਨਾ ਹੀ ਲੋਕਪ੍ਰਿਯਤਾ ਦੀ ਲਾਲਸਾ। ਉਨ੍ਹਾਂ ਇਹ ਵੀ ਕਿਹਾ ਕਿ ਸੰਘ ਸਮਾਜ ਤੋਂ ਵੱਖ ਕੋਈ ਸੰਸਥਾ ਨਹੀਂ, ਬਲਕਿ ਸਮਾਜ ਦਾ ਹੀ ਸੰਗਠਿਤ ਰੂਪ ਹੈ। ਵਰਤਮਾਨ ਵਿੱਚ ਸੰਘ ਦੇਸ਼ ਭਰ ਵਿੱਚ 1,30,000 ਤੋਂ ਵੱਧ ਸੇਵਾ ਕਾਰਜਾਂ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਿਹਾ ਹੈ।

ਡਾ. ਭਾਗਵਤ ਨੇ ਸਮਾਜਿਕ ਸਮਰਸਤਾ, ਨਾਗਰਿਕ ਕਰਤੱਬ, ਪਰੀਆਵਰਣ ਸੁਰੱਖਿਆ, ਪਰਿਵਾਰਿਕ ਜੀਵਨ ਮੁੱਲਾਂ, ਸਵਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਵਰਗੇ ਵਿਸ਼ਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਵਿਭਿੰਨਤਾ ਵਿੱਚ ਏਕਤਾ ਦਾ ਸ਼੍ਰੇਸ਼ਠ ਉਦਾਹਰਨ ਹੈ ਅਤੇ ਇਹੀ ਭਾਵਨਾ ਸਮਾਜਿਕ ਜੀਵਨ ਵਿੱਚ ਵੀ ਮਜ਼ਬੂਤ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿੱਚ ਕਈ ਹੋਰ ਵਿਅਕਤੀ ਅਤੇ ਸੰਸਥਾਵਾਂ ਵੀ ਰਾਸ਼ਟਰ ਹਿਤ ਦੇ ਕੰਮਾਂ ਵਿੱਚ ਜੁਟੀਆਂ ਹੋਈਆਂ ਹਨ; ਸਾਨੂੰ ਉਨ੍ਹਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

“ਪੰਚ ਪਰਿਵਰਤਨ” ਦਾ ਜ਼ਿਕਰ ਕਰਦਿਆਂ ਉਨ੍ਹਾਂ ਸਮਾਜਿਕ ਸਮਰਸਤਾ, ਪਰਿਵਾਰਿਕ ਜੀਵਨ ਮੁੱਲਾਂ ਦੀ ਮਜ਼ਬੂਤੀ, ਪਰੀਆਵਰਣ ਪ੍ਰਤੀ ਜ਼ਿੰਮੇਵਾਰੀ, ਸਵਦੇਸ਼ੀ ਭਾਵਨਾ ਅਤੇ ਨਾਗਰਿਕ ਕਰਤੱਬ ਨਿਭਾਉਣ ਨੂੰ ਅੱਜ ਦੇ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਕਿਹਾ ਕਿ ਅਧਿਕਾਰਾਂ ਦੇ ਨਾਲ ਕਰਤੱਬ ਨਿਭਾਉਣਾ ਹੀ ਰਾਸ਼ਟਰ ਨੂੰ ਮਜ਼ਬੂਤ ਬਣਾਉਂਦਾ ਹੈ। ਸੈਨਾ ਦੇ ਅਨੁਸ਼ਾਸਨ, ਨਿਸ਼ਠਾ ਅਤੇ ਸਮਰਪਣ ਵਰਗੇ ਗੁਣ ਸਮਾਜਿਕ ਜੀਵਨ ਵਿੱਚ ਵੀ ਅਪਣਾਏ ਜਾਣੇ ਚਾਹੀਦੇ ਹਨ।

ਵਾਤਾਵਰਣ ਦੇ ਸੰਦਰਭ ਵਿੱਚ ਉਨ੍ਹਾਂ ਕੁਦਰਤ ਨਾਲ ਸੰਤੁਲਿਤ ਜੀਵਨ ਜੀਉਣ ‘ਤੇ ਜ਼ੋਰ ਦਿੱਤਾ। ਖ਼ਾਸ ਗੱਲ ਇਹ ਰਹੀ ਕਿ ਪ੍ਰੋਗਰਾਮ ਵਿੱਚ ਸਿੰਗਲ-ਯੂਜ਼ ਪਲਾਸਟਿਕ ਦਾ ਉਪਯੋਗ ਨਹੀਂ ਕੀਤਾ ਗਿਆ ਅਤੇ ਫਲੇਕਸ ਬੈਨਰਾਂ ਤੋਂ ਵੀ ਪਰਹੇਜ਼ ਕੀਤਾ ਗਿਆ।

ਪਰਿਵਾਰਿਕ ਜੀਵਨ ਮੁੱਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਸਾਂਝੇ ਪਰਿਵਾਰ ਪ੍ਰਣਾਲੀ ਨੂੰ ਭਾਰਤੀ ਸਮਾਜ ਦੀ ਤਾਕਤ ਦੱਸਿਆ, ਜਿੱਥੇ ਸਤਿਕਾਰ, ਸੰਸਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ। ਸਵਦੇਸ਼ੀ ਦੇ ਸੰਦਰਭ ਵਿੱਚ ਉਨ੍ਹਾਂ ਆਤਮਨਿਰਭਰਤਾ ਨੂੰ ਰਾਸ਼ਟਰੀ ਸੁਰੱਖਿਆ ਦਾ ਮਹੱਤਵਪੂਰਨ ਆਧਾਰ ਦੱਸਿਆ। ਕਾਰਜ ਸਥਲ ‘ਤੇ ਗਉ ਸੇਵਾ ਸੰਸਥਾਨ ਵੱਲੋਂ ਲਗਾਏ ਸਟਾਲਾਂ ਅਤੇ ਪਿੰਡਾਂ ਅਤੇ ਘਰ-ਆਧਾਰਿਤ ਉਤਪਾਦਾਂ ਦੀ ਪ੍ਰਦਰਸ਼ਨੀ ਨੇ ਇਸ ਵਿਚਾਰ ਨੂੰ ਵਿਵਹਾਰ ਵਿੱਚ ਦਰਸਾਇਆ।

ਰਾਸ਼ਟਰੀ ਸੁਰੱਖਿਆ ਬਾਰੇ ਉਨ੍ਹਾਂ ਕਿਹਾ ਕਿ ਸਿਰਫ਼ ਸਰਹੱਦਾਂ ਦੀ ਰੱਖਿਆ ਹੀ ਕਾਫ਼ੀ ਨਹੀਂ, ਸਗੋਂ ਸਮਾਜਿਕ ਏਕਤਾ, ਆਰਥਿਕ ਮਜ਼ਬੂਤੀ ਅਤੇ ਸੱਭਿਆਚਾਰਕ ਆਤਮਵਿਸ਼ਵਾਸ ਵੀ ਓਨੇ ਹੀ ਜ਼ਰੂਰੀ ਹਨ। ਪ੍ਰੋਗਰਾਮ ਦੌਰਾਨ ਪ੍ਰਸ਼ਨੋੱਤਰ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅਧਿਕਾਰੀਆਂ ਨੇ ਸਮਕਾਲੀ ਵਿਸ਼ਿਆਂ ‘ਤੇ ਆਪਣੇ ਪ੍ਰਸ਼ਨ ਰੱਖੇ। ਡਾ. ਭਾਗਵਤ ਜੀ ਨੇ ਉਨ੍ਹਾਂ ਦੇ ਉੱਤਰ ਵਿਸਥਾਰ ਨਾਲ ਦਿੱਤੇ।

ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ “ਜਨ ਗਣ ਮਨ” ਦੇ ਸਾਂਝੇ ਗਾਇਨ ਨਾਲ ਹੋਇਆ। ਅੰਤ ਵਿੱਚ ਸਾਰਾ ਮਾਹੌਲ ਦੇਸ਼ਭਗਤੀ ਦੇ ਭਾਵ ਨਾਲ ਭਰਿਆ ਹੋਇਆ ਸੀ ਅਤੇ ਹਾਜ਼ਰ ਸਭ ਅਧਿਕਾਰੀਆਂ ਵਿੱਚ ਰਾਸ਼ਟਰ ਸੇਵਾ ਦਾ ਨਵਾਂ ਸੰਕਲਪ ਸਪਸ਼ਟ ਦਿਖਾਈ ਦੇ ਰਿਹਾ ਸੀ।

  • RSS
  • society
  • organized
  • Mohan Bhagwat
  • Pathankot

ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਨੀਲ ਜਾਖੜ

NEXT STORY

Stories You May Like

  • sub inspector daljit singh goraya
    ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ
  • priya banga addressed
    ਪ੍ਰਿਆ ਬੰਗਾ ਨੇ ਬਹੁਜਨ ਸਮਾਜ ਨੂੰ ਕੀਤਾ ਸੰਬੋਧਨ, ਕਹੀਆਂ ਵੱਡੀਆਂ ਗੱਲਾਂ
  • war against drugs in pathankot
    ਪਠਾਨਕੋਟ 'ਚ ਨਸ਼ਿਆਂ ਖ਼ਿਲਾਫ਼ ਜੰਗ, ਡੀ.ਏ.ਵੀ. ਸਕੂਲ ਤੋਂ ਮਿਸ਼ਨ ਚੌਕ ਤੱਕ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼
  • pathankot  mock drill conducted at railway station
    ਪਠਾਨਕੋਟ: ਰੇਲਵੇ ਸਟੇਸ਼ਨ 'ਤੇ ਕੀਤਾ ਗਿਆ ਮੋਕ ਡਰਿੱਲ ਦਾ ਅਭਿਆਸ
  • mohan bhagwat  z plus security
    ਭਾਗਵਤ ਨੂੰ ਮਿਲੀ ‘ਜ਼ੈੱਡ ਪਲੱਸ’ ਸੁਰੱਖਿਆ ’ਤੇ ਹੋ ਰਿਹਾ ਖ਼ਰਚਾ ਵਸੂਲਣ ਲਈ ਰਿਟ ਦਾਇਰ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • this thing is the cause of many diseases
    ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
  • ipl 2026  hardik  s statement on the defeat
    IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI ਦੀ ਪਛਾਣ ਹੈ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • fire breaks out at gujjar camp near gurdaspur
      ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • major action taken by municipal council against stray dogs in qadian
      ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ...
    • municipal corporation launches e challan service
      ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ...
    • pathankot  out of control haryana roadways bus crashes into shops
      ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ 'ਚ ਮਾਰੀ ਟੱਕਰ , ਕਈ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • shots fired at marble store after ransom of rs 1 crore was not paid
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ...
    • punjab private school breaks rules
      ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ...
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +