Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:16 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਰਾਜ ਸਭਾ ਮੈਂਬਰ ਸੰਜੇ ਸਿੰਘ, ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ETO ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

MAJHA News Punjabi(ਮਾਝਾ)

ਰਾਜ ਸਭਾ ਮੈਂਬਰ ਸੰਜੇ ਸਿੰਘ, ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ETO ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

  • Edited By Shivani Bassan,
  • Updated: 05 Sep, 2025 04:27 PM
Gurdaspur
sanjay singh  minister aman arora visit flood affected areas
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਵਿਨੋਦ)- ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨਰਾਜੀਵ ਸ਼ਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

ਰਾਜ ਸਭਾ ਮੈਂਬਰ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।

ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ 'ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ 'ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ 'ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rajya Sabha member Sanjay Singh
  • Minister Aman Arora
  • Harbhajan Singh ETO
  • flood affected areas
  • Dera Baba Nanak
  • ਰਾਜ ਸਭਾ ਮੈਂਬਰ ਸੰਜੇ ਸਿੰਘ
  • ਮੰਤਰੀ ਅਮਨ ਅਰੋੜਾ
  • ਹਰਭਜਨ ਸਿੰਘ ਈਟੀਓ
  • ਹੜ੍ਹ ਪ੍ਰਭਾਵਿਤ ਖੇਤਰ
  • ਡੇਰਾ ਬਾਬਾ ਨਾਨਕ

ਪਲਾਸਟਿਕ ਤੇ ਲਿਫਾਫਿਆ ਦੀ ਡੀਲਿੰਗ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

NEXT STORY

Stories You May Like

  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • baba farid purb
    ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਦਾ ਸਨਮਾਨ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • strict laws and impartial action are essential to prevent sacrilege
    ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
  • all 10 rajya sabha candidates from up elected unopposed
    UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • driver dies cleaner suffers broken legs in horrific road accident in gurdaspur
      ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ...
    • pathankot police conducted a search operation around the air force station
      ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਪਠਾਨਕੋਟ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • batala police conducted checks at various medical stores
      ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +