Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    2:39:08 AM

  • rains wreak havoc  34 people including 16 children die

    ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16...

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

  • after majithia amritsar s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਫੈਸਲਾ ਕਰਵਾਉਣ ਆਏ ਸਰਪੰਚ ਦੇ ਪਤੀ ਦਾ ਥਾਣੇ ਦੇ ਬਾਹਰੋਂ ਮੋਟਰਸਾਈਕਲ ਚੋਰੀ, ਘਟਨਾ cctv 'ਚ ਕੈਦ

MAJHA News Punjabi(ਮਾਝਾ)

ਫੈਸਲਾ ਕਰਵਾਉਣ ਆਏ ਸਰਪੰਚ ਦੇ ਪਤੀ ਦਾ ਥਾਣੇ ਦੇ ਬਾਹਰੋਂ ਮੋਟਰਸਾਈਕਲ ਚੋਰੀ, ਘਟਨਾ cctv 'ਚ ਕੈਦ

  • Edited By Shivani Bassan,
  • Updated: 28 Jan, 2025 02:32 PM
Pathankot
sarpanch  s husband stolen motorcycle from outside the police station
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਗੌਰਾਇਆ)- ਦੀਨਾਨਗਰ 'ਚ  ਲਗਾਤਾਰ ਚੋਰਾਂ ਵੱਲੋਂ  ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇੱਕ ਸਰਪੰਚ ਦਾ ਪਤੀ ਥਾਣੇ ਅੰਦਰ ਕਿਸੇ ਦਾ ਫੈਸਲਾ ਕਰਾਉਣ ਆਇਆ ਤਾਂ ਥਾਣੇ ਦੇ ਬਾਹਰੋਂ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਸੰਦਲਪੁਰ ਦੀ ਮਹਿਲਾ ਸਰਪੰਚ ਦੇ ਪਤੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਪਿੰਡ ਦੀ ਇਕ ਕੁੜੀ ਜੋ ਕਿ ਦੀਨਾਨਗਰ ਥਾਣੇ ਦੇ ਇਕ ਪਿੰਡ ਵਿਖੇ ਵਿਆਹੀ ਹੋਈ ਹੈ, ਉਨ੍ਹਾਂ ਦੇ ਪਿੰਡ 'ਚ ਹੋਏ ਕਿਸੇ ਝਗੜੇ ਦੇ ਸਬੰਧ ਵਿੱਚ ਉਹ ਫੈਸਲਾ ਕਰਵਾਉਣ ਲਈ ਥਾਣੇ ਆਇਆ ਹੋਇਆ ਸੀ। ਸ਼ਾਮ ਵੇਲੇ ਉਸਨੇ ਆਪਣਾ ਪੀਬੀ 06 ਏ.ਐੱਚ 7956 ਸਪਲੈਂਡਰ ਮੋਟਰਸਾਈਕਲ ਥਾਣੇ ਦੇ ਬਾਹਰ ਖੜ੍ਹਾ ਕੀਤਾ ਅਤੇ ਆਪ ਥਾਣੇ ਅੰਦਰ ਚਲਾ ਗਿਆ ਪਰ ਜਦੋਂ ਉਹ ਕੁਝ ਸਮੇਂ ਮਗਰੋਂ ਥਾਣੇ ਵਿਚੋਂ ਬਾਹਰ ਆਇਆ ਤਾਂ ਉਸਦਾ ਮੋਟਰਸਾਈਕਲ ਗਾਇਬ ਸੀ। 

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ

ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਥਾਣੇ ਦੇ ਸਾਹਮਣੇ ਲੱਗੇ ਇਕ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਗਈ ਤਾਂ ਵੇਖਿਆ ਕਿ ਦੋ ਵਿਅਕਤੀ, ਜਿਨ੍ਹਾਂ ਨੇ ਆਪਣਾ ਮੂੰਹ ਕੱਪੜੇ ਨਾਲ ਲਪੇਟਿਆ ਹੋਇਆ ਸੀ, ਉਸਦਾ ਮੋਟਰਸਾਈਕਲ ਚੋਰੀ ਕਰਕੇ ਲਿਜਾ ਰਹੇ ਹਨ। ਪਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਦੀਨਾਨਗਰ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਾਵਧਾਨ! OLX 'ਤੇ ਵੀ ਬੈਠੇ ਨੇ ਠੱਗ, ਪੰਜਾਬ ਪੁਲਸ ਮੁਲਾਜ਼ਮ ਨਾਲ ਹੋ ਗਈ ਵੱਡੀ ਠੱਗੀ

ਉਧਰ ਇਲਾਕੇ ਦੇ ਸੂਝਵਾਨ ਲੋਕਾਂ ਨੇ ਪੁਲਸ ਪ੍ਰਸ਼ਾਸਨ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਨਿਤ ਦਿਨ ਚੋਰੀ ਦੀਆਂ ਘਟਨਾ ਅਤੇ ਨਸ਼ੇ ਦਾ ਕਾਰੋਬਾਰ ਵੱਧਣ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਸਾਰੀਆਂ ਘਟਨਾ ਨੂੰ ਮੁੱਖ ਰੱਖਦੇ ਹੋਏ ਇਲਾਕੇ ਅੰਦਰ ਪੁਲਸ ਦੀ ਗਸਤ ਤੇਜ਼ ਕੀਤੀ ਜਾਵੇ ਤਾਂ ਕਿ ਨਿਤ ਦਿਨ ਚੋਰੀ ਦੀਆਂ ਘਟਨਾ ਨੂੰ ਨੱਥ ਪਾਈ ਜਾ ਸਕੇ।

ਇਹ ਵੀ ਪੜ੍ਹੋ- ਬੰਦ ਦੀ ਕਾਲ ਦੌਰਾਨ ਦੇਖੋ ਜਲੰਧਰ ਦੇ ਹਾਲਾਤ, ਬਾਜ਼ਾਰ ਬੰਦ, ਪੂਰੀ ਤਰ੍ਹਾਂ ਪੱਸਰਿਆ ਸੰਨਾਟਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sarpanch
  • husband
  • stolen motorcycle
  • police station
  • CCTV
  • ਸਰਪੰਚ
  • ਪਤੀ
  • ਚੋਰੀ
  • ਮੋਟਰਸਾਈਕਲ
  • ਪੁਲਸ ਸਟੇਸ਼ਨ
  • ਸੀਸੀਟੀਵੀ

ਦੁਕਾਨ ’ਚੋਂ 6 ਹਜ਼ਾਰ ਦੀ ਨਕਦੀ, ਗੈਸ ਸਿਲੰਡਰ ਅਤੇ ਹੋਰ ਸਾਮਾਨ ਚੋਰੀ

NEXT STORY

Stories You May Like

  • women steal clothes from shop
    ਦੁਕਾਨ ’ਚੋਂ ਔਰਤਾਂ ਵਲੋਂ ਕੱਪੜੇ ਦੇ ਥਾਨ ਚੋਰੀ, ਘਟਨਾ CCTV ਕੈਮਰੇ ’ਚ ਕੈਦ
  • the shocking incident in 5 seconds in   jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ
  • ayodhya  security  1000 cctv cameras
    ਅਯੁੱਧਿਆ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਬਣਾਉਣ ਲਈ ਲਗਾਏ ਜਾਣਗੇ 1000 CCTV ਕੈਮਰੇ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
  • motorcycle thief gang busted
    ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼! ਚੋਰੀ ਦੇ 9 ਮੋਟਰਸਾਈਕਲਾਂ ਸਣੇ 3 ਜਣੇ ਗ੍ਰਿਫ਼ਤਾਰ
  • thieves took away activa parked outside the house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਲੈ ਗਏ 3 ਚੋਰ, ਵਾਰਦਾਤ CCTV ’ਚ ਕੈਦ
  • motorcycles are being stolen from fairs
    ਮੇਲੇ ਬਣੇ ਚੋਰਾਂ ਲਈ ਚਾਂਦੀ, ਲਗਾਤਾਰ ਮੇਲਿਆਂ 'ਚੋਂ ਮੋਟਰਸਾਈਕਲ ਹੋ ਰਹੇ ਚੋਰੀ
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ ਗ੍ਰਿਫ਼ਤਾਰ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਮਾਝਾ ਦੀਆਂ ਖਬਰਾਂ
    • husband  s illicit affair
      ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ
    • strict ban on sale of methanol
      ਮੀਥਾਨੌਲ ਦੀ ਵਿਕਰੀ ’ਤੇ ਸਖ਼ਤ ਪਾਬੰਦੀ, ਕੋਰੀਅਰ ਰਾਹੀਂ ਨਹੀਂ ਕੀਤੀ ਜਾ ਸਕੇਗੀ...
    • 4 youths arrested for selling heroin
      ਹੈਰੋਇਨ ਦੇ ਸੂਟੇ ਮਾਰਦੇ 4 ਨੌਜਵਾਨ ਕਾਬੂ
    • government strict laws regarding sacrilege  advocate dhami
      ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ : ਐਡਵੋਕੇਟ ਧਾਮੀ
    • dc dalwinderjit singh reviews flood prevention
      DC ਦਲਵਿੰਦਰਜੀਤ ਸਿੰਘ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਰੋਕੂ...
    • person di es due to electrocution
      ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
    • car stunts young man dearly
      ਕਾਰ ਸਟੰਟ ਕਰਨਾ ਨੌਜਵਾਨ ਨੂੰ ਪੈ ਗਿਆ ਮਹਿੰਗਾ
    • one de ad in collision between two motorcycles
      ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ
    • the only son of his parents di ed
      ਵਿਦੇਸ਼ੀ ਧਰਤੀ ਨੇ ਖੋਹ ਲਿਆ ਪੰਜਾਬ ਦਾ ਨੌਜਵਾਨ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ...
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +