Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:52:32 AM

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

  • punjab teachers  state government  new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • indigo flight  air  engine failure  224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ

MAJHA News Punjabi(ਮਾਝਾ)

ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ

  • Edited By Shivani Bassan,
  • Updated: 08 May, 2026 03:55 PM
Pathankot
security agencies across punjab on alert after blasts in jalandhar and amritsar
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ) : ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਧਮਾਕਿਆਂ ਤੋਂ ਬਾਅਦ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਹਨ। ਇਸਦੇ ਚਲਦਿਆਂ ਸਰਹੱਦੀ ਜ਼ਿਲ੍ਹਾ ਪਠਾਨਕੋਟ ਵਿਚ ਵੀ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਅੱਜ ਪਠਾਨਕੋਟ ਸ਼ਹਿਰ ਵਿੱਚ ਪੰਜਾਬ ਪੁਲਸ, ਫੌਜ ਅਤੇ ਐੱਸ.ਓ.ਐੱਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਫੁੱਟ ਮਾਰਚ ਕੀਤਾ ਗਿਆ।

ਇਹ ਵੀ ਪੜ੍ਹੋ- ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ

ਇਸ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਬਾਜ਼ਾਰਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਖਾਸ ਨਿਗਰਾਨੀ ਰੱਖੀ ਗਈ। ਸੁਰੱਖਿਆ ਬਲਾਂ ਨੇ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਹੇ ਲੋਕਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਕਈ ਵਾਹਨਾਂ ਦੀ ਤਲਾਸ਼ੀ ਵੀ ਲਈ। ਪੁਲਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ। ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਕਈ ਵਾਹਨ ਜ਼ਬਤ ਵੀ ਕੀਤੇ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਪਠਾਨਕੋਟ ਪਹਿਲਾਂ ਤੋਂ ਹੀ ਸੁਰੱਖਿਆ ਪੱਖੋਂ ਸੰਵੇਦਨਸ਼ੀਲ ਹੈ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹਰ ਪੱਧਰ ’ਤੇ ਚੌਕਸੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਫੌਜ ਅਤੇ ਪੁਲਸ ਦੀਆਂ ਟੀਮਾਂ ਵੱਲੋਂ ਕੀਤੇ ਗਏ ਇਸ ਸਾਂਝੇ ਫੁੱਟ ਮਾਰਚ ਨਾਲ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਸਾਫ਼ ਨਜ਼ਰ ਆਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਸਰਚ ਆਪਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ, ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Security agencies
  • Punjab alert
  • blasts
  • Jalandhar and Amritsar
  • ਸੁਰੱਖਿਆ ਏਜੰਸੀਆਂ
  • ਪੰਜਾਬ ਅਲਰਟ
  • ਧਮਾਕੇ
  • ਜਲੰਧਰ ਅਤੇ ਅੰਮ੍ਰਿਤਸਰ

ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ

NEXT STORY

Stories You May Like

  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ 'ਚ ਫੈਲੀ ਦਹਿਸ਼ਤ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ, ਵਾਹਨਾਂ ਦੀ ਕੀਤੀ ਬਾਰੀਕੀ ਨਾਲ ਜਾਂਚ
  • red alert police blockade punjab police
    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
  • slogans on delhi metro
    15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +