Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    2:41:21 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ‘ਆਪ’ ਦੇ ਸੀਨੀਅਰ ਆਗੂਆਂ ’ਤੇ ਡਿੱਗ ਸਕਦੀ ਹੈ ਭ੍ਰਿਸ਼ਟਾਚਾਰ ਦੀ ਗਾਜ਼

MAJHA News Punjabi(ਮਾਝਾ)

ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ‘ਆਪ’ ਦੇ ਸੀਨੀਅਰ ਆਗੂਆਂ ’ਤੇ ਡਿੱਗ ਸਕਦੀ ਹੈ ਭ੍ਰਿਸ਼ਟਾਚਾਰ ਦੀ ਗਾਜ਼

  • Edited By Shivani Bassan,
  • Updated: 07 Jun, 2025 11:53 AM
Amritsar
senior aap leaders in amritsar may face corruption charges
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.)- ਆਮ ਆਦਮੀ ਪਾਰਟੀ ਦੇ ਜਲੰਧਰ ’ਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ ਇਕ ਵਿਧਾਇਕ ਰਮਨ ਅਰੋੜਾ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਵੀ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ’ਤੇ ਭ੍ਰਿਸ਼ਟਾਚਾਰ ਦੀ ਗਾਜ਼ ਡਿੱਗਣ ਦੀ ਸੰਭਾਵਨਾ ਹੈ। ਅਜਿਹਾ ਹੀ ਇਕ ਮਾਮਲਾ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਨਗਰ ਨਿਗਮ ਚੋਣਾਂ ਤੋਂ ਬਾਅਦ ਮੇਅਰ ਦੇ ਅਹੁਦੇ ਦਾ ਲਾਲਚ ਦੇ ਕੇ ਕੁਝ ਕੌਂਸਲਰਾਂ ਤੋਂ ਵੱਡੀ ਰਕਮ ਵਸੂਲਣ ਦਾ ਹੈ। ਇਸ ਸਬੰਧ ’ਚ ਪਾਰਟੀ ਤੋਂ ਬਾਗੀ ਹੋਏ ਕੌਂਸਲਰ ਜਲਦੀ ਹੀ ਜਨਤਕ ਖੁਲਾਸੇ ਕਰਨ ਦੀ ਤਿਆਰੀ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ 21 ਦਸੰਬਰ 2024 ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਨਗਰ ਨਿਗਮ ਚੋਣਾਂ ਹੋਈਆਂ ਸਨ। ਇਸ ਦੌਰਾਨ ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਸਿਰਫ਼ 24 ਕੌਂਸਲਰ ਹੀ ਚੁਣੇ ਗਏ ਸਨ। ਚੋਣਾਂ ਤੋਂ ਬਾਅਦ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਤਾਂ ਇਸ ਦੌਰਾਨ ਮੇਅਰ ਅਹੁਦੇ ਲਈ ਕਈ ਦਾਅਵੇਦਾਰ ਅੱਗੇ ਆਏ। ਇਨ੍ਹਾਂ ਕੌਂਸਲਰਾਂ ’ਚੋਂ ਕੁਝ ਉਹ ਸਨ ਜੋ 2022 ’ਚ ਦੂਜੀਆਂ ਪਾਰਟੀਆਂ ਤੋਂ ‘ਆਪ’ ਵਿਚ ਸ਼ਾਮਲ ਹੋਏ ਸਨ ਅਤੇ ਦੂਜੀ ਵਾਰ ਚੋਣ ਜਿੱਤੇ ਸਨ, ਜਦਕਿ ਆਮ ਆਦਮੀ ਪਾਰਟੀ ਤੋਂ ਕੁਝ ਨਵੇਂ ਚਿਹਰਿਆਂ ਨੂੰ ਵੀ ਮੇਅਰ ਦੇ ਅਹੁਦੇ ਦਾ ਦਾਅਵਾ ਕਰਨ ਲਈ ਅੱਗੇ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

ਇਸ ਸਮੇਂ ਦੌਰਾਨ ਕੁਝ ਚੁਣੇ ਹੋਏ ਕੌਂਸਲਰਾਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੇਅਰ ਬਣਾਉਣ ਦਾ ਲਾਲਚ ਦਿੱਤਾ ਜੋ ਪਾਰਟੀ ਦੀ ਰਾਸ਼ਟਰੀ ਟੀਮ ਦੇ ਮੈਂਬਰ ਸਨ। ਇੰਨਾ ਹੀ ਨਹੀਂ ਇਸ ਸਬੰਧ ’ਚ ਦਿੱਲੀ ਅਤੇ ਚੰਡੀਗੜ੍ਹ ਦੇ ਸੀਨੀਅਰ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਵਾ ਕੇ ਉਨ੍ਹਾਂ ਦੀ ਮੇਅਰਸ਼ਿਪ ਯਕੀਨੀ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਸਮੇਂ ਦੌਰਾਨ ਇਨ੍ਹਾਂ ਸੀਨੀਅਰ ਆਗੂਆਂ ਨੇ ਉਕਤ ਕੌਂਸਲਰਾਂ ਤੋਂ ਇਹ ਕਹਿ ਕੇ ਪੈਸੇ ਮੰਗੇ ਕਿ ਪਾਰਟੀ ਦਾ ਮੇਅਰ ਬਣਾਉਣ ਲਈ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਸ਼ਾਮਲ ਕਰਨਾ ਪਵੇਗਾ ਅਤੇ ਇਹ ਵੀ ਵਾਅਦਾ ਕੀਤਾ ਕਿ ਪੈਸੇ ਜਲਦੀ ਹੀ ਵਾਪਸ ਕਰ ਦਿੱਤੇ ਜਾਣਗੇ।

ਮੇਅਰ ਦੇ ਅਹੁਦੇ ਦਾ ਝਾਂਸਾ ਦੇ ਕੇ ਠੱਗੀ ਵੱਡੀ ਰਕਮ

 ਮੇਅਰ ਦੇ ਝਾਂਸੇ ’ਚ ਆਏ ਕੌਂਸਲਰਾਂ ਨੇ ਉਕਤ ਸੀਨੀਅਰ ਆਗੂਆਂ ਦੇ ਕਹਿਣ ’ਤੇ ਮੂੰਹੋ ਮੰਗੀ ਮੋਟੀ ਰਾਸ਼ੀ ਉਨ੍ਹਾਂ ਨੂੰ ਸੌਂਪੀ। ਸੂਤਰਾਂ ਅਨੁਸਾਰ ਇਹ ਰਕਮ 50 ਲੱਖ ਤੋਂ ਲੈ ਕੇ ਇਕ ਕਰੋੜ ਤੱਕ ਸੀ। ਸੀਨੀਅਰ ਆਗੂ ਪੈਸੇ ਲੈ ਕੇ ਗਾਇਬ ਹੋ ਗਏ ਪਰ ਕੌਂਸਲਰਾਂ ਨੂੰ ਵੱਡਾ ਝਟਕਾ ਉਦੋਂ ਲੱਗਾ ਜਦੋਂ ਮੇਅਰ ਦਾ ਅਹੁਦਾ ਉਨ੍ਹਾਂ ਦੀ ਬਜਾਏ ਕਿਸੇ ਹੋਰ ਨੂੰ ਦੇ ਦਿੱਤਾ ਗਿਆ। ਇੰਨਾ ਹੀ ਨਹੀਂ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਵੀ ਨਹੀਂ ਦਿੱਤਾ ਗਿਆ। ਜਦੋਂ ਕੌਂਸਲਰਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਆਪਣੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਅਜਿਹੇ ਲੈਣ-ਦੇਣ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਉਕਤ ਕੌਂਸਲਰਾਂ ਤੋਂ ਆਪਣੀ ਖਾਲ ਬਚਾਉਣ ਲਈ ਗੁਹਾਰ ਵੀ ਲਗਾਉਣ ਲੱਗੇ।

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਉਕਤ ਕੌਂਸਲਰਾਂ ਵੱਲੋਂ ਇਹ ਮਾਮਲਾ ਸਾਰੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਪਾਰਟੀ ਪ੍ਰਧਾਨ ਦੇ ਧਿਆਨ ’ਚ ਲਿਆਂਦਾ ਗਿਆ ਹੈ ਪਰ ਕਿਉਂਕਿ ਉਨ੍ਹਾਂ ਦੀਆਂ ਅਪੀਲਾਂ ਸਿਰਫ਼ ਭਰੋਸੇ ਤੋਂ ਇਲਾਵਾ ਨਹੀਂ ਸੁਣੀਆਂ ਗਈਆਂ। ਇਸ ਲਈ ਹੁਣ ਇਨ੍ਹਾਂ ਕੌਂਸਲਰਾਂ ਨੇ ਪੂਰੇ ਸਬੂਤਾਂ ਨਾਲ ਜਨਤਾ ਦੇ ਸਾਹਮਣੇ ਆਉਣ ਅਤੇ ਪਾਰਟੀ ਦੇ ਇਨ੍ਹਾਂ ਸਫੈਦਪੋਸ਼ ਆਗੂਆਂ ਦਾ ਪਰਦਾਫਾਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ’ਚ ਉਨ੍ਹਾਂ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੂੰ ਇਕ ਪੱਤਰ ਲਿਖਿਆ ਹੈ ਅਤੇ ਨਾ ਸਿਰਫ਼ ਇਨਸਾਫ਼ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Senior AAP leaders
  • Amritsar
  • corruption charges
  • ਅੰਮ੍ਰਿਤਸਰ
  • ਸੀਨੀਅਰ ਆਗੂ
  • ਭ੍ਰਿਸ਼ਟਾਚਾਰ ਦੇ ਦੋਸ਼

ਹੋਮਗਾਰਡ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਮੌਤ

NEXT STORY

Stories You May Like

  • senior us and iranian officials
    ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ ਬੈਠਕ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • congress  meeting  indira bhavan  senior leaders
    ਕਾਂਗਰਸ ਨੇ ਸਾਰੇ ਸੂਬਾ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਦੀ ਨਾਲ ਕੀਤੀ ਮੀਟਿੰਗ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • power supply remains disrupted even after 48 hours of the storm
    ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ ਦੀ ਭਾਰੀ ਕਿੱਲਤ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • tarn taran  blos will go door to door to fill census forms till july 24
      ਤਰਨਤਾਰਨ: 24 ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ
    • amritsar  2 members of gang that opened fire on shops and houses arrested
      ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ...
    • governor has constitutional responsibility to take action against cm
      ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਨਿਭਾਉਣ ਸੰਵਿਧਾਨਕ ਜ਼ਿੰਮੇਵਾਰੀ:  SGPC...
    • thieves target three shops in one night
      ਚੋਰਾਂ ਨੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ...
    • woman arrested for selling narcotic pills
      ਮੈਡੀਕਲ ਸਟੋਰ ਦੀ ਆੜ ’ਚ ਟੀ. ਵੀ. ਸ਼ੋਰੂਮ ਤੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੀ...
    • shooter arrested during police encounter appears in court
      ਪੁਲਸ ਮੁਕਾਬਲੇ ਦੌਰਾਨ ਕਾਬੂ ਕੀਤੇ ਸ਼ੂਟਰ ਅਦਾਲਤ ’ਚ ਪੇਸ਼; 3 ਦਿਨਾਂ ਦਾ ਮਿਲਿਆ...
    • major encounter in punjab indiscriminate firing between police and accused
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
    • sri akal takht sahib orders
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ...
    • punjabi boy dies under suspicious circumstances in dubai
      ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
    • viral video action
      ਅੰਮ੍ਰਿਤਸਰ 'ਚ ਪੱਛਮੀ ਬੰਗਾਲ ਦੇ ਵਿਅਕਤੀ ਨਾਲ ਲੁੱਟ, ਸੋਸ਼ਲ ਮੀਡੀਆ 'ਤੇ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +