Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    10:33:52 PM

  • sonia gandhi  s health deteriorates  admitted to ganga ram hospital

    ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ...

  • encounter in mohali encounter between police and gangster

    ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ...

  • monalisa beaten

    ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

  • money can you withdraw from pf  know the new rules of epfo

    PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

MAJHA News Punjabi(ਮਾਝਾ)

SGPC ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

  • Edited By Rajwinder Kaur,
  • Updated: 21 May, 2022 11:46 AM
Amritsar
sgpc  gurdwara sri paonta sahib  martyrs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ, ਜਿਸ ਦੇ ਭੋਗ 22 ਮਈ ਨੂੰ ਪਾਏ ਜਾਣਗੇ। ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ। 

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਸਮਾਗਮ ਸਮੇਂ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਹਰਭਜਨ ਸਿੰਘ ਵਕਤਾ, ਮੀਤ ਮੈਨੇਜਰ ਨਿਸ਼ਾਨ ਸਿੰਘ ਅਤੇ ਹੋਰ ਹਾਜ਼ਰ ਸਨ।

  • SGPC
  • Gurdwara Sri Paonta Sahib
  • Martyrs
  • SGPC
  • ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ
  • ਸ਼ਹੀਦਾਂ

ਹੁਣ IAS ਅਧਿਕਾਰੀ SDM ਹਰਪ੍ਰੀਤ ਸਿੰਘ ਕਰਨਗੇ ਬਿਲਡਿੰਗ ਡਿੱਗਣ ਦੇ ਮਾਮਲੇ ਦੀ ਜਾਂਚ

NEXT STORY

Stories You May Like

  • attempt to desecrate sri guru granth sahib in gurdwara bhaktuana sahib
    ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
  • boy deadbody of unidentified person found
    ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਝਾ ਦੀਆਂ ਖਬਰਾਂ
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ ਕਾਰਵਾਈ
    • youth dies after being hit by motorcycle
      ਮੋਟਰਸਾਈਕਲ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
    • a speeding innova hit a young man on a motorcycle
      ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ ਮਾਰੀ ਟੱਕਰ, ਤੜਫ-ਤੜਫ ਕੇ ਮੌਕੇ...
    • alert for many districts from today till june 18
      ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
    • prisoner escaped
      ਵੇਖਦੀ ਰਹਿ ਗਈ ਪੰਜਾਬ ਪੁਲਸ, ਹੱਥੋਂ ਭੱਜ ਨਿਕਲਿਆ ਕੈਦੀ
    • latest weather for punjab
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
    • major restrictions imposed in tarn taran
      ਤਰਨਤਾਰਨ 'ਚ ਲੱਗ ਗਈਆਂ ਵੱਡੀਆਂ ਪਾਬੰਦੀ, 15 ਅਗਸਤ ਤੱਕ ਲਾਗੂ ਰਹਿਣਗੇ ਹੁਕਮ
    • heat stress is taking a toll on the poultry industry
      ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ
    • dera beas bhandara will be held on sunday
      ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +