ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੈਰਾਨਜਨਕ ਮਾਮਲਾ, 9 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਦੇ 2 ਹਿੱਸੇ ਦਰਿਆ 'ਚੋਂ ਮਿਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
NEXT STORY