Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    6:36:26 PM

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • electricity bill defaulter consumer

    ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ...

  • central petroleum  gas cylinder  natural gas

    ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

MAJHA News Punjabi(ਮਾਝਾ)

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

  • Edited By Shivani Bassan,
  • Updated: 01 Jun, 2026 06:19 PM
Amritsar
sgpc  s meeting held under the chairmanship of advocate dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਜਿਥੇ ਸਿੱਖ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਨੇ ਸ਼ਿਰਕਤ ਕੀਤੀ, ਉਥੇ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਐਕਟ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਤਾਂ ਨੂੰ ਪ੍ਰੇਰਣਾ ਕਰਕੇ ਲਿਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ। 

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਹ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਿਸ ਪ੍ਰਤੀ ਸੰਗਤਾਂ ਨੂੰ ਚੇਤੰਨ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਵੀ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਸੀ। ਜਥੇਦਾਰ ਸਾਹਿਬ ਵੱਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਟੀਮ ਜਾਣਬੁਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਲਈ ਗ਼ਲਤ ਬਿਆਨੀ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸਿੱਖ ਸੰਸਥਾ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨੀ ਨੂੰ ਤੁਰੰਤ ਬੰਦ ਕਰਨ ਲਈ ਵੀ ਆਖਿਆ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਹੈ।

ਇਸ ਮੋਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ  ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ,. ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ,  ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ,  ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰਪਾਲ ਸਿੰਘ,  ਸੁਖਜਿੰਦਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ  ਪ੍ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰੋਡੇ,  ਗੁਰਪ੍ਰਤਾਪ ਸਿੰਘ,  ਤਰਸੇਮ ਸਿੰਘ ਆਦਿ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • meeting
  • Advocate Harjinder Singh Dhami
  • SGPC
  • ਮੀਟਿੰਗ
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਬਟਾਲਾ 'ਚ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਕਹਿਰ, ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰਨ ਮਗਰੋਂ...

NEXT STORY

Stories You May Like

  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • fraud case
    ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • british mp tanmanjit singh dhesi paid obeisance at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ...
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • 2 big drug and arms networks busted in punjab
      15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ...
    • after kidnapping the young man was murdered
      ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ...
    • attack on husband and wife with handguns
      ਪਤੀ-ਪਤਨੀ ’ਤੇ ਦਸਤੀ ਹਥਿਆਰਾਂ ਨਾਲ ਹਮਲਾ : 10 ਲੋਕਾਂ ਖਿਲਾਫ ਮਾਮਲਾ ਦਰਜ
    • visiting mata vaishno devi will be more convenient
      ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
    • fire breaks out in hospital due to short circuit
      ਹਸਪਤਾਲ ’ਚ ਸ਼ਾਰਟ ਸਰਕਟ ਨਾਲ ਲੱਗੀ ਅੱਗ
    • batala police increased vigil in the city after bomb threat
      ਬੰਬ ਦੀ ਧਮਕੀ ਤੋਂ ਬਾਅਦ ਬਟਾਲਾ ਪੁਲਸ ਨੇ ਸ਼ਹਿਰ ’ਚ ਵਧਾਈ ਚੌਂਕਸੀ, ਵੱਖ-ਵੱਖ...
    • mid day meal scheme in serious crisis due to lack of funds
      ਫੰਡਾਂ ਦੀ ਘਾਟ ਕਾਰਨ ਗੰਭੀਰ ਸੰਕਟ ’ਚ ਘਿਰੀ ਮਿਡ-ਡੇ-ਮੀਲ ਯੋਜਨਾ, ਉਧਾਰ ਦੇ ਰਾਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +