Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:38:36 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਨੇ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

MAJHA News Punjabi(ਮਾਝਾ)

SGPC ਨੇ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

  • Edited By Shivani Bassan,
  • Updated: 20 Apr, 2026 05:05 PM
Amritsar
sgpc appeals to jathedar to give orders on rajoana s petition
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਮਾਮਲੇ ਵਿਚਾਰੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਉਨ੍ਹਾਂ ਕਿਹਾ ਕਿ ਹੁਣ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਵਾਰ-ਵਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਪਰ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ  ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ

ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। 

ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।  

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ,  ਦਲਜੀਤ ਸਿੰਘ ਭਿੰਡਰ,  ਬਲਦੇਵ ਸਿੰਘ ਕਾਇਮਪੁਰ,  ਮੰਗਵਿੰਦਰ ਸਿੰਘ ਖਾਪੜਖੇੜੀ,  ਮਿੱਠੂ ਸਿੰਘ ਕਾਹਨੇਕੇ, ਓਐਸਡੀ ਸਤਬੀਰ ਸਿੰਘ, ਸੱਕਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ  ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰਪਾਲ ਸਿੰਘ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • Jathedar Sri Akal Takht Sahib
  • Rajoana petition
  • SGPC
  • ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
  • ਰਾਜੋਆਣਾ ਦੀ ਪਟੀਸ਼ਨ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

NEXT STORY

Stories You May Like

  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • appealed to the white house
    ਸੀਨੀਅਰ ਅਮਰੀਕੀ ਫੌਜੀ ਕਮਾਂਡਰ ਨੇ ਵ੍ਹਾਈਟ ਹਾਊਸ ਨੂੰ ਈਰਾਨ ਨਾਲ ਟਕਰਾਅ ਨੂੰ ਘਟਾਉਣ ਦੀ ਕੀਤੀ ਅਪੀਲ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • first phase of miri piri khalsa march completed takht sri damdama sahib
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸੰਪੂਰਨ, ਦੂਜਾ ਪੜਾਅ 23 ਅਗਸਤ ਤੋਂ ਸ਼ੁਰੂ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • instructions given to complete road safety related works in a time bound manner
      ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੜਕ ਸੁਰੱਖਿਆ ਸਬੰਧੀ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ...
    • big blow to cross border terrorism syndicate
      ਸਰਹੱਦ ਪਾਰ ਅੱਤਵਾਦ ਦੇ ਸਿੰਡੀਕੇਟ ਨੂੰ ਵੱਡਾ ਝਟਕਾ, 14 ਸੂਬਿਆਂ 'ਚ 200 ਤੋਂ ਵੱਧ...
    • teachers open a front regarding their demands
      ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, 27 ਨੂੰ ਸਮੂਹਿਕ ਛੁੱਟੀ ’ਤੇ...
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • jathedar gargajj congratulates arshdeep singh on flight lieutenant in the uk
      ਜਥੇਦਾਰ ਗੜਗੱਜ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • tarn taran as  holy city
      ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +