Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:12:14 PM

  • sachin pilot s arrival will give new hope to punjab congress charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

  • valmiki community announced jalandhar bandh on thursday tomorrow

    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ...

  • volcano erruption

    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

MAJHA News Punjabi(ਮਾਝਾ)

ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

  • Edited By Shivani Bassan,
  • Updated: 11 Aug, 2026 05:17 PM
Amritsar
sgpc has the right to broadcast gurbani
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸੰਬੰਧੀ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਆਪਣੀ ਮਨਮਰਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪ੍ਰਸਾਰਨ ਦੇ ਸਾਰੇ ਪ੍ਰਬੰਧ ਅਤੇ ਫੈਸਲੇ ਲੈਣ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਹੈ, ਜੋ ਕਿ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ।

ਇਹ ਵੀ ਪੜ੍ਹੋ- ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਜਥੇਦਾਰ ਸਾਹਿਬ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਅਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਧੱਕੇ ਨਾਲ ਤੇ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ।

ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !

ਇਸ ਦੇ ਨਾਲ ਹੀ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਆਪਣੇ ਅਧਿਕਾਰਤ ਚੈਨਲ ਨੂੰ ਜਲਦ ਸ਼ੁਰੂ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਸ ਸੰਬੰਧੀ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਮਾਮਲਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇਸ ਚੈਨਲ ਲਈ ਹਰੀ ਝੰਡੀ ਦੇਵੇ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਦੇ ਗੰਭੀਰ ਮੁੱਦੇ ਉੱਤੇ ਵੀ ਗੱਲਬਾਤ ਕੀਤੀ। ਉਨ੍ਹਾਂ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪਰੋਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਇੱਕ ਮਨੁੱਖੀ ਅਧਿਕਾਰ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਾਮਲਿਆਂ 'ਚ ਸਰਕਾਰਾਂ ਵਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਸਮੁੱਚੇ ਪੰਥ ਨੂੰ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • broadcast Gurbani
  • Jathedar Giani Kuldeep Singh Gargajj
  • SGPC
  • ਗੁਰਬਾਣੀ ਦਾ ਪ੍ਰਸਾਰਣ
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

NEXT STORY

Stories You May Like

  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • supreme court  student  bci  advocate
    ਵਿਦਿਆਰਥੀਆਂ ਦਾ ਚਾਲ-ਚਲਨ ਕੰਟਰੋਲ ਕਰਨ ਦਾ BCI ਕੋਲ ਅਧਿਕਾਰ ਨਹੀਂ : ਸੁਪਰੀਮ ਕੋਰਟ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • action against police personnel in case of torture of sikh youth
    ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ ਖ਼ਿਲਾਫ਼ ਹੋਵੇ ਕਾਰਵਾਈ: ਜਥੇ. ਗੜਗੱਜ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • national rajput welfare association delegation meets police commissioner
      ਸਵਰਨਕਾਰਾਂ ਦੀ ਸੁਰੱਖਿਆ ਲਈ ਪੁਲਸ ਕਮਿਸ਼ਨਰ ਨੂੰ ਮਿਲਿਆ ਵਫਦ, ਪੁਲਸ ਤਾਇਨਾਤੀ ਦੀ...
    • 21 arrested with heroin and liquor in tarn taran
      ਤਰਨਤਾਰਨ 'ਚ ਹੈਰੋਇਨ ਤੇ ਸ਼ਰਾਬ ਸਣੇ 21 ਗ੍ਰਿਫ਼ਤਾਰ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • liqour recover by exsise department
      ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ...
    • three arrested with heroin worth rs 62 crore
      62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
    • three members of the same family injured
      ਬੁਲਟ ਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +