Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:30:41 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • SGPC ਦਾ ਅਹਿਮ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ 'ਤੇ ਲਗਾਏ ਜਾਣਗੇ ਬਾਗ

MAJHA News Punjabi(ਮਾਝਾ)

SGPC ਦਾ ਅਹਿਮ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ 'ਤੇ ਲਗਾਏ ਜਾਣਗੇ ਬਾਗ

  • Edited By Anuradha,
  • Updated: 08 Jul, 2022 01:42 PM
Amritsar
sgpc important decision against removal of mattewara forest
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਬੈਠਕ 'ਚ ਪੰਜਾਬ ਦੇ ਕਈ ਅਹਿਮ ਮੁੱਦਿਆ ਬਾਰੇ ਚਰਚਾ ਕੀਤੀ ਸੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਨ ਦੀ ਸੁਰੱਖਿਆ ਲਈ ਵੱਡਾ ਫ਼ੈਸਲਾ ਲੈਂਦਿਆ ਗੁਰਦੁਆਰਿਆਂ ਨਾਲ ਲੱਗਦੀ 1-1 ਏਕੜ ਜ਼ਮੀਨ 'ਚ ਬਾਗ ਲਗਾਉਣੀ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਮੱਤੇਵਾੜਾ ਜੰਗਲ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੱਤੇਵਾੜਾ ਜੰਗਲ ਦੀ ਇਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਇਸ ਜੰਗਲ ਨੂੰ ਹਟਾ ਕੇ ਉਦਯੋਗ ਸਥਾਪਤ ਕਰਨ ਦੀ ਗੱਲ ਕਰ ਰਹੀ ਹੈ। 

ਇਹ ਵੀ ਪੜ੍ਹੋ- ਡੇਰਾ ਸਲਾਬਤਪੁਰਾ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨੀ ਨਾਅਰੇ, ਬਦਲਾ ਲੈਣ ਦੀ ਦਿੱਤੀ ਚਿਤਾਵਨੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜੋ ਸਰਕਾਰ ਵਾਤਾਵਰਨ ਸੰਭਾਲਣ ਦੀ ਗੱਲ ਕਰਦੀ ਹੈ , ਉਹੀ ਸਰਕਾਰ ਦੂਜੇ ਪਾਸੇ ਜੰਗਲ ਨੂੰ ਕੱਟਣ ਦੀਆਂ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਜੰਗਲ ਦੇ ਰੁੱਖਾਂ ਨੂੰ ਕੱਟਿਆ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ। ਇਸ ਲਈ ਵਾਤਾਵਰਨ ਪੱਖੀ ਫ਼ੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ਦੇ ਆਲੇ-ਦੁਆਲੇ ਦੀ 1-1 ਏਕੜ ਜ਼ਮੀਨ 'ਤੇ ਜੰਗਲਾਤ ਲਗਾਵੇਗੀ। ਇਸ ਨਾਲ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ ਅਤੇ ਇਸ ਨੂੰ ਇਕ ਉਪਰਾਲੇ ਵਜੋਂ ਵੀ ਵਰਤਿਆ ਜਾ ਸਕਦਾ ਹੈ। ਇਸ ਤਰ੍ਹਾਂ ਕਰਨ ਨਾਲ ਲੋਕਾਂ ਨੂੰ ਸ਼ੁੱਧ ਹਵਾ ਮਿਲਣੀ ਵੀ ਆਸਾਨ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਅਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸੈਰ ਕਰਨ ਗਏ ਪਤੀ-ਪਤਨੀ ਦੀ ਇਕੱਠਿਆਂ ਮੌਤ

ਜ਼ਿਕਰਯੋਗ ਹੈ ਕਿ ਹਾਲ ਹੀ 'ਚ ਹੋਏ ਵਿਧਾਨ ਸਭਾ ਇਜਲਾਸ 'ਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਸਤਲੁਜ ਕੰਢੇ ਮੱਤੇਵਾੜਾ ਜੰਗਲ ਨੂੰ ਹਟਾ ਕੇ ਇਕ ਇੰਡਸਟਰੀਅਲ ਪਾਰਕ 'ਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਇਸ ਮੱਦੇਨਜ਼ਰ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ ਇਸ ਫ਼ੈਸਲੇ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇਸ ਨਾਲ ਰੁੱਖਾਂ ਦੀ ਘਾਟ ਹੋਵੇਗੀ ਅਤੇ ਵੱਡੇ ਪੱਧਰ 'ਤੇ ਕੈਮੀਕਲ ਨੂੰ ਦਰਿਆ ਵਿਚ ਸੁੱਟਿਆ ਜਾਵੇਗਾ। ਜਿਸ ਦਾ ਵਿਰੋਧ ਕਰਦਿਆਂ ਐੱਸ.ਜੀ.ਪੀ.ਸੀ ਨੇ ਵੀ ਇਹ ਅਹਿਮ ਫ਼ੈਸਲਾ ਲਿਆ ਹੈ।   

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Shrimoni Gurdwara Prabandhak Committee
  • Mattewara Forest
  • 1 acre land
  • Gurdwaras
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਮੱਤੇਵਾੜਾ ਜੰਗਲ
  • 1 ਏਕੜ ਜ਼ਮੀਨ
  • ਗੁਰਦੁਆਰੇ

ਬਟਾਲਾ ’ਚ ਵੱਡੀ ਵਾਰਦਾਤ, ਸ਼ਰੇਆਮ ਕਿਰਚਾਂ ਮਾਰ-ਮਾਰ ਕੇ ਨੌਜਵਾਨ ਦਾ ਕਤਲ

NEXT STORY

Stories You May Like

  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • two parties clash in dinanagar
      ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
    • overbridge to be built at pathankot sujanpur crossing
      ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +