Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    6:45:35 PM

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

  • many rules have changed for lpg customers from today

    LPG ਗਾਹਕਾਂ ਲਈ ਅੱਜ ਤੋਂ ਬਦਲ ਗਏ ਕਈ ਨਿਯਮ, ਸਿਲੰਡਰ...

  • big arms module busted in punjab

    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

MAJHA News Punjabi(ਮਾਝਾ)

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ

  • Edited By Shivani Bassan,
  • Updated: 13 Aug, 2024 02:18 PM
Amritsar
sgpc raised questions on dera sirsa chief gurmeet ram rahim s 21 day parole
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ 21 ਦਿਨ ਦੀ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੇਂਦਰ ਸਰਕਾਰ ’ਤੇ ਘੱਟਗਿਣਤੀ ਵਰਗ ਲਈ ਵੱਖ ਨੀਤੀਆਂ ਅਪਣਾਉਣ ਦਾ ਇਲਜ਼ਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਬੰਦੀ ਸਿੰਘ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ।

 ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਇਸ ਸਮਾਜ ’ਚ ਘੁੰਮਣ ਦੇ ਲਈ ਖੁੱਲ੍ਹਾ ਛੱਡਿਆ ਜਾ ਸਕਦਾ ਹੈ ਤਾਂ ਫਿਰ ਸਿੱਖ ਧਰਮ ਲਈ ਸੰਘਰਸ਼ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਲਈ ਕਿਉਂ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ 'ਚ ਕਿਤੇ ਵੋਟਾਂ ਹੋਣੀਆਂ ਹੁੰਦੀਆਂ ਹਨ ਤਾਂ ਗੁਰਮੀਤ ਰਾਮ ਰਹੀਮ ਨੂੰ ਪਰੋਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਹੁਣ ਵੀ ਹਰਿਆਣੇ 'ਚ ਵੋਟਾਂ ਹੋਣ ਦੀ ਸੰਭਾਵਨਾ ਬਣੀ ਹੋਈ ਹੈ ਜਿਸ ਦੇ ਚਲਦੇ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ 21 ਦਿਨਾਂ ਦੀ ਪਰੋਲ ਦਿੱਤੀ ਗਈ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜ਼ਿਕਰਯੋਗ ਹੈ ਕਿ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਪਰੋਲ ਦਿੱਤੇ ਜਾਣ ਨੂੰ ਲੈ ਕੇ ਐੱਸ. ਜੀ. ਪੀ. ਸੀ. ਵੱਲੋਂ ਮਾਨਯੋਗ ਅਦਾਲਤ ਵਿੱਚ ਕੇਸ ਵੀ ਲਗਾਇਆ ਗਿਆ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਪਰੋਲ ਨਾ ਦਿੱਤੀ ਜਾਵੇ  ਪਰ  ਇੱਕ ਵਾਰ ਫਿਰ ਤੋਂ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਨੇ ਇਸ ਦੀ ਨਿਖੇਧੀ ਕੀਤੀ ਹੈ। ਦੱਸ ਦੀ ਹੈ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ 'ਚ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਪਰੋਲ 'ਤੇ ਰਹਿਣਗੇ।

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SGPC
  • Dera Sirsa chief Gurmeet Ram Rahim
  • 21 day
  • parole
  • SGPC
  • ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ
  • 21 ਦਿਨ
  • ਪੈਰੋਲ

ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਸਰਹੱਦ ਪਾਰ ਕਰਦੇ ਨੂੰ ਕਰ 'ਤਾ ਢੇਰ

NEXT STORY

Stories You May Like

  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • famous actress cremated 9 days after death
    ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ 'ਤੇ ਚੁੱਕੇ ਸਵਾਲ
  • longest day of earth is 21 june
    ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ ਰਹੱਸ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • today  jail  ram rahim
    ਅੱਜ ਜੇਲ੍ਹ 'ਚ ਮੁੜ ਵਾਪਸ ਜਾਵੇਗਾ ਰਾਮ ਰਹੀਮ, ਜਾਣ ਤੋਂ ਪਹਿਲਾਂ ਕੀਤਾ ਇਹ ਖਾਸ ਕੰਮ, ਹਨੀਪ੍ਰੀਤ ਵੀ ਦਿੱਤੀ ਦਿਖਾਈ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • congress leader jairam ramesh raises questions over changes in mgnrega funding
    ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • advocate dhami grief over the baba amrik singh nikke ghumana wale
      ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • person dies  tipper accident
      ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਲਾਕੇ 'ਚ ਸੋਗ ਦੀ...
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • tenant flees house with cash and other belongings
      ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ
    • clash between tc and passenger at amritsar station
      ਅੰਮ੍ਰਿਤਸਰ ਸਟੇਸ਼ਨ 'ਤੇ TC ਤੇ ਯਾਤਰੀ ਵਿਚਾਲੇ ਝੜਪ, ਬਿਨਾਂ ਟਿਕਟ ਯਾਤਰਾ ਨੂੰ ਲੈ...
    • truck union protests over online challans and blacklist issue
      ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • farmers workers front on the streets against power crisis in punjab
      ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +