Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:17:40 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

  • Edited By Shivani Bassan,
  • Updated: 09 Jul, 2026 01:41 PM
Amritsar
sgpc to celebrate 100th martyrdom anniversary of teja singh samundri on july 17
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।

ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਐਡਵੋਕੇਟ ਧਾਮੀ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।

ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਸਥਾਪਤ ਹਾਲ ਉਨ੍ਹਾਂ ਦੇ ਸਿੱਖ ਕੌਮ ਲਈ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਮੁੰਦਰੀ ਦੀ ਯਾਦ ਵਿਚ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸਾਂਝੇ ਕਰਨਗੀਆਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • SGPC
  • 100th martyrdom anniversary
  • Teja Singh Samundri
  • ਤੇਜਾ ਸਿੰਘ ਸਮੁੰਦਰੀ
  • ਸ਼ਹੀਦੀ ਸ਼ਤਾਬਦੀ
  • ਐਸਜੀਪੀਸੀ

ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ

NEXT STORY

Stories You May Like

  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • sikh students fadration press conference
    ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ: ਮਹਿਤਾ, ਢੋਟ
  • sgpc dispatches four trucks of relief material to flood affected people in nepal
    ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • iphone 17 becomes cheaper by 15 000 in india
    ਸਸਤਾ ਹੋ ਗਿਆ iPhone 17 ! 15,000 ਤੱਕ ਘਟੀਆਂ ਕੀਮਤਾਂ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • nepal  flood victims  relief materials
    ਨੇਪਾਲ ’ਚ ਹੜ੍ਹ ਪੀੜਤਾਂ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth injured in fresh shooting incident in jhabal  panic among residents
      ਝਬਾਲ ’ਚ ਫਿਰ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ, ਲੋਕਾਂ ’ਚ ਦਹਿਸ਼ਤ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • 9 mobile phones and 3 chargers recovered from 11 inmates in amritsar jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +