Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:44:03 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ

MAJHA News Punjabi(ਮਾਝਾ)

ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ

  • Edited By Shivani Bassan,
  • Updated: 29 Jun, 2023 12:01 PM
Amritsar
shatabdi express for 12 hours on platform number 1 of the railway station
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਗੁਰੂ ਨਗਰੀ ਦੇ ਰੇਲਵੇ ਸਟੇਸ਼ਨ ਨੂੰ ਇਕ ਮਾਡਲ ਸਟੇਸ਼ਨ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਰੇਲਵੇ ਮੰਤਰਾਲਾ ਵੀ ਇਸ ਸਟੇਸ਼ਨ ਨੂੰ ਦੇਸ਼ ਦੇ ਪਹਿਲੇ 10 ਵੱਡੇ ਅਤੇ ਅਤਿ-ਆਧੁਨਿਕ ਰੇਲਵੇ ਸਟੇਸ਼ਨਾਂ ਦੀ ਲੜੀ ਵਿਚ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਦੂਜਾ ਪਹਿਲੂ ਇਹ ਹੈ ਕਿ ਸਟੇਸ਼ਨ ਦੇ ਪ੍ਰਸ਼ਾਸਨਿਕ ਅਧਿਕਾਰੀ ਅਜੇ ਵੀ ਹਾਰ ਨਹੀਂ ਮੰਨ ਰਹੇ। ਉਨ੍ਹਾਂ ਦੀ ਜ਼ਿੱਦ ਜਿਸ ਕਾਰਨ ਉਨ੍ਹਾਂ ਦੀ ਕਾਰਜਸ਼ੈਲੀ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਪਰ ਇਸ ਸਭ ਦਾ ਖਮਿਆਜ਼ਾ ਰੇਲਵੇ ਯਾਤਰੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜੇਕਰ ਜਾਂਚ ਕੀਤੀ ਜਾਵੇ ਤਾਂ ਕਈ ਭ੍ਰਿਸ਼ਟ ਅਫ਼ਸਰ ਸਾਹਮਣੇ ਆ ਸਕਦੇ ਹਨ। ਇਹ ਸਾਰਾ ਮਾਮਲਾ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਆਉਣ-ਜਾਣ ਵਾਲੀਆਂ ਟਰੇਨਾਂ ਲਈ ਪਲੇਟਫ਼ਾਰਮ ਬਣਾਉਣ ਦਾ ਹੈ। ਕਈ ਰੇਲਵੇ ਯਾਤਰੀਆਂ ਨੇ ਜਗ ਬਾਣੀ ਨਾਲ ਸੰਪਰਕ ਕਰਨ ’ਤੇ ਇਹ ਸਾਰੀਆਂ ਸਮੱਸਿਆਵਾਂ ਦੱਸੀਆਂ ਤਾਂ ਪਿਛਲੇ ਦੋ ਦਿਨਾਂ ਤੋਂ ਇਸ ਰਿਪੋਰਟਰ ਨੇ ਉਥੇ ਜਾ ਕੇ ਚੈਕਿੰਗ ਕੀਤੀ ਤਾਂ ਕਈ ਹੈਰਾਨੀਜਨਕ ਪਹਿਲੂ ਸਾਹਮਣੇ ਆਏ। ਫੁੱਲਾਂ ਦੀ ਰੇਲਗੱਡੀ (ਅੰਮ੍ਰਿਤਸਰ-ਦੇਹਰਾਦੂਨ), ਜਿਸ ਨੂੰ ਉੱਤਰ ਭਾਰਤ ਦੀ ਧਾਰਮਿਕ ਰੇਲਗੱਡੀ ਕਿਹਾ ਜਾਂਦਾ ਹੈ, ਪਿਛਲੇ ਦੋ ਦਿਨਾਂ ਤੋਂ ਪਲੇਟਫਾਰਮ ਨੰਬਰ ਇੱਕ ਤੋਂ ਨਹੀਂ ਬਲਕਿ ਪਲੇਟਫਾਰਮ ਨੰਬਰ 5 ਤੋਂ ਚੱਲ ਰਹੀ ਸੀ। ਇਹ ਟਰੇਨ ਬਹੁਤ ਮਹੱਤਵਪੂਰਨ ਹੈ ਅਤੇ ਇਸ ਵਿਚ ਜ਼ਿਆਦਾਤਰ ਯਾਤਰੀ ਜ਼ਿਆਦਾ ਉਮਰ ਦੇ ਜਾ ਬਜ਼ੁਰਗ ਹੁੰਦੇ ਹਨ। ਅਜਿਹੇ ਵਿਚ ਯਾਤਰੀਆਂ ਨੂੰ ਪਲੇਟਫਾਰਮ ਨੰਬਰ 5 ’ਤੇ ਪਹੁੰਚਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ

ਹੱਦ ਉਦੋਂ ਹੋ ਗਈ ਜਦੋਂ ਮੰਗਲਵਾਰ ਨੂੰ ਪਤਾ ਲੱਗਾ ਕਿ ਉਕਤ ਟਰੇਨ ਦੇ ਤਿੰਨ ਯਾਤਰੀ ਕੋਚ ਪਲੇਟਫਾਰਮ ਏਰੀਏ ਦੇ ਅੱਗੇ ਲਗਾ ਦਿੱਤੇ, ਜਿਸ ਕਾਰਨ ਰੇਲਵੇ ਯਾਤਰੀਆਂ ਨੂੰ ਉਕਤ ਡੱਬਿਆਂ ’ਤੇ ਚੜ੍ਹਨ ਵਿਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਅਤੇ ਉਥੇ ਰੋਸ਼ਨੀ ਦਾ ਕੋਈ ਢੁੱਕਵਾਂ ਸਾਮਾਨ ਨਹੀਂ ਸੀ। ਇਸ ਦੇ ਚੱਲਦੇ ਉਨ੍ਹਾਂ ਨੂੰ ਸੀਟਾਂ ’ਤੇ ਬੈਠਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬੁੱਧਵਾਰ ਨੂੰ ਵੀ ਇਹ ਮਹੱਤਵਪੂਰਨ ਰੇਲ ਗੱਡੀ ਪਲੇਟਫਾਰਮ ਨੰਬਰ 5 ਤੋਂ ਆਪਣੀ ਮੰਜ਼ਿਲ ਵੱਲ ਰਵਾਨਾ ਕੀਤੀ ਗਈ।

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਸਵੇਰ ਨੂੰ ਜਾਣ ਵਾਲੀਆਂ ਰੇਲਗੱਡੀਆਂ ਜਾਨ ਸੇਵਾ ਬਰੌਨੀ, ਸੱਚਖੰਡ, ਸੁਪਰਫਾਸਟ ਨਵੀਂ ਦਿੱਲੀ, ਡੀਲਕਸ ਟਰੇਨ, ਜਨਸ਼ਤਾਬਦੀ, ਦਾਦਰ ਮੁੰਬਈ ਸਮੇਤ ਕੁੱਲ 10-12 ਟਰੇਨਾਂ ਚੱਲਦੀਆਂ ਹਨ। ਪਲੇਟਫਾਰਮ ਨੰਬਰ-1 ਤੋਂ ਇਨ੍ਹਾਂ ਵਿਚੋਂ ਕੋਈ ਵੀ ਟਰੇਨ ਨਹੀਂ ਚੱਲੀ, ਜਦਕਿ ਜੇਕਰ ਪਲੇਟਫਾਰਮ ਨੰਬਰ-1 ਦੀ ਗੱਲ ਕਰੀਏ ਤਾਂ ਇੱਥੋਂ ਸਵੇਰੇ ਸ਼ਤਾਬਦੀ ਟਰੇਨ ਚੱਲਦੀ ਹੈ ਅਤੇ ਜਦੋਂ ਦਿੱਲੀ ਤੋਂ ਸ਼ਤਾਬਦੀ ਟਰੇਨ ਦੁਪਹਿਰ ਨੂੰ ਅੰਮ੍ਰਿਤਸਰ ਸਟੇਸ਼ਨ ’ਤੇ ਪਹੁੰਚਦੀ ਹੈ ਤਾਂ ਉਸ ਨੂੰ ਉਥੇ ਹੀ ਰੱਖਿਆ ਜਾਂਦਾ ਹੈ ਅਤੇ ਫਿਰ ਜਦੋਂ ਇਹ ਸ਼ਾਮ ਨੂੰ ਦਿੱਲੀ ਜਾਂਦੀ ਹੈ ਤਾਂ ਰਾਤ ਨੂੰ ਉੱਥੇ ਪਹੁੰਚੀ ਸ਼ਤਾਬਦੀ ਟਰੇਨ ਨੂੰ ਦੁਬਾਰਾ ਪਲੇਟਫਾਰਮ ਨੰਬਰ 1 ’ਤੇ ਸਟਾਪੇਜ ਦਿੱਤਾ ਜਾਂਦਾ ਹੈ ਅਤੇ ਫਿਰ ਅਗਲੇ ਦਿਨ ਸਵੇਰੇ ਇੱਥੋਂ ਹੀ ਦਿੱਲੀ ਲਈ ਰਵਾਨਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਹੋਰ ਟਰੇਨਾਂ ਦੀ ਗੱਲ ਕਰੀਏ ਤਾਂ ਗੋਲਡਨ ਟੈਂਪਲ ਟਰੇਨ ਅਤੇ ਪਠਾਨਕੋਟ ਦਿੱਲੀ ਟਰੇਨ ਤੋਂ ਇਲਾਵਾ ਪਲੇਟਫਾਰਮ ਨੰਬਰ-1 ਤੋਂ ਕੁਝ ਹੀ ਹੋਰ ਟਰੇਨਾਂ ਚੱਲਦੀਆਂ ਹਨ। ਕੁਝ ਸੂਤਰਾਂ ਨੇ ਦੱਸਿਆ ਕਿ ਰੇਲ ਗੱਡੀਆਂ ਨੂੰ ਹੋਰ ਪਲੇਟਫਾਰਮਾਂ ਵਿਚ ਚਲਾਉਣ ਵਿਚਕਾਰ ਵੀ ਅੰਦਰਖਾਤੇ ਕਾਫੀ ਵੱਡਾ ਖੇਡ ਹੈ, ਜਿਸ ਦੀ ਜੇਕਰ ਜਾਂਚ ਕੀਤੀ ਜਾਵੇ ਤਾਂ ਬਹੁਤ ਕੁਝ ਸਾਹਮਣੇ ਆ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅੱਤਵਾਦੀ ਹਮਲੇ ਦੀ ਤਲਾਸ਼ 'ਚ ਆਈ.ਐੱਸ.ਆਈ, ਭਾਲ ਰਹੀ ਦਹਿਸ਼ਤ ਫੈਲਾਉਣ ਵਾਲੇ ਹੈਂਡਲਰ

ਰੇਲਵੇ ਸਟੇਸ਼ਨ ਤੋਂ ਹੁੰਦੈ ਰੋਜ਼ਾਨਾ 106 ਟਰੇਨਾਂ ਦਾ ਆਉਣਾ-ਜਾਣਾ

ਮਹੱਤਵਪੂਰਨ ਗੱਲ ਇਹ ਹੈ ਕਿ ਪਹਿਲਾਂ ਸਟੇਸ਼ਨ ’ਤੇ ਸਿਰਫ਼ 4 ਪਲੇਟਫ਼ਾਰਮ ਸਨ, ਜੋ ਬਹੁਤ ਵਿਅਸਤ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਰੋਜ਼ਾਨਾ ਕਰੀਬ 106 ਟਰੇਨਾਂ ਸਮੇਂ ਸਿਰ ਚੱਲਦੀਆਂ ਹਨ। ਇਸ ਨਾਲ ਸਟੇਸ਼ਨ ’ਤੇ ਹੋਰ ਦੋ ਨਵੇਂ ਪਲੇਟਫਾਰਮਾਂ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਇਨ੍ਹਾਂ ਦੋ ਨਵੇਂ ਪਲੇਟਫਾਰਮ 5 ਅਤੇ 6 ’ਤੇ ਰੇਲ ਯਾਤਰੀਆਂ ਲਈ ਸਹੂਲਤਾਂ ਦੇ ਨਾਂ ’ਤੇ ਕੁਝ ਨਹੀਂ ਹੈ।

ਨਵੇਂ ਪਲੇਟਫਾਰਮਾਂ ’ਤੇ ਨਾ ਤਾਂ ਪੱਖੇ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਪ੍ਰਬੰਧ

ਇਸ ਤੋਂ ਇਲਾਵਾ, ਦੋਵੇਂ ਨਵੇਂ ਪਲੇਟਫਾਰਮਾਂ ਨੂੰ ਬਾਹਰੀ ਖੇਤਰ ਨਾਲ ਜੋੜਨ ਲਈ ਸਿਰਫ ਦੋ ਡੈਕ ਬ੍ਰਿਜ ਹਨ। ਇਨ੍ਹਾਂ ਨਵੇਂ ਪਲੇਟਫਾਰਮਾਂ ’ਤੇ ਨਾ ਤਾਂ ਪੱਖੇ ਲਗਾਏ ਗਏ ਹਨ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਕੋਈ ਪੁਖਤਾ ਪ੍ਰਬੰਧ ਹੈ। ਇਸ ਦੇ ਬਾਵਜੂਦ ਸਟੇਸ਼ਨ ਪ੍ਰਸ਼ਾਸਨ ਇਨ੍ਹਾਂ ਦੋ ਨਵੇਂ ਪਲੇਟਫਾਰਮਾਂ ਤੋਂ ਜ਼ਿਆਦਾਤਰ ਟਰੇਨਾਂ ਚਲਾ ਰਿਹਾ ਹੈ, ਜਿਸ ਨਾਲ ਰੇਲਵੇ ਦੇ ਕੰਮਕਾਜ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਵੀ ਪੜ੍ਹੋ- ਘਰੋਂ ਕੰਮ 'ਤੇ ਗਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼, ਦੇਖ ਉੱਡੇ ਹੋਸ਼

ਰੇਲ ਯਾਤਰੀਆਂ ਲਈ ਮੁਸ਼ਕਲਾਂ ਦਾ ਅੰਬਾਰ

ਉੱਥੇ ਆਉਣ ਵਾਲੀਆਂ ਗੱਡੀਆਂ ਨੂੰ ਵੀ ਇੱਥੇ ਸਟਾਪੇਜ ਦਿੱਤਾ ਜਾ ਰਿਹਾ ਹੈ। ਇਸ ਕਾਰਨ ਰੇਲਵੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੂਜਾ ਸਟੇਸ਼ਨ ਦਾ ਸਭ ਤੋਂ ਮਹੱਤਵਪੂਰਨ ਅਤੇ ਹਮੇਸ਼ਾ ਵਿਅਸਤ ਪਲੇਟਫਾਰਮ ਨੰਬਰ-1 ਪੂਰੀ ਤਰ੍ਹਾਂ ਸੁੰਨਸਾਨ ਨਜ਼ਰ ਆ ਰਿਹਾ ਹੈ। ਪਲੇਟਫਾਰਮ ਨੰਬਰ-1 ’ਤੇ ਹੀ ਰੇਲਵੇ ਦੇ ਕਈ ਅਧਿਕਾਰੀਆਂ ਦੇ ਦਫ਼ਤਰ ਹਨ ਅਤੇ ਖਾਣ-ਪੀਣ ਦੇ ਸਟਾਲ ਤੋਂ ਇਲਾਵਾ ਯਾਤਰੀਆਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਵੀ ਯੋਗ ਪ੍ਰਬੰਧ ਹੈ। ਖਾਸ ਗੱਲ ਇਹ ਹੈ ਕਿ ਪਹਿਲਾਂ ਜ਼ਿਆਦਾਤਰ ਟਰੇਨਾਂ ਪਲੇਟਫਾਰਮ ਨੰਬਰ-1 ਤੋਂ ਹੀ ਰਵਾਨਾ ਹੁੰਦੀਆਂ ਸਨ। ਇਸ ਕਾਰਨ ਔਰਤਾਂ, ਬੱਚਿਆਂ ਅਤੇ ਅਪਾਹਜਾਂ ਤੇ ਬਜ਼ੁਰਗਾਂ ਨੂੰ ਰੇਲਗੱਡੀ ਤੋਂ ਹੇਠਾਂ ਉਤਰ ਕੇ ਸਟੇਸ਼ਨ ਦੇ ਬਾਹਰੀ ਖੇਤਰ ਵਿੱਚ ਜਾਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਦੀ ਸੀ।

ਦੂਜੇ ਪਾਸੇ ਹੋਰ ਰੇਲ ਗੱਡੀਆਂ ਦੇ ਜ਼ਿਆਦਾਤਰ ਦੋ ਨਵੇਂ ਅਤੇ ਹੋਰ ਪਲੇਟਫਾਰਮਾਂ ’ਤੇ ਰੁਕਣ ਕਾਰਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਪੈਦਲ ਹੀ ਪੁਲ ਤੋਂ ਲੰਘਣਾ ਪੈਂਦਾ ਹੈ, ਜੋ ਕਿ ਉਨ੍ਹਾਂ ਲਈ ਅਸੰਭਵ ਸਾਬਤ ਹੁੰਦਾ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਆਪਣਾ ਭਾਰੀ ਸਾਮਾਨ ਇੰਨੀ ਦੂਰੀ ’ਤੇ ਲਿਜਾਣ ਵਿਚ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਟੇਸ਼ਨ ’ਤੇ ਲਗਾਇਆ ਗਿਆ ਐਕਸੀਲੇਟਰ ਵੀ ਅਕਸਰ ਬੰਦ ਰਹਿੰਦਾ ਹੈ ਅਤੇ ਜ਼ਿਆਦਾਤਰ ਰੇਲਵੇ ਯਾਤਰੀ ਸਟੇਸ਼ਨ 'ਤੇ ਲਗਾਈ ਗਈ ਲਿਫਟ ਵਿਚ ਜਾਣ ਤੋਂ ਡਰਦੇ ਹਨ।

ਇਹ ਵੀ ਪੜ੍ਹੋ- ਫੌਜੀਆਂ ਦੇ ਪਿੰਡ 'ਚੋਂ ਨਿਕਲੇ ਨੌਜਵਾਨ ਨੇ ਰਵਾਇਤ ਨੂੰ ਵਧਾਇਆ ਅੱਗੇ, ਕੈਨੇਡੀਅਨ ਫੌਜ 'ਚ ਹੋਇਆ ਭਰਤੀ

ਪਲੇਟਫਾਰਮ ਨੰਬਰ-1 ਤੋਂ ਕੁਝ ਕੁ ਹੀ ਰੇਲਗੱਡੀਆਂ ਹੁੰਦੀਆਂ ਹਨ ਰਵਾਨਾ

ਇਸ ਦੇ ਨਾਲ ਹੀ ਦੂਜੇ ਪਲੇਟਫਾਰਮਾਂ ’ਤੇ ਰੇਲਵੇ ਨੂੰ ਹਰ ਸਾਲ ਮੋਟੀ ਰਕਮ ਅਦਾ ਕਰਨ ਵਾਲੇ ਵਿਕਰੇਤਾ ਵੀ ਖਾਲੀ ਹੱਥ ਬੈਠੇ ਦਿਖਾਈ ਦੇ ਰਹੇ ਹਨ, ਮਤਲਬ ਕਿ ਉਨ੍ਹਾਂ ਦੀ ਖਾਣ-ਪੀਣ ਦੀ ਵਿਕਰੀ ਪਹਿਲਾਂ ਵਾਂਗ ਨਹੀਂ ਹੋ ਰਹੀ। ਕਈਆਂ ਦਾ ਕਹਿਣਾ ਹੈ ਕਿ ਵੀ. ਵੀ. ਆਈ. ਪੀਜ਼ ਦਿਨ ਵਿਚ ਵੱਧ ਤੋਂ ਵੱਧ 12 ਘੰਟੇ ਪਲੇਟਫਾਰਮ ’ਤੇ ਹੁੰਦੇ ਹਨ। ਸਿਰਫ਼ ਸ਼ਤਾਬਦੀ ਟਰੇਨ ਦਾ ਹੀ ਕਬਜ਼ਾ ਰਹਿੰਦਾ ਹੈ। ਇਸ ਤੋਂ ਬਾਅਦ ਪਲੇਟਫਾਰਮ ਨੰਬਰ-1 ਤੋਂ ਕੁਝ ਟਰੇਨਾਂ ਨੂੰ ਨਾਂ ਦੇ ਕੇ ਰਵਾਨਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ, ਨਵੇਂ ਬਣੇ ਪਲੇਟਫਾਰਮਾਂ ਤੋਂ ਇਲਾਵਾ, ਹੋਰ ਪਲੇਟਫਾਰਮ ਵੀ ਬੇਕਾਰ ਰਹਿੰਦੇ ਹਨ।

ਪਲੇਟਫਾਰਮ-1 ਤੋਂ ਸ਼ਤਾਬਦੀ ਰੇਲ ਗੱਡੀ ਦਾ ਕਬਜ਼ਾ ਹਟਾਉਣ ਦੀ ਮੰਗ

ਰੇਲ ਮੁਸਾਫਰਾਂ ਨੇ ਮੰਗ ਕੀਤੀ ਹੈ ਕਿ ਪਲੇਟਫਾਰਮ ਨੰਬਰ 1 ਤੋਂ ਸ਼ਤਾਬਦੀ ਟਰੇਨ ਦਾ ਕਬਜ਼ਾ ਹਟਾਇਆ ਜਾਵੇ ਅਤੇ ਹੋਰ ਟਰੇਨਾਂ ਨੂੰ ਉਥੇ ਜਾਣ ਦਾ ਪ੍ਰਬੰਧ ਕੀਤਾ ਜਾਵੇ। ਯਾਤਰੀਆਂ ਨੇ ਦੱਸਿਆ ਕਿ ਸਾਰੀਆਂ ਸਹੂਲਤਾਂ ਨਾਲ ਲੈਸ ਪਲੇਟਫਾਰਮ ਨੰਬਰ-1 ਵੀ.ਵੀ.ਆਈ. ਸਿਰਫ਼ ਰੇਲ ਯਾਤਰੀਆਂ ਲਈ ਤਿਆਰ ਕੀਤਾ ਗਿਆ ਹੈ। ਕੀ ਹੋਰ ਆਮ ਯਾਤਰੀ ਇਨ੍ਹਾਂ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ?

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Shatabdi Express
  • 12 hours
  • platform number 1
  • railway station
  • passengers
  • ਸ਼ਤਾਬਦੀ ਐਕਸਪ੍ਰੈਸ
  • 12 ਘੰਟੇ
  • ਪਲੇਟਫਾਰਮ ਨੰਬਰ 1
  • ਰੇਲਵੇ ਸਟੇਸ਼ਨ
  • ਯਾਤਰੀ

ਚਾਰ ਦਿਨਾਂ ਤੋਂ ਅੱਪਰ ਦੁਆਬ ਨਹਿਰ 'ਚ ਰੁੜੇ ਇਕਲੌਤੇ ਬੱਚੇ ਦੀ ਨਹੀਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਰੋਸ਼

NEXT STORY

Stories You May Like

  • train electric wire broke  down line railway station
    ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ ਹਾਈ-ਵੋਲਟੇਜ ਤਾਰ (ਵੀਡੀਓ)
  • batala police conducts search operation at railway station for security reasons
    ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
  • built at a cost of 200 crores
    200 ਕਰੋੜ ਦੀ ਲਾਗਤ ਨਾਲ਼ ਤਿਆਰ IPC ਅਟਾਰੀ ਤੇ ਇੰਟਰਨੈਸ਼ਨਲ ਰੇਲਵੇ ਸਟੇਸ਼ਨ ਬਣਿਆ ਚਿੱਟਾ ਹਾਥੀ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • only two out of 12 gurdwaras have escaped from the encroachment mafia
    12 'ਚੋਂ ਸਿਰਫ਼ ਦੋ ਗੁਰਦੁਆਰੇ ਹੀ ਕਬਜ਼ਾ ਮਾਫ਼ੀਆ ਤੋਂ ਬਚੇ, ਸਿੱਖ ਵਿਰਾਸਤ ਦੀ ਰੱਖਿਆ ਲਈ ਕਾਰਵਾਈ ਦੀ ਮੰਗ
  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • garbage moving from city to villages
      ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ,...
    • 6 robbers chased after 2 friends returning home after doing service
      ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • gurdaspur police  s major operation
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ...
    • youths going to buy household goods attacked
      ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • high alert in punjab before august 15
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ...
    • 24 new polling stations built for the convenience of voters  dr  pallavi
      ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +