Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    7:03:35 AM

  • honor killing in kotkapura

    ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ...

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ‘ਤੇ ਕੁਦਰਤੀ ਆਫ਼ਤ ਦੀ ਦੋਹਰੀ ਮਾਰ, ਹਨੇਰੀ ਨਾਲ ਢਹਿ ਗਿਆ ਆਸ਼ਿਆਨਾ

MAJHA News Punjabi(ਮਾਝਾ)

ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ‘ਤੇ ਕੁਦਰਤੀ ਆਫ਼ਤ ਦੀ ਦੋਹਰੀ ਮਾਰ, ਹਨੇਰੀ ਨਾਲ ਢਹਿ ਗਿਆ ਆਸ਼ਿਆਨਾ

  • Edited By Shivani Bassan,
  • Updated: 12 Jun, 2026 12:41 PM
Amritsar
shelter collapsed due to a storm
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਰਮਨ)- ਅਜਨਾਲਾ ਹਲਕੇ ਦੇ ਪਿੰਡ ਪੰਜਗਰਾਈਆਂ ਨਿੱਜਰਾਂ ਵਿੱਚ ਆਏ ਤੇਜ਼ ਤੂਫਾਨ ਨੇ ਇੱਕ ਗਰੀਬ ਪਰਿਵਾਰ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਕੁਦਰਤ ਦੇ ਇਸ ਕਹਿਰ ਕਾਰਨ ਪਰਿਵਾਰ ਦਾ ਇੱਕੋ-ਇੱਕ ਰਹਿਣ ਯੋਗ ਕਮਰਾ ਤਬਾਹ ਹੋ ਗਿਆ, ਜਿਸ ਨਾਲ ਪਰਿਵਾਰ ਨੂੰ ਨਾ ਸਿਰਫ਼ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ, ਸਗੋਂ ਇੱਕ ਮਹਿਲਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ। ਜਾਣਕਾਰੀ ਅਨੁਸਾਰ ਤੂਫਾਨ ਦੌਰਾਨ ਅਚਾਨਕ ਘਰ ਦੇ ਕਮਰੇ ਦੀ ਛੱਤ ਢਹਿ ਗਈ। ਉਸ ਸਮੇਂ ਘਰ ਵਿੱਚ ਮੌਜੂਦ ਹਰਪ੍ਰੀਤ ਕੌਰ ਮਲਬੇ ਦੀ ਚਪੇਟ ਵਿੱਚ ਆ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੱਟਾਂ ਇੰਨੀਆਂ ਗੰਭੀਰ ਹਨ ਕਿ ਉਹ ਇਸ ਵੇਲੇ ਢੰਗ ਨਾਲ ਤੁਰਨ-ਫਿਰਨ ਦੇ ਯੋਗ ਵੀ ਨਹੀਂ ਰਹੀ। ਪਰਿਵਾਰ ਲਈ ਉਸ ਦੇ ਇਲਾਜ ਦਾ ਖ਼ਰਚਾ ਚੁਕਾਉਣਾ ਵੀ ਇੱਕ ਵੱਡੀ ਚੁਣੌਤੀ ਬਣ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ

ਛੱਤ ਡਿੱਗਣ ਨਾਲ ਘਰ ਵਿੱਚ ਪਿਆ ਟੀਵੀ, ਕੂਲਰ, ਅਲਮਾਰੀ, ਬੈੱਡ, ਪੇਟੀ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਆਰਥਿਕ ਤੰਗੀ ਵਿੱਚ ਆਪਣਾ ਗੁਜ਼ਾਰਾ ਕਰ ਰਿਹਾ ਸੀ ਅਤੇ ਹੁਣ ਇਸ ਆਫ਼ਤ ਨੇ ਉਨ੍ਹਾਂ ਨੂੰ ਹੋਰ ਵੀ ਮੁਸ਼ਕਲ ਹਾਲਾਤ ਵਿੱਚ ਧੱਕ ਦਿੱਤਾ ਹੈ। ਘਰ ਦੇ ਨੁਕਸਾਨ ਤੋਂ ਬਾਅਦ ਪਰਿਵਾਰ ਕੋਲ ਰਹਿਣ ਲਈ ਕੋਈ ਹੋਰ ਸੁਰੱਖਿਅਤ ਥਾਂ ਵੀ ਨਹੀਂ ਬਚੀ। ਹਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਨਾ ਤਾਂ ਘਰ ਦੀ ਮੁਰੰਮਤ ਲਈ ਪੈਸੇ ਹਨ ਅਤੇ ਨਾ ਹੀ  ਇਲਾਜ ਲਈ ਲੋੜੀਂਦੇ ਸਾਧਨ। ਉਨ੍ਹਾਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਲਈ ਅੱਗੇ ਆਇਆ ਜਾਵੇ ਤਾਂ ਜੋ ਉਹ ਮੁੜ ਆਪਣਾ ਘਰ ਬਣਾ ਸਕਣ ਅਤੇ ਇਲਾਜ ਕਰਵਾ ਸਕਣ।

ਇਹ ਵੀ ਪੜ੍ਹੋ-ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਬਹੁਤ ਹੀ ਮਾੜੇ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਸਰਕਾਰੀ ਮਦਦ ਦੀ ਸਭ ਤੋਂ ਵੱਧ ਲੋੜ ਹੈ। ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਦੁਖਦਾਈ ਘਟਨਾ ਦਾ ਜਲਦ ਨੋਟਿਸ ਲੈ ਕੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ, ਤਾਂ ਜੋ ਉਹ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇ ਅਤੇ ਆਪਣੀ ਜ਼ਿੰਦਗੀ ਨੂੰ ਦੁਬਾਰਾ ਪਟੜੀ ‘ਤੇ ਲਿਆ ਸਕੇ।

ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • storm
  • house
  • collapsed
  • amritsar
  • ਤੂਫਾਨ
  • ਘਰ
  • ਅੰਮ੍ਰਿਤਸਰ

ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

NEXT STORY

Stories You May Like

  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • car accident  family  death  injured
    ਅਸਥੀਆਂ ਵਿਸਰਜਿਤ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਦੀ ਮੌਤ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • benefits of turmeric on the face
    ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ ਛੁਟਕਾਰਾ
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • surprise checking in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...
    • man cheated of rs 8 lakh on pretext of sending to italy
      ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਦੀ ਮਾਰੀ ਠੱਗੀ
    • discus thrower bharatpreet singh won bronze medal
      ਟੁੱਟੀਆਂ ਚੱਪਲਾਂ ਤੋਂ ਏਸ਼ੀਅਨ ਪੋਡੀਅਮ ਤਕ, ਡਿਸਕਸ ਥ੍ਰੋਅਰ ਭਰਤਪ੍ਰੀਤ ਸਿੰਘ ਨੇ...
    • two girls go missing under mysterious circumstances from batala
      ਬਟਾਲਾ ਦੇ ਪਿੰਡ ਧੌਲਪੁਰ ਤੋਂ ਦੋ ਕੁੜੀਆਂ ਭੇਤਭਰੇ ਹਾਲਾਤ ’ਚ ਲਾਪਤਾ
    • thieves steal danny bandala  s iphone
      ਚੋਰਾਂ ਨੇ ਸਾਬਕਾ ਵਿਧਾਇਕ ਡੈਨੀ ਬੰਡਾਲਾ ਨੂੰ ਵੀ ਨਹੀਂ ਬਖ਼ਸ਼ਿਆ, ਮੋਬਾਇਲ ਫ਼ੋਨ...
    • accident due to waterlogging on jammu pathankot national highway
      ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਪਾਣੀ ਭਰਨ ਕਾਰਨ ਵਾਪਰਿਆ ਹਾਦਸਾ; ਹੋਈ...
    • advocate dhami condemns sacrilege in dabwali and sakka wali
      ਐਡਵੋਕੇਟ ਧਾਮੀ ਨੇ ਡੱਬਵਾਲੀ ਤੇ ਸੱਕਾ ਵਾਲੀ ’ਚ ਬੇਅਦਬੀ ਕੀਤੀ ਨਿੰਦਾ
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • water level of river beas rises to 51 thousand cusecs
      ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
    • punjab school education board issues strict order
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +