Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    4:40:44 PM

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

  • hooliganism in moga youths attack a salon

    ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ...

  • gurdwara sri khara sahib reopens

    ਸਿੱਖ ਭਾਈਚਾਰੇ ਲਈ ਖੁਸ਼ਖਬਰੀ, ਲਹਿੰਦੇ ਪੰਜਾਬ ’ਚ...

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਬਦਲ ਰਹੇ ਮੌਸਮ ਦੇ ਮਿਜਾਜ਼ ਨੇ ਡਗਮਗਾਇਆ ਏਅਰ ਕੁਆਲਿਟੀ ਇੰਡੈਕਸ, ਪ੍ਰਦੂਸ਼ਿਤ ਹੋਣ ਲੱਗੀ ਹਵਾ

MAJHA News Punjabi(ਮਾਝਾ)

ਬਦਲ ਰਹੇ ਮੌਸਮ ਦੇ ਮਿਜਾਜ਼ ਨੇ ਡਗਮਗਾਇਆ ਏਅਰ ਕੁਆਲਿਟੀ ਇੰਡੈਕਸ, ਪ੍ਰਦੂਸ਼ਿਤ ਹੋਣ ਲੱਗੀ ਹਵਾ

  • Edited By Shivani Bassan,
  • Updated: 24 Oct, 2026 11:41 AM
Gurdaspur
shifting weather patterns have destabilized the air quality index
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)–ਅਕਤੂਬਰ ਮਹੀਨੇ ਦੇ ਆਖ਼ਰੀ ਹਫ਼ਤੇ ਦੌਰਾਨ ਮੌਸਮ ਵਿਚ ਆ ਰਹੀ ਤਬਦੀਲੀ ਦੇ ਨਾਲ ਹਵਾ ਦੀ ਗੁਣਵੱਤਾ ਵੀ ਚਿੰਤਾ ਦਾ ਵਿਸ਼ਾ ਬਣਨ ਲੱਗੀ ਹੈ। ਦਿਨ ਵੇਲੇ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਰਹਿ ਰਿਹਾ ਹੈ, ਜਦਕਿ ਰਾਤ ਨੂੰ ਪਾਰਾ ਹੇਠਾਂ ਆਉਣ ਨਾਲ ਠੰਢਕ ਮਹਿਸੂਸ ਹੋਣ ਲੱਗੀ ਹੈ। 22 ਅਕਤੂਬਰ ਨੂੰ ਗੁਰਦਾਸਪੁਰ ਵਿਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 18.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਰੀਬ 13 ਡਿਗਰੀ ਦਾ ਫ਼ਰਕ ਰਿਹਾ। ਦੂਜੇ ਪਾਸੇ 23 ਅਕਤੂਬਰ ਨੂੰ ਹਵਾ ਦੀ ਗੁਣਵੱਤਾ ਨਾਲ ਸਬੰਧਤ ਮੁਹੱਈਆ ਅੰਕੜਿਆਂ ਵਿਚ ਏਅਰ ਕੁਆਲਿਟੀ ਇੰਡੈਕਸ 131 ਦਰਜ ਕੀਤਾ ਗਿਆ, ਜਦਕਿ ਹਵਾ ਵਿਚ ਬਰੀਕ ਧੂੜ-ਕਣਾਂ ਦੀ ਮਾਤਰਾ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਹਵਾ ਦੀ ਗੁਣਵੱਤਾ ਵਿਚ ਵੀ ਆ ਰਿਹਾ ਉਤਾਰ-ਚੜ੍ਹਾਅ

ਗੁਰਦਾਸਪੁਰ ਦੇ ਹਵਾ ਪ੍ਰਦੂਸ਼ਣ ਸਬੰਧੀ ਅੰਕੜਿਆਂ ਵਿਚ ਪਿਛਲੇ ਦਿਨਾਂ ਦੌਰਾਨ ਕਾਫ਼ੀ ਉਤਾਰ-ਚੜ੍ਹਾਅ ਦਰਜ ਕੀਤਾ ਗਿਆ। ਇਕ ਹਵਾ-ਗੁਣਵੱਤਾ ਨਿਗਰਾਨੀ ਪਲੇਟਫਾਰਮ ਦੇ ਰਿਕਾਰਡ ਅਨੁਸਾਰ 19 ਅਕਤੂਬਰ ਨੂੰ ਸ਼ਾਮ 4:31 ਵਜੇ ਅਮਰੀਕੀ ਏਅਰ ਕੁਆਲਿਟੀ ਇੰਡੈਕਸ 90 ਸੀ, ਜੋ ਰਾਤ ਸਮੇਂ ਵਧਦਾ ਹੋਇਆ 20 ਅਕਤੂਬਰ ਦੀ ਸਵੇਰ 9 ਵਜੇ 206 ਤੱਕ ਪਹੁੰਚ ਗਿਆ। ਉਸੇ ਦਿਨ ਦੁਪਹਿਰ 3:41 ਵਜੇ ਇਹ ਅੰਕੜਾ 118 ਦਰਜ ਕੀਤਾ ਗਿਆ। ਇਸ ਤਰ੍ਹਾਂ ਕੁਝ ਘੰਟਿਆਂ ਦੇ ਅੰਦਰ ਹਵਾ ਦੀ ਗੁਣਵੱਤਾ ਦੇ ਸੂਚਕ ਅੰਕ ਵਿਚ ਵੱਡਾ ਫ਼ਰਕ ਸਾਹਮਣੇ ਆਇਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ

23 ਅਕਤੂਬਰ ਨੂੰ ਮੁਹੱਈਆ ਇਕ ਹੋਰ ਹਵਾ-ਗੁਣਵੱਤਾ ਰਿਪੋਰਟ ਵਿਚ ਏਕਿਊਆਈ. 131 ਦਰਜ ਕੀਤਾ ਗਿਆ। ਇਸੇ ਰਿਪੋਰਟ ਮੁਤਾਬਕ ਹਵਾ ਵਿਚ ਪੀਐੱਮ. 2.5 ਦੀ ਮਾਤਰਾ 49 ਮਾਈਕ੍ਰੋਗ੍ਰਾਮ ਅਤੇ ਪੀਐੱਮ. 10 ਦੀ ਮਾਤਰਾ 106 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਸੀ। ਪੀਐੱਮ 2.5 ਦੇ ਬਰੀਕ ਕਣ ਸਾਹ ਰਾਹੀਂ ਫੇਫੜਿਆਂ ਦੇ ਅੰਦਰਲੇ ਹਿੱਸਿਆਂ ਤੱਕ ਪਹੁੰਚ ਸਕਦੇ ਹਨ, ਜਦਕਿ ਪੀਐੱਮ 10 ਦੇ ਕਣ ਵੀ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ

ਪ੍ਰਦੂਸ਼ਿਤ ਹਵਾ ਨਾਲ ਸਿਹਤ ਨੂੰ ਖ਼ਤਰਾ

ਮਾਹਿਰਾਂ ਅਨੁਸਾਰ ਹਵਾ ਵਿਚ ਪ੍ਰਦੂਸ਼ਕਾਂ ਦੀ ਮਾਤਰਾ ਵਧਣ ਨਾਲ ਖੰਘ, ਗਲੇ ਵਿਚ ਖਰਾਸ਼, ਅੱਖਾਂ ਵਿਚ ਜਲਣ ਅਤੇ ਸਾਹ ਲੈਣ ਵਿਚ ਤਕਲੀਫ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਦਮਾ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਪ੍ਰਦੂਸ਼ਿਤ ਹਵਾ ਵਧੇਰੇ ਮੁਸ਼ਕਲ ਪੈਦਾ ਕਰ ਸਕਦੀ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਵੀ ਇਸ ਦਾ ਵਧੇਰੇ ਅਸਰ ਝੱਲਣਾ ਪੈ ਸਕਦਾ ਹੈ। ਲੰਬੇ ਸਮੇਂ ਤੱਕ ਪ੍ਰਦੂਸ਼ਿਤ ਹਵਾ ਵਿਚ ਰਹਿਣ ਨਾਲ ਦਿਲ ਅਤੇ ਫੇਫੜਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਣ ਦਾ ਖ਼ਤਰਾ ਵਧਦਾ ਹੈ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਾਲੀ ਸਾੜਨ ਦੇ ਸੀਜ਼ਨ ’ਚ ਵਧੀ ਚਿੰਤਾ

ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨਾਲ ਹਵਾ ਵਿੱਚ ਧੂੰਆਂ ਅਤੇ ਬਰੀਕ ਧੂੜ-ਕਣਾਂ ਦੀ ਮਾਤਰਾ ਵਧ ਸਕਦੀ ਹੈ। ਇਸ ਤੋਂ ਇਲਾਵਾ ਵਾਹਨਾਂ ਦਾ ਧੂੰਆਂ, ਸੜਕਾਂ ਦੀ ਧੂੜ ਅਤੇ ਹੋਰ ਪ੍ਰਦੂਸ਼ਣ ਸਰੋਤ ਵੀ ਹਵਾ ਦੀ ਗੁਣਵੱਤਾ ’ਤੇ ਅਸਰ ਪਾਉਂਦੇ ਹਨ। ਮੌਸਮ ਵਿਚ ਤਬਦੀਲੀ ਦੇ ਨਾਲ ਹਵਾ ਦੀ ਗੁਣਵੱਤਾ ਵਿਚ ਆਉਣ ਵਾਲੇ ਉਤਾਰ-ਚੜ੍ਹਾਅ ਨੂੰ ਦੇਖਦਿਆਂ ਪ੍ਰਦੂਸ਼ਣ ਦੀ ਨਿਯਮਤ ਨਿਗਰਾਨੀ ਮਹੱਤਵਪੂਰਨ ਬਣ ਜਾਂਦੀ ਹੈ।

ਇਸ ਲਈ ਲੋਕਾਂ ਨੂੰ ਹਵਾ ਪ੍ਰਦੂਸ਼ਣ ਵਧਣ ਦੇ ਸਮੇਂ ਬਾਹਰ ਭਾਰੀ ਕਸਰਤ ਕਰਨ ਤੋਂ ਬਚਣਾ ਚਾਹੀਦਾ ਹੈ। ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ। ਸਾਹ ਲੈਣ ਵਿੱਚ ਤਕਲੀਫ਼ ਵਧਣ ਜਾਂ ਛਾਤੀ ਵਿੱਚ ਜਕੜਨ ਮਹਿਸੂਸ ਹੋਣ ’ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਅਤੇ ਹੋਰ ਖੇਤੀ ਮਸ਼ੀਨਰੀ ਨਾਲ ਸੰਭਾਲਣਾ ਵੀ ਹਵਾ ਪ੍ਰਦੂਸ਼ਣ ਘਟਾਉਣ ਵਿਚ ਮਦਦਗਾਰ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • punjab weather
  • Air Quality Index
  • pollution
  • ਪੰਜਾਬ ਮੌਸਮ
  • ਹਵਾ ਗੁਣਵੱਤਾ ਸੂਚਕਾਂਕ
  • ਪ੍ਰਦੂਸ਼ਣ

ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • air pollution
    ਵਾਹਨਾਂ ਕਾਰਨ ਹੋਣ ਵਾਲਾ ਹਵਾ ਪ੍ਰਦੂਸ਼ਣ ਸਿਰਫ ਟ੍ਰੈਫਿਕ ਚਲਾਨਾਂ ਨਾਲ ਨਹੀਂ ਰੁਕੇਗਾ
  • severe cold to grip punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • female candidate  panchayat  congress  bjp  independent  nomination papers
    ਕਾਂਗਰਸ-ਭਾਜਪਾ ਨੇ ਇਕੋ ਉਮੀਦਵਾਰ ਨੂੰ ਦੇ'ਤੀ ਟਿਕਟ ! ਫ਼ਿਰ ਕੱਪੜੇ ਬਦਲ ਆਜ਼ਾਦ ਉਮੀਦਵਾਰ ਵਜੋਂ ਵੀ...
  • donald trump usa
    ਟਰੰਪ ਨੂੰ ਵੋਟ ਪਾ ਕੇ ਪਛਤਾ ਰਹੇ ਅਮਰੀਕੀ ! ਪਰਿਵਾਰਾਂ 'ਚ ਵੀ ਪੈਣ ਲੱਗੀ 'ਫੁੱਟ'
  • ipl 2027 captain changes following hardik pandya trade
    IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ ਮਿਲੀ ਕਮਾਨ
  • major blow for migrants in britain
    ਬ੍ਰਿਟੇਨ ’ਚ ਪੱਕੇ ਹੋਣ ਦੀ ਉਡੀਕ ਕਰ ਰਹੇ ਪ੍ਰਵਾਸੀਆਂ ਨੂੰ ਵੱਡਾ ਝਟਕਾ, 10 ਸਾਲਾ ‘ਲੌਂਗ ਰੈਜ਼ੀਡੈਂਸ’ ਰੂਟ ਹੋਵੇਗਾ ਬੰਦ
  • india us trade deal nearing completion  goyal
    ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ : ਗੋਇਲ
  • drug firms face shutdown
    ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

Daily Horoscope
    Previous Next
    • ਮਾਝਾ ਦੀਆਂ ਖਬਰਾਂ
    • two accused of luring minor girl on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ ਦੋ ਨਾਮਜ਼ਦ
    • bhai mardana ji s death anniversary observed at sri manji sahib diwan hall
      ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਾਈ ਮਰਦਾਨਾ ਜੀ ਦਾ ਅਕਾਲ...
    • punjab  health department issues advisory amid changing weather conditions
      ਪੰਜਾਬ: ਮੌਸਮ 'ਚ ਹੋ ਰਹੀ ਤਬਦੀਲੀ ਦੇ ਚਲਦਿਆਂ ਸਿਹਤ ਵਿਭਾਗ ਨੇ ਜਾਰੀ ਕੀਤੀ...
    • when the police arrived to check the possession of pelli
      ਪੈਲੀ ਦਾ ਕਬਜ਼ਾ ਦਵਾਉਣ ਪਹੁੰਚੀ ਪੁਲਸ ਤਾਂ ਕਬਜ਼ਾਧਾਰੀ ਬਜ਼ੁਰਗ਼ ਨੇ ਨਿਗਲ ਲਈ...
    • sgpc president advocate harjinder singh dhami held a meeting with officials
      ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ...
    • harike wetland begins to echo with the chirping of migratory avian guests
      ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...
    • winter arrives in gurdaspur
      ਗੁਰਦਾਸਪੁਰ ’ਚ ਠੰਡ ਨੇ ਦਿੱਤੀ ਦਸਤਕ, ਰਾਤ ਦਾ ਪਾਰਾ 9 ਤੋਂ 11 ਡਿਗਰੀ ਤੱਕ ਡਿੱਗਿਆ
    • bullet hits the groom s brother at a wedding ceremony
      ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ
    • 2 mobile phones recovered from jail
      ਕੇਂਦਰੀ ਜੇਲ ’ਚੋਂ ਬੰਦੀਆਂ ਕੋਲ ਮੋਬਾਈਲ ਫੋਨ ਬਰਾਮਦ
    • a massive fire broke out at the home of a poor widow
      ਗਰੀਬ ਵਿਧਵਾ ਔਰਤ ਦੇ ਘਰ ਲੱਗੀ ਭਿਆਨਕ ਅੱਗ, ਕਿਸ਼ਤਾਂ ’ਤੇ ਲਿਆ ਲੱਖਾਂ ਦਾ ਸਾਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +