Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:18:36 PM

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

  • us give relief indian compaines

    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam tanda highway blocked

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫ਼ੈਸਲਿਆਂ ’ਤੇ ਲਗੀ ਮੋਹਰ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫ਼ੈਸਲਿਆਂ ’ਤੇ ਲਗੀ ਮੋਹਰ

  • Edited By Rajwinder Kaur,
  • Updated: 06 Jul, 2022 05:56 PM
Amritsar
shiromani committee  interim committee  important decisions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ ਹਨ। 

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ। ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਜਲਦ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ। ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ। ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ, ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ। 

ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫ਼ੈਸਲੇ ਦੀ ਸਖ਼ਤ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ। ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡਾ ਅੰਦਰ ਨਿੱਜੀ ਸੁਰੱਖਿਆ ਗਾਰਡਾਂ ਦੀ ਡਿਊਟੀ ਲਈ ਦਾਹੜੀ ਕਟਾਉਣ ਦੇ ਹੁਕਮ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਵੇਂ ਕੈਨੇਡਾ ਸਰਕਾਰ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਹੈ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਦੀ ਵਿਦੇਸ਼ਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਫ਼ੈਸਲੇ ਮੌਕੇ ਹਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣ। ਉਨ੍ਹਾਂ ਆਸਟ੍ਰੇਲੀਆ ’ਚ ਪੰਜਾਬੀ ਨੂੰ ਪਹਿਲੀਆਂ ਛੇ ਭਾਸ਼ਾਵਾਂ ਵਿਚ ਸ਼ਾਮਲ ਕਰਨ ਦਾ ਵੀ ਸਵਾਗਤ ਕੀਤਾ। 

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ ਆਦਿ ਮੌਜੂਦ ਸਨ।

  • Shiromani Committee
  • Interim Committee
  • Important Decisions
  • Seal
  • ਸ਼੍ਰੋਮਣੀ ਕਮੇਟੀ
  • ਅੰਤ੍ਰਿੰਗ ਕਮੇਟੀ
  • ਅਹਿਮ ਫ਼ੈਸਲਿਆਂ
  • ਮੋਹਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਕੀਤੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਚੈਕਿੰਗ

NEXT STORY

Stories You May Like

  • shiromani committee  interim committee
    ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
  • sgpc meeting advocate harjinder singh dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • shiromani committee delegation  gurdwara sahibs  harjinder singh dhami
    ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸਨਮਾਨ
  • advocate dhami met the family of bhai amrik singh
    ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sgpc celebrates the martyrdom anniversary of the fifth guru
    ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • clash between tc and passenger at amritsar station
      ਅੰਮ੍ਰਿਤਸਰ ਸਟੇਸ਼ਨ 'ਤੇ TC ਤੇ ਯਾਤਰੀ ਵਿਚਾਲੇ ਝੜਪ, ਬਿਨਾਂ ਟਿਕਟ ਯਾਤਰਾ ਨੂੰ ਲੈ...
    • truck union protests over online challans and blacklist issue
      ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • farmers workers front on the streets against power crisis in punjab
      ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17...
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • birth anniversary of sri guru hargobind sahib ji
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...
    • 40 degree temperature drives people away
      40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ
    • demand to extend school holidays due to sweltering heat
      ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +