Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    2:46:52 PM

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ...

  • pinkoo tv rainy day video

    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ...

  • h 1b visa renewals

    2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਨੇ ਪਾਕਿ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਸਖ਼ਤ ਨੋਟਿਸ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਨੇ ਪਾਕਿ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਸਖ਼ਤ ਨੋਟਿਸ

  • Updated: 01 Jul, 2023 05:17 PM
Amritsar
shiromani committee has taken strict notice
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਐਡਵੋਕੇਟ ਧਾਮੀ ਨੇ ਪੁਲਸ ਵੱਲੋਂ ਦੋਸ਼ੀ ਵਿਅਕਤੀਆਂ ਨੂੰ ਛੱਡ ਦੇਣ ’ਤੇ ਵੀ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਅਜਿਹੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ ਹੈ। ਪਾਕਿਸਤਾਨ ਸਰਕਾਰ ਉਥੇ ਵਸਦੇ ਘੱਟ ਗਿਣਤੀ ਸਿੱਖਾਂ ਅਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਵੇ।

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਕੁਝ ਦਿਨ ਪਹਿਲਾਂ ਇਕ ਸਿੱਖ ਦੁਕਾਨਦਾਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਹੁਣ ਗੁਰਦੁਆਰਾ ਸਾਹਿਬ ਅੰਦਰ ਸ਼ਰਾਰਤੀ ਲੋਕਾਂ ਵੱਲੋਂ ਮਰਯਾਦਾ ਭੰਗ ਕੀਤੀ ਗਈ ਹੈ। ਇਹ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਇਸ ਨੂੰ ਸੰਜੀਦਗੀ ਨਾਲ ਲਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਮੰਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਤੱਕ ਵੀ ਜਲਦ ਪਹੁੰਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ

  • Shiromani Committee
  • Pakistan
  • Gurdwara Sahib
  • ਸ਼੍ਰੋਮਣੀ ਕਮੇਟੀ
  • ਪਾਕਿਸਤਾਨ
  • ਗੁਰਦੁਆਰਾ ਸਾਹਿਬ

ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

NEXT STORY

Stories You May Like

  • sgpc on pakistan incident
    ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • lucknow center fire  violation of rules  building  notice
    ਲਖਨਊ ਅਗਨੀਕਾਂਡ: ਨਿਯਮਾਂ ਦੀ ਉਲੰਘਣਾ ਲਈ ਇਮਾਰਤ ਨੂੰ ਨੋਟਿਸ ਜਾਰੀ, 15 ਦਿਨਾਂ ਦੇ ਅੰਦਰ ਮੰਗਿਆ ਜਵਾਬ
  • delhi gurdwara committee concludes gurmat camps
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਸ਼ਾਨਦਾਰ ਸਮਾਪਤੀ
  • gurdwara sahib demolished
    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ
  • a delegation of delhi sikh gurdwara management committee met dgp
    ਜਗਦੀਪ ਕਾਹਲੋਂ ਦੀ ਅਗਵਾਈ 'ਚ ਉੱਤਰਾਖੰਡ ਦੇ DGP ਨੂੰ ਮਿਲਿਆ ਦਿੱਲੀ ਗੁਰਦੁਆਰਾ ਕਮੇਟੀ ਦਾ ਵਫਦ
  • hazur sahib act committee cm devendra fadnavis
    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ ਬਚਪਨ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • snakes wreak havoc in border villages of kalanaur
      ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ,...
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • ajnala s son returned from bulgaria in a coffin
      ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ...
    • pathankot  major police action in youth  s murder case
      ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4...
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • sgpc organizes event commemorate the attack on sri harmandir sahib on july 4
      4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ...
    • case registered against mother and son
      ਗਰਭਵਤੀ ਕਰ ਕੇ ਵਿਆਹ ਨਾ ਕਰਵਾਉਣ ’ਤੇ ਮਾਂ-ਪੁੱਤ ਖਿਲਾਫ ਕੇਸ ਦਰਜ
    • expensive liquor worth lakhs of rupees stolen from liquor shop
      ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ...
    • a breach has occurred in the dhussi dam near gahlari in gurdaspur
      ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ...
    • gurdaspur police arrests 8 accused with heroin
      ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +