Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:17:02 PM

  • bjp leader rp singh meets sukhbir badal

    RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ,...

  • cm mann  s wife  former judge  legal notice

    CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦ

  • Edited By Shivani Bassan,
  • Updated: 28 Nov, 2024 04:52 PM
Amritsar
shiromani committee president strongly condemns stopping sikh
  • Share
    • Facebook
    • Tumblr
    • Linkedin
    • Twitter
  • Comment

ਜੈਤੋ(ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ।

 ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਵੀ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀ. ਆਈ. ਐੱਸ. ਐੱਫ਼ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Shiromani Committee President
  • Sikh
  • kirpan
  • Delhi Metro station
  • ਸ਼੍ਰੋਮਣੀ ਕਮੇਟੀ ਪ੍ਰਧਾਨ
  • ਸਿੱਖ ਕਿਰਪਾਨ
  • ਦਿੱਲੀ ਮੈਟਰੋ ਸਟੇਸ਼ਨ

ਕਿਸਾਨਾਂ ਦੇ ਖੇਤਾਂ 'ਚੋਂ ਇੰਜਨ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚਾਰ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • air india flight from ludhiana to delhi immediately stopped
    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ ਵਾਪਸ ਮੋੜਿਆ ਜਹਾਜ਼
  • government on deepfake
    ਮੇਟਾ ਤੋਂ ਲੈ ਕੇ ਡੀਪਫੇਕ 'ਤੇ ਸਖ਼ਤ ਕਾਰਵਾਈ ਦੀ ਤਿਆਰੀ 'ਚ ਸਰਕਾਰ
  • s s p led the police to conduct a search operation at railway station
    ਗੁਰਦਾਸਪੁਰ ਦੇ SSP ਦੀ ਅਗਵਾਈ ’ਚ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਸਰਚ ਮੁਹਿੰਮ, ਵੰਦੇ ਭਾਰਤ ਟ੍ਰੇਨ ’ਚ ਵੀ ਜਾਂਚ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • punjab president keval singh dhillon held a meeting with the district presidents
    ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
  • railway station death
    ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • parents   only son dies due to electric shock
      ਬਿਜਲੀ ਦਾ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
    • corporation employees will go on mass leave on august 27
      27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਨਿਗਮ ਕਰਮਚਾਰੀ, ਕਮਿਸ਼ਨਰ ਨੂੰ ਸੌਂਪਿਆ...
    • police arrest man selling poisonous illicit liquor from home
      ਘਰ ’ਚ ਜ਼ਹਿਰੀਲੀ ਨਾਜਾਇਜ਼ ਸ਼ਰਾਬ ਵੇਚਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • cath lab started at guru harkrishan institute
      ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ 'ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ,...
    • northern railway principal chief personnel sujit mishra along with his family
      ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਸੁਜੀਤ ਮਿਸ਼ਰਾ ਨੇ ਪਰਿਵਾਰ ਸਣੇ ਸ਼੍ਰੀ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +