Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:32:34 PM

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • ipl 2026 watch the clash between punjab and gujarat toss and playing xi

    GT vs PBKS : ਗੁਜਰਾਤ ਨੇ ਟਾਸ ਜਿੱਤ ਚੁਣੀ...

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬੰਦੀ ਸਿੰਘਾਂ ਦੀ ਰਿਹਾਈ ਲਈ ਘਰ-ਘਰ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਪ੍ਰੋਫ਼ਾਰਮੇ ਭਰਵਾਉਣ ਲਈ ਪ੍ਰਕਿਰਿਆ ਆਰੰਭੀ

MAJHA News Punjabi(ਮਾਝਾ)

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ-ਘਰ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਪ੍ਰੋਫ਼ਾਰਮੇ ਭਰਵਾਉਣ ਲਈ ਪ੍ਰਕਿਰਿਆ ਆਰੰਭੀ

  • Edited By Shivani Bassan,
  • Updated: 24 Jan, 2023 10:42 AM
Amritsar
shiromani committee will reach door to door for the release of captive singhs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ। ਇਹ ਦਸਤਖ਼ਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੀਕ ਲੱਖਾਂ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ 90 ਦੇ ਕਰੀਬ ਕੇਂਦਰ ਸੰਗਤ ਪਾਸੋਂ ਪ੍ਰੋਫ਼ਾਰਮੇ ਭਰਵਾਉਣ ਲਈ ਕਾਰਜ ਕਰ ਰਹੇ ਹਨ। ਹੁਣ ਇਸ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਵਿੱਦਿਅਕ ਅਦਾਰਿਆਂ ਦੇ ਨਾਲ-ਨਾਲ ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ- ਅਜਨਾਲਾ ਵਿਖੇ ਨਸ਼ਾ ਤਸਕਰ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, ਬਰਾਮਦ ਹੋਈ 1 ਕਿੱਲੋ ਹੈਰੋਇਨ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਭਾਵੇਂ ਅਰਸੇ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਆਪਣੀ ਆਵਾਜ਼ ਉਠਾਉਂਦੀ ਆ ਰਹੀ ਹੈ ਪਰ ਹੁਣ ਇਸ ਨੂੰ ਲੋਕ ਲਹਿਰ ਸਿਰਜਣ ਦੇ ਮਨੋਰਥ ਨਾਲ ਦਸਤਖ਼ਤੀ ਮੁਹਿੰਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ। ਭਾਵੇਂ ਕਿ ਕਾਨੂੰਨੀ ਚਾਰਾਜੋਈ ਵੀ ਜਾਰੀ ਹੈ ਪਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣਾ ਵੀ ਬੇਹੱਦ ਅਹਿਮ ਹੈ। ਇਸੇ ਤਹਿਤ ਹੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 10 ਲੱਖ ਤੋਂ ਵੱਧ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਲਹਿਰ ਨੂੰ ਅੰਤਮ ਪੜਾਅ ’ਤੇ ਹੋਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਵਿੱਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਇਸ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਪ੍ਰੋਫ਼ਾਰਮੇ ਭਰਵਾਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ।

ਇਹ ਵੀ ਪੜ੍ਹੋ- ਸਰਹੱਦ ਪਾਰ: ਪੈਸਿਆਂ ਦੇ ਲਾਲਚ 'ਚ ਹਿੰਦੂ ਪਰਿਵਾਰ ਨੂੰ ਦਿੱਤਾ ਜ਼ਹਿਰ, 3 ਜੀਆਂ ਦੀ ਮੌਤ

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਪਹਿਲਾਂ ਸਥਾਪਤ ਕੇਂਦਰਾਂ ਵਿਚ ਸੰਗਤਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ, ਪਰ ਬਹੁਤ ਸਾਰੇ ਲੋਕ ਜੋ ਗੁਰੂ ਘਰਾਂ ਵਿਚ ਆ ਕੇ ਪ੍ਰੋਫ਼ਾਰਮੇ ਨਹੀਂ ਭਰ ਸਕੇ, ਉਨ੍ਹਾਂ ਨੂੰ ਵੀ ਇਸ ਦਾ ਹਿੱਸਾ ਬਣਾਉਣ ਲਈ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰਕ ਜਥਿਆਂ ਵੱਲੋਂ ਜਿਥੇ ਜਿਥੇ ਵੀ ਧਰਮ ਪ੍ਰਚਾਰ ਲਹਿਰ ਤਹਿਤ ਸਮਾਗਮ ਕੀਤੇ ਜਾਂਦੇ ਹਨ, ਉਥੇ ਸੰਗਤਾਂ ਨੂੰ ਇਹ ਪ੍ਰੋਫ਼ਾਰਮੇ ਭਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਫ਼ਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮਾਂ ਨਿਰਧਾਰਤ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਇਕ ਪੱਤਰ ਸਮੇਤ ਪ੍ਰੋਫ਼ਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।

ਇਹ ਵੀ ਪੜ੍ਹੋ- ਬਟਾਲਾ ਵਿਖੇ ਗੁਆਂਢੀ ਮੁੰਡੇ ਤੋਂ ਦੁਖੀ ਔਰਤ ਨੇ ਕੀਤੀ ਖ਼ੁਦਕੁਸ਼ੀ, ਪਤੀ ਵੱਲੋਂ ਵੱਡਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Shiromani Committee
  • release
  • captive Singhs
  • proforma
  • ਸ਼੍ਰੋਮਣੀ ਕਮੇਟੀ
  • ਰਿਹਾਈ
  • ਬੰਦੀ ਸਿੰਘਾਂ
  • ਪ੍ਰੋਫਾਰਮਾ

ਪਤੀ-ਪਤਨੀ ਦੇ ਝਗੜੇ ਨੂੰ ਸ਼ਾਂਤ ਕਰਵਾਉਣਾ ਪਿਆ ਮਹਿੰਗਾ, ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ

NEXT STORY

Stories You May Like

  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • ssp khanna help
    ਕੁੜੀ ਦੀ ਨਸ਼ੇ ਦੀ ਹਾਲਤ 'ਚ ਵਾਇਰਲ ਹੋਈ ਵੀਡੀਓ, ਪਰਿਵਾਰ ਦੀ ਮਦਦ ਲਈ ਘਰ ਪਹੁੰਚੀ SSP
  • ngt committee visits barnala to investigate felling of 140 trees
    ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
  • congress supporter house explosive attack
    ਕਾਂਗਰਸ ਸਮਰਥਕ ਦੇ ਘਰ 'ਤੇ ਵਿਸਫੋਟਕ ਹਮਲਾ, ਫੈਲੀ ਸਨਸਨੀ
  • majithia  who reached the house of delhi committee president
    ਦਿੱਲੀ ਕਮੇਟੀ ਦੇ ਪ੍ਰਧਾਨ ਘਰ ਪਹੁੰਚੇ ਮਜੀਠੀਆ ਨੇ ਛੇੜੀ ਸਿਆਸੀ ਹਲਚਲ
  • 2 arrested in connection with fire at jewish   house of worship   in london
    ਲੰਡਨ ’ਚ ਯਹੂਦੀ ‘ਉਪਾਸਨਾ ਘਰ’ ’ਚ ਅੱਗ ਲੱਗਣ ਦੇ ਸਿਲਸਿਲੇ ’ਚ 2 ਗ੍ਰਿਫ਼ਤਾਰ
  • gunfire rang out at a house in amritsar
    ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 6 mobile phones and other items recovered from inside the central jail
      ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ...
    • suspicious item found while making hay in fields
      ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ...
    • police arrested a person with heroin
      ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • fire in rice mill
      ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +