Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    1:08:09 AM

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

  • gurdwara sahib  shiromani committee

    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ: ਭਾਈ ਲੌਂਗੋਵਾਲ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ: ਭਾਈ ਲੌਂਗੋਵਾਲ

  • Edited By Shivani Attri,
  • Updated: 08 Oct, 2020 06:08 PM
Amritsar
shiromani gurdwara parbandhak committee
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ 'ਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ ਕਰਕੇ ਵੱਖ-ਵੱਖ ਸਮਾਗਮ ਵੀ ਕੀਤੇ ਜਾਣਗੇ। ਇਸ ਸਬੰਧ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼ਤਾਬਦੀ ਕਮੇਟੀ ਦੀ ਅੱਜ ਹੋਈ ਇਕੱਤਰਤਾ 'ਚ ਫ਼ੈਸਲਾ ਕੀਤਾ ਗਿਆ ਹੈ ਕਿ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦਾ ਭੋਗ 15 ਨਵੰਬਰ ਨੂੰ ਪਵੇਗਾ। ਇਸ ਮਗਰੋਂ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।

ਇਹ ਵੀ ਪੜ੍ਹੋ: ਪਤੀ ਤੇ ਸੱਸ ਦੀ ਘਟੀਆ ਕਰਤੂਤ, ਦਾਜ ਖਾਤਿਰ ਕੀਤੀ ਵਿਆਹੁਤਾ ਦੀ ਬੇਰਹਿਮੀ ਨਾਲ ਕੁੱਟਮਾਰ

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਰੂਪ 'ਚ ਕੀਤਾ ਜਾਵੇਗਾ। ਸਮਾਗਮ ਦੀ ਮੁੱਢਲੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ 'ਚ ਸ਼ਾਮਲ ਹੋਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਥਕ ਆਗੂਆਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਯੋਗਦਾਨ ਸਬੰਧੀ ਇਕ ਵਿਸ਼ੇਸ਼ ਸੋਵੀਨਰ ਤਿਆਰ ਕੀਤਾ ਜਾਵੇਗਾ, ਜਿਸ ਤੋਂ ਸੰਗਤਾਂ ਸਿੱਖ ਸੰਸਥਾ ਸਬੰਧੀ ਬਹੁਪੱਖੀ ਜਾਣਕਾਰੀ ਹਾਸਲ ਕਰ ਸਕਣਗੀਆਂ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਕੋਰੋਨਾ ਦੇ ਟੈਸਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪ-ਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨੀ ਨੂੰ ਪ੍ਰੇਰਿਤ ਕਰਨ ਲਈ ਸੰਖੇਪ 'ਚ ਇਤਿਹਾਸਕ ਡਾਕੂਮੈਂਟਰੀ ਫਿਲਮਾਂ ਤਿਆਰ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੇਸ਼ੱਕ ਇਸ ਸਾਲ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਬੰਧੀ ਸਮਾਗਮ ਪਹਿਲਾਂ ਨਹੀਂ ਆਰੰਭ ਕੀਤੇ ਜਾ ਸਕੇ ਪਰ ਹੁਣ ਸ਼ਤਾਬਦੀ ਦੇ ਮੁੱਖ ਸਮਾਗਮ ਤੋਂ ਮਗਰੋਂ ਅਗਲਾ ਪੂਰਾ ਸਾਲ ਸਮਾਗਮ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ

ਸਬ-ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ,ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਕੁਲਦੀਪ ਕੌਰ ਟੌਹੜਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਾਮ ਸਿੰਘ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸਰਵਨ ਸਿੰਘ ਕੁਲਾਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ ਅਤੇ ਸ. ਦਰਸ਼ਨ ਸਿੰਘ ਪੀ. ਏ. ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਕੋਵਿਡ-19 ਕਾਰਨ ਭਾਰਤੀ ਚੋਣ ਕਮਿਸ਼ਨ ਨੇ ਲਿਆ ਅਹਿਮ ਫ਼ੈਸਲਾ, ਘਟਾਈ ਸਟਾਰ ਪ੍ਰਚਾਰਕਾਂ ਦੀ ਗਿਣਤੀ

  • shiromani gurdwara parbandhak committee
  • bhai gobind singh longowal
  • ਸ਼੍ਰੋਮਣੀ ਕਮੇਟੀ
  • ਸੌ ਸਾਲਾ ਸਥਾਪਨਾ ਦਿਵਸ
  • ਭਾਈ ਗੋਬਿੰਦ ਸਿੰਘ ਲੌਂਗੋਵਾਲ

ਕੁੜੀ ਨੂੰ ਛੇੜਣ ਤੋਂ ਰੋਕਣਾ 'ਤੇ ਤਾਈ ਨੂੰ ਮਿਲੀ ਸਜ਼ਾ, ਮੁੰਡੇ ਨੇ ਸਿਰ 'ਚ ਮਾਰੀ ਇੱਟ

NEXT STORY

Stories You May Like

  • gurdwara sahib  shiromani committee
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • advocate dhami also appointed bhai gurbaksh singh khalsa
    ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ
  • individual achievements will not be celebrated   gambhir
    ਜਦ ਤਕ ਹਾਂ ਉਦੋਂ ਤਕ ਭਾਰਤੀ ਕ੍ਰਿਕਟ 'ਚ ਨਿੱਜੀ ਉਪਲੱਬਧੀਆਂ ਦਾ ਜਸ਼ਨ ਨਹੀਂ ਮਨਾਇਆ ਜਾਵੇਗਾ : ਗੰਭੀਰ
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • hola mohalla to be celebrated at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ ਹੋਲਾ-ਮੁਹੱਲਾ, ਮੈਨੇਜਰ ਧੰਗੇੜਾ ਵੱਲੋਂ ਸੰਗਤਾਂ ਨੂੰ ਖ਼ਾਸ ਅਪੀਲ
  • third meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਮੀਟਿੰਗ ਦਾ ਆਯੋਜਨ
  • sgpc president condemns the desecration of  sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
  • recruitment of riders launched in uae  s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
Trending
Ek Nazar
abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • demand to declare march 16 as   traders day
      ਅੰਮ੍ਰਿਤਸਰ ’ਚ ਗੂੰਜੀ ਵਪਾਰੀਆਂ ਦੀ ਆਵਾਜ਼, 16 ਮਾਰਚ ਨੂੰ ‘ਵਪਾਰੀ ਦਿਵਸ’ ਐਲਾਨਣ...
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • devotees at the india pakistan border prayed for the reopening of the corridor
      ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
    • sad appoints kanchanpreet kaur as tarn taran constituency in charge
      ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
    • serious coal crisis in punjab kiln industry on the verge of closure
      ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ ਬੰਦ ਹੋਣ ਕਿਨਾਰੇ
    • narcotic pills recovered from prisoner in central jail
      ਕੇਂਦਰੀ ਜੇਲ ’ਚ ਕੈਦੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +