Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:04:40 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ

MAJHA News Punjabi(ਮਾਝਾ)

ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ

  • Edited By Shivani Bassan,
  • Updated: 12 Apr, 2026 02:33 PM
Tarn Taran
shots fired at house due to minor enmity  3 injured  14 arrested
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਮਾਮੂਲੀ ਰੰਜਿਸ਼ ਕਾਰਨ ਘਰ ਉੱਪਰ ਹਮਲਾ ਕਰਦੇ ਪਰਿਵਾਰਕ ਮੈਂਬਰਾਂ ਨਾਲ ਮਾਰਕੁੱਟ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਗੋਲੀਆਂ ਚਲਾਉਣ ਦੌਰਾਨ ਦੋ ਵਿਅਕਤੀਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧ ਵਿੱਚ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਜਿੱਥੇ ਮੌਕੇ ’ਤੇ ਪੁੱਜਦੇ ਮਾਹੌਲ ਨੂੰ ਸ਼ਾਂਤ ਕੀਤਾ ਗਿਆ, ਉੱਥੇ ਹੀ 14 ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਵਾਰਡ ਨੰਬਰ 7 ਖੇਮਕਰਨ ਨੇ ਦੱਸਿਆ ਕਿ ਉਹ ਮਿਹਨਤ ਮਜਦੂਰੀ ਦਾ ਕੰਮ ਕਰਦਾ ਹੈ, ਨੇ ਦੱਸਿਆ ਕਿ 10 ਅਪ੍ਰੈਲ ਨੂੰ ਵਕਤ ਕਰੀਬ 04.30 ਸ਼ਾਮ ਦਾ ਜਦੋਂ ਅਸੀਂ ਸਾਰਾ ਪਰਿਵਾਰ ਮੰਡ ਪੈਲਸ ਖੇਮਕਰਨ ਤੋ ਮੇਰੇ ਭਤੀਜੇ ਮਾਣਕ ਦਾ ਠਾਕਾ ਦੇਖ ਕੇ ਘਰ ਵਾਪਸ ਆ ਰਹੇ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ‘ਬਰਡ-ਹਿੱਟ’ ਅਤੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਲੱਗੇਗੀ ਰੋਕ, ਮੈਨੇਜਮੈਂਟ ਹੋਈ ਸਖ਼ਤ

ਉਨ੍ਹਾਂ ਕਿਹਾ ਕਿ ਜਦ ਅਸੀਂ ਆਪਣੇ ਘਰ ਵਾਲਾ ਮੋੜ ਮੁੜੇ ਤਾ ਮੋੜ ਮੁੜਦੇ ਹੀ ਲਵਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਖੇਮਕਰਨ ਦਾ ਘਰ ਹੈ, ਜਿਸ ਨੇ ਸਾਡਾ ਰਸਤਾ ਰੋਕ ਲਿਆ ਤੇ ਹੱਥ ਵਿਚ ਫੜੀ ਡਾਂਗ ਦਾ ਵਾਰ ਕੀਤਾ ਜੋ ਕਿ ਸਕੂਟਰੀ ’ਤੇ ਲੱਗਾ ਜਿਸ ਨਾਲ ਕੁਝ ਹੋਰ ਵਿਅਕਤੀ ਵੀ ਆ ਗਏ ਤੇ ਸਾਡੇ ਨਾਲ ਹੱਥੋਪਾਈ ਹੋ ਗਏ ਜੋ ਕਿ ਆਸ ਪਾਸ ਦੇ ਲੋਕਾ ਨੇ ਸਾਨੂੰ ਛੁਡਵਾਇਆ ਤੇ ਮਾਹੌਲ ਸ਼ਾਂਤ ਕੀਤਾ। ਫਿਰ ਅਸੀ ਘਰ ਚਲੇ ਗਏ ਤੇ ਕਰੀਬ 8:30 ਵਜੇ ਲਵਪ੍ਰੀਤ ਸਿੰਘ ਉਕਤ ਦੇ ਨਾਲ ਪ੍ਰੇਮ ਸਿੰਘ ਪੁੱਤਰ ਮਹਿੰਦਰ ਸਿੰਘ, ਰਾਕੇਸ਼ ਕੁਮਾਰ ਉਰਫ ਕੇਸੂ ਪੁੱਤਰ ਜੱਜ ਸਿੰਘ ਆਸ ਉਰਫ ਮੋਲੀ ਪੁੱਤਰ ਵਿਜੇ ਮਸੀਹ ਵਾਸੀਆਨ ਖੇਮਕਰਨ, ਗੁਰਭੇਜ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਲਾਲ ਮਸੀਹ ਵਾਸੀ ਅਲਗੋ ਕੋਠੀ ਜਿਨ੍ਹਾਂ ਨਾਲ 08/10 ਅਣਪਛਾਤੇ ਵਿਅਕਤੀ ਵੀ ਸਨ, ਹਥਿਆਰਾਂ ਅਤੇ ਇੱਟਾ ਰੋੜੇ ਨਾਲ ਲੈਸ ਗੋਲੀਆ ਚਲਾਉਦੇ ਸਾਡੇ ਘਰ ਵੱਲ ਵਧੇ ਤੇ ਅਸੀ ਰੌਲਾ ਸੁਣ ਘਕੇ ਰ ਤੋਂ ਬਾਹਰ ਆ ਗਏ, ਨੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਸਾਡੇ ਵੱਲ ਸਿੱਧੇ ਫਾਇਰ ਕੀਤੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਇਸ ਦੌਰਾਨ ਇੱਕ ਗੋਲੀ ਮੇਰੇ ਰਿਸ਼ਤੇਦਾਰ ਚਮਕੌਰ ਸਿੰਘ ਪੁੱਤਰ ਰੇਸ਼ਮ ਸਿੰਘ ਦੇ ਵੱਖੀ ਵਿਚ ਜਾ ਲੱਗੀ ਤੇ ਇੱਕ ਗੋਲੀ ਅਰਸ਼ਦੀਪ ਸਿੰਘ ਪੁੱਤਰ ਸਮਸ਼ੇਰ ਸਿੰਘ ਦੀ ਲੱਤ ਵਿਚ ਲੱਗੀ ਤੇ ਇਕ ਗੋਲੀ ਸੋਨੀ ਪੁੱਤਰ ਰਸਾਲ ਸਿੰਘ ਦੇ ਬਾਂਹ ਵਿਚ ਲੱਗੀ ਤੇ ਇਕ ਗੋਲੀ ਬਿਕਰਮ ਪੁੱਤਰ ਵੀਰ ਦੇ ਸੱਜੇ ਪੱਟ ਵਿਚ ਲੱਗੀ ਜੋ ਉਕਤਾਨ ਦੋਸ਼ੀ ਗੋਲੀਆਂ ਤੇ ਇੱਟਾਂ ਰੋੜੇ ਚਲਾਉਂਦੇ ਮੌਕੇ ਤੋਂ ਦੌੜ ਗਏ ਤੇ ਸਾਡੇ ਘਰ ਦਾ ਵੀ ਕਾਫੀ ਨੁਕਸਾਨ ਕਰ ਗਏ। ਜ਼ਖਮੀਆਂ ਨੂੰ ਸਵਾਰੀ ਦਾ ਪ੍ਰਬੰਧ ਕਰਕੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤੇ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਜਾਣਕਾਰੀ ਦਿੰਦੇ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਪੰਜ ਮਿੰਟ ਵਿਚ ਉਹ ਖੁਦ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ ਸਨ ਤੇ ਮਾਹੌਲ ਨੂੰ ਸ਼ਾਂਤ ਕੀਤਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਮੌਕੇ ਤੋਂ ਫਰਾਰ ਹੋਣ ਵਾਲੇ ਚਾਰ ਮੁਲਜ਼ਮਾਂ ਨੂੰ ਉਨ੍ਹਾਂ ਵੱਲੋਂ ਖੁਦ ਪਿੱਛਾ ਕਰਦੇ ਚਾਰ ਨੂੰ ਕਾਬੂ ਕਰ ਲਿਆ ਗਿਆ। ਜਿਨ੍ਹਾਂ ਦੀ ਪਹਿਚਾਨ ਅਜੇ ਭੱਟੀ ਪੁੱਤਰ ਸੁਖਦੇਵ ਸਿੰਘ ਵਾਸੀ ਖੇਮਕਰਨ, ਗੁਰਭੇਜ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਮਹਿੰਦੀਪੁਰ, ਪ੍ਰੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੇਮਕਰਨ ਤੇ ਆਸ਼ੂ ਉਰਫ ਮੌਲੀ ਪੁੱਤਰ ਵਿਜੇ ਮਸੀਹ ਵਾਸੀ ਖੇਮਕਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਦੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਲਾਲ ਮਸੀਹ ਵਾਸੀ ਅਲਗੋਂ ਕੋਠੀ ਦੀ ਗ੍ਰਿਫਤਾਰੀ ਸਬੰਧੀ ਪੁਲਸ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Shots fired
  • house
  • 3 injured
  • 14 arrested
  • ਗੋਲੀਆਂ ਚਲਾਈਆਂ
  • ਘਰ ਤੇ ਹਮਲਾ
  • 3 ਜ਼ਖਮੀ
  • 14 ਗ੍ਰਿਫਤਾਰ

ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ ਨਹੀਂ ਰੁੱਕ ਰਿਹਾ ਵਿਦੇਸ਼ ਜਾਣ ਦਾ ਕ੍ਰੇਜ਼

NEXT STORY

Stories You May Like

  • shots fired at marble store after ransom of rs 1 crore was not paid
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ
  • case registered against 3 for stealing cash and ring from house
    ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
  • unidentified persons opened fire on the youth
    ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • indiscriminate firing outside the contract
    ਠੇਕੇ ਦੇ ਬਾਹਰ ਚਲਾਈਆਂ ਅੰਨ੍ਹੇਵਾਹ ਗੋਲੀਆਂ
  • accused arrested with 3000 narcotic pills
    3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mobile phone recovered during checking in central jail gurdaspur
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ...
    • municipal corporation raids illegal dairies  17 cows seized
      ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
    • tarn taran  journalist  s stolen phone case not heard after a month
      ਤਰਨਤਾਰਨ ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ...
    • unidentified persons opened fire on the youth
      ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • dsgmc successfully organizes career guidance fair for students
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ...
    • mazdoor ekta union dinanagar celebrated   labor day
      ਮਜ਼ਦੂਰ ਏਕਤਾ ਯੂਨੀਅਨ ਦੀਨਾਨਗਰ ਨੇ 'ਲੇਬਰ ਡੇ' ਮਨਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +