Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:29:44 AM

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 1 ਦਸੰਬਰ ਤੋਂ ਸ਼ੁਰੂ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ : ਸਕੱਤਰ ਪ੍ਰਤਾਪ ਸਿੰਘ

MAJHA News Punjabi(ਮਾਝਾ)

1 ਦਸੰਬਰ ਤੋਂ ਸ਼ੁਰੂ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ : ਸਕੱਤਰ ਪ੍ਰਤਾਪ ਸਿੰਘ

  • Updated: 30 Nov, 2022 08:01 PM
Amritsar
signature campaign for release of bandi singhs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 1 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ ਪਰ ਕਿਤੇ ਨਾ ਕਿਤੇ ਇਸ ਮੁਹਿੰਮ ਨੂੰ ਰਾਜਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਸੀਲਿਆਂ ਨਾਲ ਇਕੱਤਰ ਕੀਤਾ ਡਾਟਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਵਰਤਣ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕ ਦੀ ਮੌਤ, 3 ਗੰਭੀਰ ਜ਼ਖਮੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਹੀਲੇ ਯਤਨ ਕਰੇਗੀ। ਪ੍ਰਧਾਨ ਧਾਮੀ ਵੱਲੋਂ 1 ਦਸੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸਵੇਰੇ ਅਤੇ ਦੁਪਹਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਲਹਿਰ ਬਣਾ ਕੇ ਸਰਕਾਰ ਤੱਕ ਆਪਣੀ ਆਵਾਜ਼ ਰੱਖੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ 9 ਸਿੱਖ ਕੈਦੀਆਂ ਦੀ ਸੂਚੀ ਭੇਜੀ ਗਈ ਹੈ, ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਈਆਂ ਨੂੰ ਵੀ ਲੰਮਾ ਸਮਾਂ ਬੀਤ ਚੁੱਕਾ ਹੈ। ਸਿੱਖਾ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਝਟਕਾ, ਇਸ ਮਾਮਲੇ 'ਚ ਲਗਾਇਆ 15 ਕਰੋੜ ਦਾ ਜੁਰਮਾਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਟਾ ਵਰਤਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਝੂਠ ਹੈ। ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਡਾਟਾ ਇਕੱਠਾ ਕਰੇਗੀ, ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਇਕੱਤਰ ਕੀਤੇ ਡਾਟਾ ਅਨੁਸਾਰ ਹਰੇਕ ਤੱਕ ਪ੍ਰੋਗਰਾਮ ਪੁੱਜਦਾ ਕੀਤਾ ਜਾਵੇਗਾ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਦਰਦ ਰੱਖਣ ਵਾਲੇ ਸਮੇਂ-ਸਮੇਂ ਸਿਰ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਸਕਣ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • December
  • Bandi Singh
  • Release
  • Signature Campaign
  • SGPC
  • ਦਸੰਬਰ
  • ਬੰਦੀ ਸਿੰਘ
  • ਰਿਹਾਈ
  • ਦਸਤਖ਼ਤੀ ਮੁਹਿੰਮ
  • ਸ਼੍ਰੋਮਣੀ ਕਮੇਟੀ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਕੀਤਾ ਨਿਰੀਖਣ, ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

NEXT STORY

Stories You May Like

  • adi kailash yatra  1 may  devotees
    ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • narendra modi  kashi  welcome  maha swachh bharat abhiyan
    PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • sandhu appointed as general secretary of australian youth congress
    ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
  • government of india  the shelters
    ਭਾਰਤ ਸਰਕਾਰ ਦੇ ਸਹਿਯੋਗ ਨਾਲ 'ਨਸ਼ੇ ਤੋਂ ਉਪਰ ਲਕਸ਼' ਮੁਹਿੰਮ ਦੀ ਸ਼ੁਰੂਆਤ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fire breaks out at gujjar camp near gurdaspur
      ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • major action taken by municipal council against stray dogs in qadian
      ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ...
    • municipal corporation launches e challan service
      ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ...
    • pathankot  out of control haryana roadways bus crashes into shops
      ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ 'ਚ ਮਾਰੀ ਟੱਕਰ , ਕਈ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • shots fired at marble store after ransom of rs 1 crore was not paid
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ...
    • punjab private school breaks rules
      ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ...
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • 75 bags of wheat stolen from kalanaur grain market
      ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +