Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    11:23:20 PM

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ : ਐਡਵੋਕੇਟ ਧਾਮੀ

MAJHA News Punjabi(ਮਾਝਾ)

ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ : ਐਡਵੋਕੇਟ ਧਾਮੀ

  • Edited By Shivani Bassan,
  • Updated: 06 Oct, 2025 05:49 PM
Amritsar
sikhs from growing beards in us military is a violation of religious freedom
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਹੈ। ਪੱਤਰ ਵਿੱਚ ਲਿਖਿਆ ਗਿਆ ਕਿ ਇਸ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ, ਇਸ ਨੂੰ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਆਰਮੀ ਵਿਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਦੀ ਇਜਾਜ਼ਤ ਹੋਵੇ।

ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿਥੇ ਪੂਰੀ ਦੁਨੀਆਂ ਵਿਚ ਚੰਗੇ ਮੁਕਾਮ ਹਾਸਲ ਕੀਤੇ ਹਨ, ਉਥੇ ਅਮਰੀਕਾ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਸੇਨਾਵਾਂ ਵਿਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਣ ਨਾਲ ਕਰ ਰਹੇ ਹਨ। ਅਜਿਹੇ ਵਿਚ ਫੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫੈਸਲਾ ਤਰਕਸੰਗਤ ਨਹੀਂ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬਧਤਾ ਹੈ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਾਂ ਨੇ ਉਥੇ ਰਹਿੰਦਿਆਂ ਬੇਹੱਦ ਸਖ਼ਤ ਮਿਹਨਤ ਕਰਕੇ ਦੇਸ਼ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਰੀਤੀ ਰਿਵਾਜ ਦੁਨੀਆਂ ਦੇ ਕਿਸੇ ਹਿੱਸੇ ਵਿਚ ਵੀ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਕਿਉਂਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਪਛਾਣ ਸਥਾਪਤ ਕੀਤੀ ਹੋਈ ਹੈ। ਅਮਰੀਕਾ ਦੇਸ਼ ਜਿਹੜਾ ਕਿ ਸਿੱਖਾਂ ਦੇ ਰਹਿਣ-ਸਹਿਣ, ਪਛਾਣ ਅਤੇ ਮਰਯਾਦਾ ਨੂੰ ਨੇੜਿਉਂ ਸਮਝਦਾ ਹੈ, ਉਥੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਸੱਟ ਮਾਰਨੀ ਠੀਕ ਨਹੀਂ ਹੈ। ਉਨ੍ਹਾਂ ਅਮਰੀਕਾ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਨਾ ਕਰਨ ਦੀ ਅਪੀਲ ਕਰਨ ਦੇ ਨਾਲ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਅਮਰੀਕਾ ਦੀ ਸਰਕਾਰ ਕੋਲ ਉਠਾ ਕੇ ਇਸ ਦਾ ਹੱਲ ਕਰਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ ਰਹਿਣਗੀਆਂ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Preventing Sikhs
  • US military
  • violation
  • religious freedom
  • Advocate Dhami
  • ਸਿੱਖਾਂ ਨੂੰ ਰੋਕਣਾ
  • ਅਮਰੀਕੀ ਫੌਜ
  • ਉਲੰਘਣਾ
  • ਧਾਰਮਿਕ ਆਜ਼ਾਦੀ
  • ਐਡਵੋਕੇਟ ਧਾਮੀ

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਸਖ਼ਤ ਕਾਰਵਾਈ: DC ਰਾਹੁਲ

NEXT STORY

Stories You May Like

  • guru ravidas ji hymns show humanity the path of equality and solidarity
    ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀ ਐ: ਐਡਵੋਕੇਟ ਧਾਮੀ
  • advocate dhami condemns the sacrilege of sri guru granth sahib in jalandhar
    ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
  • 300th martyrdom anniversary of shaheed bhai tara singh ji
    14 ਮਾਰਚ ਨੂੰ ਮਨਾਈ ਜਾਵੇਗੀ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ : ਐਡਵੋਕੇਟ ਧਾਮੀ
  • suspicious death of female advocate
    ਮਹਿਲਾ ਐਡਵੋਕੇਟ ਦੀ ਸ਼ੱਕੀ ਹਾਲਤ ’ਚ ਮੌਤ ਦਾ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • sgpc president dhami welcomes decision to grant bail to majithia
    SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ
  • pak army operation mass evacuation in khyber pakhtunkhwa
    ਹਜ਼ਾਰਾਂ ਲੋਕਾਂ ਨੇ ਛੱਡਿਆ ਘਰ, ਇਮਰਾਨ ਦੀ ਪਾਰਟੀ ਨੇ ਫੌਜ ਨੂੰ ਦਿੱਤਾ 3 ਦਿਨ ਦਾ ਅਲਟੀਮੇਟਮ
  • late night open firing on advocate sunil pal  police join investigation
    ਅਜਨਾਲਾ: ਐਡਵੋਕੇਟ ਸੁਨੀਲ ਪਾਲ ਤੇ ਦੇਰ ਰਾਤ ਸ਼ਰੇਆਮ ਫਾਇਰਿੰਗ, ਪੁਲਸ ਜਾਂਚ 'ਚ ਜੁਟੀ
  • army deployed in assam  s kokrajhar district violent clash
    Assam: ਹਿੰਸਕ ਝੜਪਾਂ ਤੋਂ ਬਾਅਦ ਫੌਜ ਤਾਇਨਾਤ, 2 ਦੀ ਮੌਤ; ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjab wearher update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
    • bsf and police conduct joint operation
      ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ...
    • trains and fog
      ਸੰਘਣੀ ਧੁੰਦ ਨੇ ਟਰੇਨਾਂ ਦੀ ਰਫ਼ਤਾਰ 'ਤੇ ਲਾਈ 'ਬ੍ਰੇਕ' ! ਦੇਰੀ ਕਾਰਨ ਯਾਤਰੀਆਂ...
    • surface water project for canal water supply in amritsar accelerates
      ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ...
    • delivery boy dies in horrific car bike collision
      ਕਾਰ-ਬਾਈਕ ਦੀ ਭਿਆਨਕ ਟੱਕਰ 'ਚ ਡਿਲਿਵਰੀ ਬੁਆਏ ਦੀ ਮੌਤ, 2 ਸਾਲ ਪਹਿਲਾਂ ਹੀ ਹੋਇਆ...
    • fifth passer becomes fake   health minister   arrested
      ਪੰਜਵੀਂ ਪਾਸ ਬਣਿਆ ਫ਼ਰਜ਼ੀ ‘ਸਿਹਤ ਮੰਤਰੀ’, ਸਰਕਾਰੀ ਅਧਿਕਾਰੀਆਂ ’ਤੇ ਪਾ ਰਿਹਾ ਸੀ...
    • revenue of rs 2 52 crore collected through ticket checking in january
      ਜਨਵਰੀ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ 2.52 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ
    • shiromani akali dal president sukhbir badal arrives to meet bikram majithia
      ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
    • prof  sarchand singh khiala
      ਭਾਰਤੀ ਕਰੰਸੀ ਨੋਟਾਂ ’ਤੇ ਮੋਹਰ ਲਾ ਕੇ ‘ਖ਼ਜ਼ਾਨਾ’ ਵੰਡਣ ਦੀ ਗੁਰਮਤ ਵਿਰੋਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +