Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:41:31 PM

  • senior punjab ias officer on ed s radar

    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ!...

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • 1 ਜੁਲਾਈ ਤੋਂ ਨਹੀਂ ਹੋ ਸਕੇਗੀ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਤੇ ਵਰਤੋਂ

MAJHA News Punjabi(ਮਾਝਾ)

1 ਜੁਲਾਈ ਤੋਂ ਨਹੀਂ ਹੋ ਸਕੇਗੀ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਤੇ ਵਰਤੋਂ

  • Updated: 27 Jun, 2022 08:13 PM
Gurdaspur
single use plastic ban
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ) : ਪੰਜਾਬ 'ਚ ਵਾਤਾਵਰਣ ਨੂੰ ਬਚਾਉਣ ਲਈ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ 'ਤੇ ਮੁਕੰਮਲ ਪਬੰਧੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕਤਾ ਫੈਲਾਊਣ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮੰਤਵ ਲਈ ਵਾਤਾਵਰਣ ਇੰਜੀਨੀਅਰ ਰਾਜੇਸ਼ ਕੁਮਾਰ ਨੇ ਜ਼ਿਲ੍ਹੇ ਦੀਆਂ ਮਿਊਂਸੀਪਲ ਕਮੇਟੀਆਂ ਦੇ ਕਾਰਜਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜਟ ਨੂੰ ਡੰਗ ਟਪਾਊ ਐਲਾਨਿਆ

ਉਨ੍ਹਾਂ ਕਿਹਾ ਕਿ ਈਅਰ ਬੱਜ, ਪਲਾਸਟਿਕ ਸਟਿਕ ਫਾਰ ਬੈਲੂਨ, ਪਲਾਸਟਿਕ ਫਲੈਗ, ਕੈਂਡੀ ਸਟਿਕਸ, ਆਈਸਕ੍ਰੀਮ ਸਟਿਕਸ, ਪਲਾਸਟਿਕ ਪਲੇਟ, ਕੱਪ, ਗਲਾਸ, ਪਲਾਸਟਿਕ ਫੋਰਕ, ਸਪੂਨ, ਨਾਈਫ, ਸਟਰਾਅ, ਟ੍ਰੇਅ, ਰੈਪਿੰਗ/ਪੈਕਿੰਗ ਫਿਲਮ ਆਫ ਸਵੀਟ ਬਾਕਸ, ਇਨਵੀਟੇਸ਼ਨ ਕਾਰਡ,ਸਿਗਰਟ ਪੈਕੇਟ, ਪਲਾਸਟਿਕ/ਪੀ.ਵੀ.ਸੀ. ਬੈਨਰ 100 ਮਾਈਕਰੋਨ ਤੋਂ ਘੱਟ, ਪਲਾਸਟਿਕ ਕੈਰੀ ਬੈਗਜ਼ ਆਦਿ ਮੁਕੰਮਲ ਤੌਰ 'ਤੇ ਬੰਦ ਹੋਣਗੇ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • July 1
  • Single Use
  • Plastic
  • Ban
  • 1 ਜੁਲਾਈ
  • ਸਿੰਗਲ ਯੂਜ਼
  • ਪਲਾਸਟਿਕ
  • ਪਾਬੰਦੀ

ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਅਦਾਲਤ ’ਚ ਕੀਤਾ ਜਾ ਸਕਦੈ ਪੇਸ਼, ਵਧਾਈ ਗਈ ਸੁਰੱਖਿਆ

NEXT STORY

Stories You May Like

  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • sale of cheap liquor rampant in noorpur bedi
    ਨੂਰਪੁਰਬੇਦੀ 'ਚ ਸਸਤੀ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ, ਪੁਲਸ ਵੱਲੋਂ 15 ਬੋਤਲਾਂ ਸਮੇਤ 1 ਕਾਬੂ
  • ration cards of these people will be closed from october 1
    1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ ਡੈਡਲਾਈਨ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • plastic waste turn into fuel
    ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ
  • pandit hostage 1 lakh rupees ransom
    ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ, ਦੋ ਗ੍ਰਿਫ਼ਤਾਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • man dies in collision between two motorcycles
      2 ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ
    • speeding innova crashes into a tree and veers into fields
      ਬੇਕਾਬੂ ਤੇਜ਼ ਰਫ਼ਤਾਰ ਇਨੋਵਾ ਦਰੱਖਤ ’ਚ ਵੱਜਣ ਤੋਂ ਬਾਅਦ ਖੇਤਾਂ ’ਚ ਵੜੀ, ਚਾਲਕ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • sukhjinder randhawa reviews the progress of development works at a meeting
      ਸੁਖਜਿੰਦਰ ਰੰਧਾਵਾ ਵਲੋਂ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ...
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • attack inside the house following an altercation at a wedding function
      ਦੀਨਾਨਗਰ: ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ਨੇ ਲਿਆ ਖੂਨੀ ਰੂਪ, ਘਰ 'ਚ ਵੜ ਕੇ...
    • case of congress sarpanch  s brother  s murder
      ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2...
    • sub registrar office  s main gate blocked
      10 ਦਿਨਾਂ ਤੋਂ ਡਿੱਗਿਆ ਬੋਹੜ, ਬੰਦ ਪਿਆ ਸਬ-ਰਜਿਸਟਰਾਰ ਦਫ਼ਤਰ ਦਾ ਮੁੱਖ ਗੇਟ, ਲੋਕ...
    • food safety team inspects sweet and bakery shops
      ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +