Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    2:09:35 PM

  • major action taken against 84 teachers of jalandhar salary stopped

    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ...

  • canada visa delhi airport

    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

  • paonta sahib  gurdwara  150 nihangs

    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

MAJHA News Punjabi(ਮਾਝਾ)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਇੰਤਜ਼ਾਮ, ਲਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

  • Edited By Shivani Bassan,
  • Updated: 24 May, 2026 03:46 PM
Amritsar
special arrangements made for devotees visiting sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਮੌਜੂਦਾ ਸਮੇਂ ਵਿਚ ਪੂਰੇ ਉੱਤਰੀ ਭਾਰਤ ਸਮੇਤ ਪੰਜਾਬ ਵਿਚ ਗਰਮੀ ਨੇ ਆਪਣੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੈ ਰਹੀ ਭਿਆਨਕ ਗਰਮੀ ਅਤੇ ਚੱਲ ਰਹੀ ‘ਲੂ’ (ਗਰਮ ਹਵਾ) ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਪਰ ਇਸ ਅਸਹਿ ਤਾਪਮਾਨ ਦੇ ਬਾਵਜੂਦ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਆਸਥਾ ਵਿਚ ਕੋਈ ਕਮੀ ਨਹੀਂ ਆਈ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਰੋਜ਼ਾਨਾ ਇੱਥੇ ਪਹੁੰਚ ਰਹੀਆਂ ਹਨ। ਅਜਿਹੀ ਸਥਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਬਹੁਤ ਹੀ ਮਜ਼ਬੂਤ ਅਤੇ ਹਾਈਟੈੱਕ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਤਪਦੇ ਫਰਸ਼ ’ਤੇ ਪਾਣੀ ਦੀ ਬੌਛਾਰ ਅਤੇ ਜੂਟ ਦੇ ਮੈਟ : ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਅੱਤ ਦੀ ਪੈ ਰਹੀ ਗਰਮੀ ਅਤੇ ਤੇਜ਼ ਧੁੱਪ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰੂ ਘਰ ਵਿਚ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿਚ ਲੱਗੇ ਚਿੱਟੇ ਸੰਗਮਰਮਰ ਦੇ ਪੱਥਰ ਦੁਪਹਿਰ ਵੇਲੇ ਭਿਆਨਕ ਧੁੱਪ ਕਰਕੇ ਅੱਗ ਵਾਂਗ ਤਪਣ ਲੱਗਦੇ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਇਸ ਸਮੱਸਿਆ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੂਰੀ ਪ੍ਰਕਰਮਾ ਵਿਚ ਜੂਟ ਦੇ ਖ਼ਾਸ ਮੈਟ ਵਿਛਾਏ ਗਏ ਹਨ। ਇਨ੍ਹਾਂ ਮੈਟਾਂ ਨੂੰ ਸੇਵਾਦਾਰਾਂ ਵੱਲੋਂ ਦਿਨ-ਰਾਤ ਲਗਾਤਾਰ ਪਾਣੀ ਨਾਲ ਭਿੱਜਿਆ ਰੱਖਿਆ ਜਾਂਦਾ ਹੈ ਤਾਂ ਜੋ ਨੰਗੇ ਪੈਰੀਂ ਚੱਲਣ ਵਾਲੀ ਸੰਗਤ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਪਰਿਕਰਮਾ ਦੇ ਚਾਰੇ ਪਾਸੇ ਵਿਸ਼ੇਸ਼ ‘ਵਾਟਰ-ਮਿਸਟ ਫੈਨ’ (ਪਾਣੀ ਦੀ ਬਾਰੀਕ ਬੌਛਾਰ ਛੱਡਣ ਵਾਲੇ ਪੱਖੇ) ਲਗਾਏ ਗਏ ਹਨ, ਜੋ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸੁਖਾਵਾਂ ਅਤੇ ਠੰਡਾ ਰੱਖਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਕਰਨ ਲਈ ਥਾਂ-ਥਾਂ ’ਤੇ ਜਿਥੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ, ਉੱਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਅਤੇ ਅੰਦਰ ਵੀ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ, ਜਿੰਨਾਂ ’ਤੇ ਸ਼ਰਧਾਲੂਆਂ ਨੂੰ ਤਿੰਨ ਭਸ਼ਾਵਾਂ ਵਿਚ ਜਾਣਕਾਰੀ ਮਿਲਦੀ ਹੈ। ਠੰਡੇ ਪੀਣ ਵਾਲੇ ਪਾਣੀ ਅਤੇ ਛਬੀਲਾਂ ਦੇ ਪੁਖ਼ਤਾ ਪ੍ਰਬੰਧ : ਭਿਆਨਕ ਹੁੰਮਸ ਅਤੇ ਲੂ ਦੇ ਕਾਰਨ ਸ਼ਰਧਾਲੂਆਂ ਦੇ ਸਰੀਰ ਵਿਚ ਪਾਣੀ ਦੀ ਕਮੀ (ਡੀਹਾਈਡ੍ਰੇਸ਼ਨ) ਨਾ ਹੋਵੇ, ਇਸ ਲਈ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਬਾਹਰਲੇ ਹਿੱਸਿਆਂ ਵਿਚ ਪੀਣ ਵਾਲੇ ਸਾਫ਼ ਅਤੇ ਠੰਢੇ ਪਾਣੀ ਦੀਆਂ ਛਬੀਲਾਂ ਦੀ ਸਰਗਰਮੀ ਵਧਾ ਦਿੱਤੀ ਗਈ ਹੈ। ਪਰਿਕਰਮਾ ਦੇ ਅੰਦਰ ਬਣੇ ਪਿਆਊਆਂ ’ਤੇ ਸੇਵਾਦਾਰ ਨਿਰੰਤਰ ਠੰਢਾ ਜਲ ਵਰਤਾ ਰਹੇ ਹਨ। ਮੁੱਖ ਪ੍ਰਵੇਸ਼ ਦੁਆਰਾਂ, ਘੰਟਾ ਘਰ ਚੌਕ ਅਤੇ ਪਲਾਜ਼ਾ ਖੇਤਰ ਵਿਚ ਸਾਲਾਨਾ ਪਰੰਪਰਾ ਅਨੁਸਾਰ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ, ਜੋ ਨਿਰੰਤਰ ਜਾਰੀ ਰਹਿੰਦੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

ਸੱਚਖੰਡ ਦੇ ਅੰਦਰ ਅਤੇ ਲਾਈਨਾਂ ਵਿਚ ਕੂਲਰਾਂ ਦੀ ਸਹੂਲਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬਦੇ ਅੰਦਰ ਗੁਰਬਾਣੀ ਕੀਰਤਨ ਸਰਵਣ ਕਰਨ ਆਉਣ ਵਾਲੀ ਸੰਗਤ ਲਈ ਹਾਈ-ਟੈਕਨਾਲੋਜੀ ਦੇ ਕੂਲਰ ਚਲਾਏ ਜਾ ਰਹੇ ਹਨ। ਉੱਥੇ ਹੀ, ਦਰਸ਼ਨਾਂ ਲਈ ਲੰਬੀਆਂ ਲਾਈਨਾਂ (ਦਰਸ਼ਨੀ ਡਿਊੜੀ ਦੇ ਰਸਤੇ) ਵਿਚ ਖੜ੍ਹਨ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਹਿੱਸਿਆਂ ਨੂੰ ਕਵਰ ਕਰਦੇ ਹੋਏ ਭਾਰੀ ਮਾਤਰਾ ਵਿਚ ਕੂਲਰ ਅਤੇ ਵੱਡੇ ਪੱਖੇ ਲਗਾਏ ਗਏ ਹਨ। ਬਿਜਲੀ ਜਾਣ ਦੀ ਸਥਿਤੀ ਵਿਚ ਵੀ ਇਹ ਪ੍ਰਬੰਧ ਬਿਨਾਂ ਰੁਕਾਵਟ ਚੱਲਦੇ ਰਹਿਣ, ਇਸ ਲਈ ਭਾਰੀ ਸਮਰੱਥਾ ਵਾਲੇ ਆਟੋਮੈਟਿਕ ਜਨਰੇਟਰਾਂ ਦਾ ਬਦਲ ਹਮੇਸ਼ਾ ਤਿਆਰ ਰੱਖਿਆ ਜਾਂਦਾ ਹੈ, ਉੱਥੇ ਹੀ ਦਰਸ਼ਨੀ ਡਿਓੜੀ ਦੇ ਬਾਹਰ ਅਤੇ ਮੇਨ ਦੁਆਰ ਦੇ ਬਾਹਰ ਵੀ ਪੱਕੇ ਤੌਰ ’ਤੇ ਛੁਮਿਆਨੇ ਲਗਾਏ ਗਏ ਹਨ ਤਾਂ ਕਿ ਸੰਗਤਾਂ ਨੂੰ ਜਿਆਦਾ ਸਮਾਂ ਧੁੱਪ ਵਿਚ ਨਾ ਖੜਨਾ ਪਵੇ।

ਲੰਗਰ ਹਾਲ ਵਿਖੇ ਹਵਾ ਦੇ ਸੰਚਾਲਨ ਦਾ ਖ਼ਾਸ ਖ਼ਿਆਲ : ਵਿਸ਼ਵ ਦੇ ਸਭ ਤੋਂ ਵੱਡੇ ਰਸੋਈ ਘਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਚ, ਜਿੱਥੇ ਰੋਜ਼ਾਨਾ ਲੱਖਾਂ ਯਾਤਰੀ ਪ੍ਰਸ਼ਾਦਾ ਛਕਦੇ ਹਨ, ਗਰਮੀ ਦੇ ਮੱਦੇਨਜ਼ਰ ਸਾਰੀਆਂ ਮੰਜ਼ਿਲਾਂ ’ਤੇ ਵੱਡੇ ਸਾਈਜ਼ ਦੇ ਕੂਲਰ ਸਥਾਪਤ ਕੀਤੇ ਗਏ ਹਨ। ਲੰਗਰ ਤਿਆਰ ਕਰਨ ਵਾਲੇ ਸੇਵਾਦਾਰਾਂ ਅਤੇ ਸੰਗਤਾਂ ਦੀ ਸਹੂਲਤ ਲਈ ਹਵਾ ਦੇ ਸੰਚਾਲਨ ਦਾ ਖ਼ਾਸ ਖ਼ਿਆਲ ਰੱਖਿਆ ਗਿਆ ਹੈ। ਲੰਗਰ ਵਿਚ ਠੰਡੇ ਪਾਣੀ ਦੇ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ।

ਡਾਕਟਰੀ ਸਹੂਲਤਾਂ ਲਈ 24 ਘੰਟੇ ਮੈਡੀਕਲ ਟੀਮਾਂ ਤਾਇਨਾਤ : ਤੇਜ਼ ਧੁੱਪ ਅਤੇ ਗਰਮੀ ਕਾਰਨ ਕਿਸੇ ਵੀ ਸ਼ਰਧਾਲੂ ਦੀ ਸਿਹਤ ਖ਼ਰਾਬ ਹੋਣ ਦੇ ਖ਼ਦਸ਼ੇ ਨੂੰ ਦੇਖਦੇ ਹੋਏ, ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਪ੍ਰਬੰਧ ਵੀ ਬੇਹੱਦ ਮਜ਼ਬੂਤ ਕੀਤੇ ਗਏ ਹਨ। ਕੰਪਲੈਕਸ ਦੇ ਅੰਦਰ ਮੁਫ਼ਤ ਡਿਸਪੈਂਸਰੀ ਅਤੇ ਮੈਡੀਕਲ ਕੈਂਪ ਚਲਾਏ ਜਾ ਰਹੇ ਹਨ, ਜਿੱਥੇ ਮਾਹਰ ਡਾਕਟਰਾਂ ਦੀਆਂ ਟੀਮਾਂ 24 ਘੰਟੇ ਮੁਸਤੈਦ ਹਨ। ਕਿਸੇ ਯਾਤਰੀ ਨੂੰ ਚੱਕਰ ਆਉਣ, ਡਿਹਾਈਡ੍ਰੇਸ਼ਨ ਜਾਂ ਲੂ ਲੱਗਣ ਦੀ ਸ਼ਿਕਾਇਤ ਹੋਣ ’ਤੇ ਤੁਰੰਤ ਓ. ਆਰ. ਐੱਸ. ਦਾ ਘੋਲ, ਲੋੜੀਂਦੀਆਂ ਦਵਾਈਆਂ ਅਤੇ ਫਸਟ-ਏਡ ਦਿੱਤੀ ਜਾਂਦੀ ਹੈ। ਐਮਰਜੈਂਸੀ ਲਈ ਐਂਬੂਲੈਂਸ ਦੀ ਸਹੂਲਤ ਵੀ ਹਮੇਸ਼ਾ ਤਿਆਰ ਰਹਿੰਦੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਵਿਸ਼ਾਲ ਪਲਾਜ਼ਾ ਵਿਚ, ਜਿੱਥੇ ਸਿੱਧੀ ਧੁੱਪ ਪੈਂਦੀ ਹੈ, ਸੰਗਤਾਂ ਦੇ ਬੈਠਣ ਅਤੇ ਲੰਘਣ ਲਈ ਪੱਕੇ ਸ਼ੈੱਡ ਅਤੇ ਟੈਂਟ ਲਗਾਏ ਗਏ ਹਨ। ਇਨ੍ਹਾਂ ਸ਼ੈੱਡਾਂ ਕਾਰਨ ਸੂਰਜ ਦੀਆਂ ਸਿੱਧੀਆਂ ਕਿਰਨਾਂ ਰੁਕਦੀਆਂ ਹਨ, ਜਿਸ ਨਾਲ ਹੇਠਲਾ ਤਾਪਮਾਨ ਲੱਗਭਗ 4 ਤੋਂ 5 ਡਿਗਰੀ ਘੱਟ ਮਹਿਸੂਸ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Special arrangements
  • devotees
  • Sri Darbar Sahib
  • ਵਿਸ਼ੇਸ਼ ਪ੍ਰਬੰਧ
  • ਸ਼ਰਧਾਲੂ
  • ਸ੍ਰੀ ਦਰਬਾਰ ਸਾਹਿਬ

ਇਕੋ ਰਾਤ 4 ਮੰਦਰਾਂ ਨੂੰ ਚੋਰ ਨੇ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰਕੇ ਹੋਇਆ ਫਰਾਰ

NEXT STORY

Stories You May Like

  • union minister nitin nabin paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • horrific collision between high speed car and scooter
      ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...
    • gunfire exchanged between batala police and accused
      ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • youth attacked over old enmity
      ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ...
    • raid conducted near dana mandi dostpur
      ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1...
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +