Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    11:31:45 AM

  • son in law  love affair  mother in law run away

    ਰਿਸ਼ਤੇ ਸ਼ਰਮਸਾਰ: ਜਵਾਈ ਨੇ ਸੱਸ ਨਾਲ ਬਣਾਏ ਪ੍ਰੇਮ...

  • taking gold loan  customers will get more benefits with easy rules

    Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ,...

  • raja raghuvanshi sonam raj kushwaha mother

    'ਮੇਰੇ ਪੁੱਤ ਨੂੰ ਕੁਝ ਹੋਇਆ ਤਾਂ ਮੈਂ ਖ਼ੁਦਕੁਸ਼ੀ ਕਰ...

  • punjab government s big decision regarding pension

    ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਰੇਲਵੇ ਦੀ ਸਪੈਸ਼ਲ ਡੀਜੀਪੀ ਨੇ ਕੀਤਾ ਗੁਰਦਾਸਪੁਰ ਰੇਲਵੇ ਸਟੇਸ਼ਨ ਦਾ ਦੌਰਾ

MAJHA News Punjabi(ਮਾਝਾ)

ਰੇਲਵੇ ਦੀ ਸਪੈਸ਼ਲ ਡੀਜੀਪੀ ਨੇ ਕੀਤਾ ਗੁਰਦਾਸਪੁਰ ਰੇਲਵੇ ਸਟੇਸ਼ਨ ਦਾ ਦੌਰਾ

  • Edited By DILSHER,
  • Updated: 15 Apr, 2025 11:20 PM
Majha
special dgp of railways visits gurdaspur railway station
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਗੁਰਾਇਆ)- ਜੀਆਰਪੀ ਦੀ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਧਾ ਦਵੀਵੇਦੀ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਰੇਲਵੇ ਪੁਲਸ ਅਧਿਕਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਨਾਲ ਰੇਲਵੇ ਸਟੇਸ਼ਨ ਤੇ ਸੁਰੱਖਿਆ ਪ੍ਰਬੰਧਾ ਦਾ ਵੀ ਜਾਇਜ਼ਾ ਲਿਆ।ਗੱਲਬਾਤ ਦੌਰਾਨ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਵੀਵੇਦੀ ਨੇ ਦੱਸਿਆ ਕਿ ਇਹ ਨਾ ਤਾਂ ਕੋਈ ਸਰਪਰਾਈਜ਼ ਚੈਕਿੰਗ ਹੈ ਤੇ ਨਾ ਹੀ ਕੋਈ ਇਨਪੁੱਟ ਮਿਲੀ ਹੈ । ਉਹ ਰੂਟੀਨ ਨਾਲ ਵੱਖ ਵੱਖ ਸ਼ਹਿਰਾਂ ਵਿੱਚ ਰੇਲਵੇ ਸਟੇਸ਼ਨਾਂ ਦਾ ਦੌਰਾ ਕਰ ਰਹੇ ਹਨ ਅਤੇ ਰੇਲਵੇ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਨਾਲ ਹੀ ਰੇਲਵੇ ਸਟੇਸ਼ਨਾਂ ਤੇ ਰੇਲਵੇ ਪੁਲਸ ਵੱਲੋਂ ਚਲਾਏ ਜਾ ਰਹੇ ਸੁਰੱਖਿਆ ਪ੍ਰਬੰਦਾ ਦਾ ਜਾਇਜ਼ਾ ਵੀ ਲੈ ਰਹੇ ਹਨ। ਪੱਤਰਕਾਰਾਂ ਵੱਲੋਂ ਜਦੋਂ ਪੁੱਛਿਆ ਗਿਆ ਕਿ ਹੁਣ ਕਿਥੇ ਗਏ ਨੱਕ ਅਤੇ ਸਖਤੀ ਹੋਣ ਤੋਂ ਬਾਅਦ ਨਸ਼ਾ ਤਸਕਰ ਜਿਆਦਾਤਰ ਬੱਸਾਂ ਅਤੇ ਰੇਲਾਂ ਰਾਹੀਂ ਨਸ਼ਾ ਤਸਕਰੀ ਕਰਨ ਲੱਗ ਪਏ ਹਨ, ਇਸ ਦੇ ਲਈ ਰੇਲਵੇ ਪੁਲਸ ਵੱਲੋਂ ਕੀ ਪ੍ਰਬੰਧ ਕੀਤੇ ਗਏ ਹਨ ਉਹਨਾਂ ਨੇ ਕਿਹਾ ਕਿ ਰੇਲਵੇ ਪੁਲਿਸ ਵੱਲੋਂ ਸਮੇਂ ਸਮੇਂ ਤੇ ਯਾਤਰੀਆਂ ਅਤੇ ਟ੍ਰੇਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤੇ ਸ਼ੱਕੀ ਯਾਤਰੀਆਂ ਦਾ ਸਮਾਨ ਵੀ ਚੈੱਕ ਕੀਤਾ ਜਾਂਦਾ ਹੈ । ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਰੋਕਣ ਵਿੱਚ ਰੇਲਵੇ ਪੁਲਸ ਵੀ ਆਪਣਾ ਯੋਗਦਾਨ ਪਾ ਰਹੀ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਏਜੰਸੀਆਂ ਵੱਲੋਂ ਮਿਲ ਰਹੀਆਂ ਇਨ ਪੁਟਸ ਦੇ ਆਧਾਰ ਤੇ ਰੇਲਵੇ ਸਟੇਸ਼ਨਾਂ ਤੇ ਸੁਰੱਖਿਆ ਦੇ ਵੀ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।

  • Special DGP
  • Railways
  • Gurdaspur
  • Railway Station

ਭਗੌੜਾ ਦਲ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ : ਬੀਬੀ ਜਗੀਰ ਕੌਰ

NEXT STORY

Stories You May Like

  • the path of gurdaspur mukerian railway link project is clear
    ਗੁਰਦਾਸਪੁਰ-ਮੁਕੇਰੀਆਂ ਰੇਲਵੇ ਲਿੰਕ ਪ੍ਰਾਜੈਕਟ ਦਾ ਰਸਤਾ ਹੋਇਆ ਸਾਫ, ਰੇਲ ਮੰਤਰਾਲੇ ਨੇ ਮਨਜ਼ੂਰ ਕੀਤਾ ਅੰਤਿਮ ਸਰਵੇਅ
  • railway police arrested a person with 500 grams of opium  aig ghuman
    ਰੇਲਵੇ ਪੁਲਸ ਨੇ 500 ਗ੍ਰਾਮ ਅਫੀਮ ਸਮੇਤ ਵਿਅਕਤੀ ਕੀਤਾ ਗ੍ਰਿਫਤਾਰ
  • railway police arrest accused in cow slaughter case
    ਰੇਲਵੇ ਪੁਲਸ ਨੇ ਗਊ ਹੱਤਿਆ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  •   war on drugs    checking at 126 railway stations on 88th day
    'ਯੁੱਧ ਨਸ਼ਿਆਂ ਵਿਰੁੱਧ' : 88ਵੇਂ ਦਿਨ 126 ਰੇਲਵੇ ਸਟੇਸ਼ਨਾਂ ’ਤੇ ਚੈਕਿੰਗ, 141 ਨਸ਼ਾ ਸਮੱਗਲਰ ਕਾਬੂ
  • indian railways records ticket booking
    ਭਾਰਤੀ ਰੇਲਵੇ ਨੇ ਬਣਾਇਆ ਰਿਕਾਰਡ, ਇਕ ਮਿੰਟ 'ਚ ਬੁੱਕ ਕੀਤੀਆਂ 32 ਹਜ਼ਾਰ ਦੇ ਕਰੀਬ ਟਿਕਟਾਂ
  • one person arrested with a can of  desi liquor
    ਸਿਟੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਦੇਸੀ ਸ਼ਰਾਬ ਦੀ ਕੈਨੀ ਸਣੇ 1 ਵਿਅਕਤੀ ਗ੍ਰਿਫ਼ਤਾਰ
  • horrifying scene at nakodar railway crossing in jalandhar
    ਜਲੰਧਰ ਦੇ ਇਸ ਰੇਲਵੇ ਫਾਟਕ 'ਤੇ ਦਿੱਸਿਆ ਖ਼ੌਫ਼ਨਾਕ ਮੰਜ਼ਰ, ਗੇਟਮੈਨ ਦੇ ਕਾਰੇ ਨੇ ਉਡਾਏ ਸਭ ਦੇ ਹੋਸ਼
  • today is the last chance to win a prize of five lakh rupees
    ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦਾ ਅੱਜ ਆਖਰੀ ਮੌਕਾ ! ਰੇਲਵੇ ਲਈ ਇਹ ਕੰਮ ਕਰੋ ਤੇ ਬਣੋ ਲੱਖਪਤੀ
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
Trending
Ek Nazar
government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਮਾਝਾ ਦੀਆਂ ਖਬਰਾਂ
    • big relief for the people of punjab from the mann government
      ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
    • tarn taran ssp abhimanyu rana transferred
      ਤਰਨਤਾਰਨ ਦੇ SSP ਅਭਿਮਨਿਊ ਰਾਣਾ ਦਾ ਤਬਾਦਲਾ
    • police arrest 4 accused who robbed a youth on a motorcycle
      ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਲੁੱਟ ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਸ ਨੇ...
    • police arrest 14 accused with heroin
      ਪੁਲਸ ਨੇ ਹੈਰੋਇਨ, ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀਆਂ ਸਣੇ 14 ਮੁਲਜ਼ਮਾਂ ਨੂੰ...
    • black mailing through n ude calls
      ਨਿਊਡ ਕਾਲਾਂ ਨਾਲ ਹੋ ਰਹੀ ਬਲੈਕਮੇਲਿੰਗ, ਬਜ਼ੁਰਗ ਤੇ ਨੌਜਵਾਨ ਬਣ ਰਹੇ ਹਨ ਸ਼ਿਕਾਰ
    • punjabi truck driver dies in saudi arabia
      ਸਾਊਦੀ ਅਰਬ ’ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ
    • baba gurinder singh dhillon paid obeisance at sachkhand sri harmandir sahib
      ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
    • punjab weather update
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
    • do not step out of the house from 12 noon to 3 pm
      ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...
    • bloody clash between 2 groups
      2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +