Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    3:21:53 PM

  • dharam ki pauri gurdwara sahib

    ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ...

  • h 1b visa fee

    ਅਮਰੀਕਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਵੱਡਾ ਝਟਕਾ!...

  • majithia s first statement after getting bail from the honorable court

    ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ,...

  • punjab haryana highcourt s big decision for live in relationship

    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤੇਜ਼ ਰਫ਼ਤਾਰ ਕਾਰ ਚਾਲਕ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਹੋਈ ਮੌਤ

MAJHA News Punjabi(ਮਾਝਾ)

ਤੇਜ਼ ਰਫ਼ਤਾਰ ਕਾਰ ਚਾਲਕ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਹੋਈ ਮੌਤ

  • Edited By Shivani Bassan,
  • Updated: 26 May, 2026 11:43 AM
Tarn Taran
speeding car driver hits elderly man riding activa  dies
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)- ਸਥਾਨਕ ਝਬਾਲ ਰੋਡ ’ਤੇ ਸਥਿਤ ਪਿੰਡ ਕਾਜ਼ੀਕੋਟ ਦੇ ਲੰਗਰ ਹਾਲ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਰਕੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਹਰਬੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਪਿਤਾ ਗੁਰਦਿਆਲ ਸਿੰਘ (73 ਸਾਲ) ਆਪਣੀ ਐਕਟਿਵਾ ਨੰਬਰ ਪੀ.ਬੀ.46.ਕਿਊ.7056 ’ਤੇ ਸਵਾਰ ਹੋ ਕੇ ਝਬਾਲ ਬਾਈਪਾਸ ਨਜ਼ਦੀਕ ਕਿਸੇ ਕੰਮ ਲਈ ਗਏ ਸੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਜਦ ਉਸ ਦੇ ਪਿਤਾ ਵਾਪਸ ਘਰ ਆ ਰਹੇ ਸੀ ਤਾਂ ਅਚਾਨਕ ਇਕ ਮਾਰੂਤੀ ਸਲਾਰਿਓ ਕਾਰ ਨੰਬਰ ਪੀ.ਬੀ.46.ਏ.ਪੀ.3223 ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦੇ ਪਿਤਾ ਜ਼ਮੀਨ ’ਤੇ ਡਿੱਗਣ ਕਰਕੇ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਏ। ਜਦਕਿ ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਫਰਾਰ ਹੋ ਗਿਆ। ਉਸ ਨੇ ਤੁਰੰਤ ਆਪਣੇ ਪਿਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਓਧਰ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਨੰਬਰ 139 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Speeding car
  • elderly man
  • dies
  • ਤੇਜ਼ ਰਫ਼ਤਾਰ ਕਾਰ
  • ਬਜ਼ੁਰਗ
  • ਵਿਅਕਤੀ ਦੀ ਮੌਤ

ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਸ਼ਾਂਤੀਪੂਰਵਕ ਵੋਟਿੰਗ ਪ੍ਰਕਿਰਿਆ ਖ਼ਤਮ

NEXT STORY

Stories You May Like

  • activa rider dies after being hit by speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ
  • youth on motorcycle dies in accident involving speeding trailer
    ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ ਦਮ
  • man dead on raod accident
    ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ ਲਾਸ਼ ਸੁਟ ਕੇ ਭੱਜਿਆ
  • speeding swift car wreaks havoc in batala
    ਬਟਾਲਾ 'ਚ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਕਹਿਰ, ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰਨ ਮਗਰੋਂ...
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
Trending
Ek Nazar
mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

is there a sushant singh rajput connection in sanchita ugale s suicide case

ਸੰਚਿਤਾ ਖ਼ੁਦਕੁਸ਼ੀ ਮਾਮਲੇ ਦਾ ਸੁਸ਼ਾਂਤ ਰਾਜਪੂਤ ਨਾਲ ਕੀ ਹੈ ਕੁਨੈਕਸ਼ਨ ? ਅਦਾਕਾਰਾ ਦੇ...

aicwa demands high level investigation into sanchita ugale  s death

"ਕੁਮਕੁਮ ਭਾਗਿਆ" ਫੇਮ ਸੰਚਿਤਾ ਉਗਾਲੇ ਦੀ ਮੌਤ ਦਾ ਮਾਮਲਾ ; AICWA ਨੇ ਕੀਤੀ ਉੱਚ...

rain in many places in punjab and haryana  hailstorm in himachal

ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ

whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • chief minister resign immediately if video proves genuine in investigation
      ਜਾਂਚ 'ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :...
    • bhagwant mann video viral sri akal takht sahib
      CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ
    • five singh sahibs sri akal takht sahib chief minister
      ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
    • majitha police station bikram majithia amritsar court
      ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
    • vande bharat will run on these routes of punjab from tomorrow
      ਕੱਲ੍ਹ ਤੋਂ ਪੰਜਾਬ ਦੇ ਇਨ੍ਹਾਂ ਰੂਟਾਂ 'ਤੇ ਦੌੜੇਗੀ ਵੰਦੇ ਭਾਰਤ, ਯਾਤਰੀਆਂ ਦਾ...
    • major accident occurred with devotees
      ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ...
    • punjab police  asi  check post
      ਪੰਜਾਬ ਪੁਲਸ ਦੇ ASI ਨੇ ਡਿਊਟੀ ਦੌਰਾਨ ਖੁਦ ਨੂੰ ਮਾਰੀ ਗੋਲ਼ੀ
    • unknown persons fired shots at sahib kheti store
      ਤਰਨਤਾਰਨ: ਸਾਹਿਬ ਖੇਤੀ ਸਟੋਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
    • congress  s sneha lata wins from municipal council ward no  6
      ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ...
    • aaps block president gurjit singh jhamka joins bjp
      'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +