Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:28:59 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ

MAJHA News Punjabi(ਮਾਝਾ)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ

  • Edited By Rajwinder Kaur,
  • Updated: 15 Jun, 2022 04:55 PM
Amritsar
sri akal takht sahib sri guru hargobind sahib prakash purab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ, ਦੀਪਕ ਸ਼ਰਮਾ) - ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾਈ ਸਮੇਂ 52 ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ। ਇਸੇ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ। ਅਜੋਕੇ ਸਮੇਂ ਬਹੁਤ ਸਾਰੇ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ, ਜੋ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜੇਲ੍ਹ ਵਿਚ ਗੁਜਾਰ ਚੁੱਕੇ ਹਨ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁ-ਗਿਣਤੀ ਦੀ ਵੋਟ ਰਾਜਨੀਤੀ ਕਾਰਨ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ। ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਸ਼ਕਤੀ ਨੂੰ ਇਕੱਠਿਆਂ ਕਰਨ ਦੀ ਲੋੜ ਹੈ। ਉਨ੍ਹਾਂ ਕੌਮ ਨੂੰ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਇਕੱਲੇ ਇਕੱਲੇ ਰਹਾਂਗੇ, ਤਾਂ ਸਿੱਖ ਮਸਲਿਆਂ ਦਾ ਹੱਲ ਕਰਨਾ ਔਖਾ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਸੰਗਤਾਂ ਹਾਜ਼ਰ ਸਨ।

  • Sri Akal Takht Sahib
  • Sri Guru Hargobind Sahib
  • Prakash Purab
  • ਸ੍ਰੀ ਅਕਾਲ ਤਖ਼ਤ ਸਾਹਿਬ
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ
  • ਪ੍ਰਕਾਸ਼ ਪੁਰਬ

ਸਿਵਲ ਹਸਪਤਾਲ ’ਚ ਨਸ਼ੇੜੀਆਂ ਦੀ ਭੀੜ ਲੱਗਣ ਕਾਰਨ ਮਰੀਜ਼ ਅਤੇ ਸਟਾਫ ਪ੍ਰੇਸ਼ਾਨ, ਸੁਰੱਖਿਆ ਗਾਰਡ ਸੁਸਤ

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • hardeep gill meets amit shah
      ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • tractor trolley  school bus  bus accident
      ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
    • one accused arrested with consignment of big weapons in taran tarn
      ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ...
    • snatching in gurdaspur
      GYM ਤੋਂ ਪਰਤਦੇ ਮੁੰਡੇ ਨਾਲ ਲੁੱਟ! ਵਿਦੇਸ਼ ਤੋਂ ਚਾਚੇ ਵੱਲੋਂ ਭੇਜੀ ਸੋਨੇ ਦੀ ਚੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +