Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:03:09 PM

  • punjab  youth  bus stand

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ...

  • canada warns punjabi

    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼

MAJHA News Punjabi(ਮਾਝਾ)

ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼

  • Edited By Shivani Bassan,
  • Updated: 02 Oct, 2026 12:35 PM
Batala
sri guru ravidas ji were showcased using 500 drones
  • Share
    • Facebook
    • Tumblr
    • Linkedin
    • Twitter
  • Comment

ਕਾਦੀਆਂ (ਜ਼ੀਸ਼ਾਨ): ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਾਦੀਆਂ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਨੂੰ ਰੌਸ਼ਨ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫ਼ੇ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਪੇਸ਼ ਕੀਤਾ ਗਿਆ, ਜਿਸ ਨੂੰ ਵੱਡੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾਤਮਕ ਢੰਗ ਨਾਲ ਦੇਖਿਆ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

ਡਰੋਨਾਂ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਦਰਸਾਇਆ ਗਿਆ। ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਕਾਦੀਆਂ ਦੇ ਆਪ ਪਾਰਟੀ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ।  ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਫਲਸਫ਼ੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਡਰੋਨ ਸ਼ੋਅ ਤੋਂ ਪਹਿਲਾਂ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲੇ, ਭਾਈ ਹਰਵਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਜੀ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਜਰਨੈਲ ਸਿੰਘ ਮਾਹਲ, ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਗੁਰਦਿਲਬਾਗ ਸਿੰਘ ਨੀਟਾ ਮਾਹਲ, ਕਰਨ ਮਾਹਲ, ਰਾਜਵਿੰਦਰ ਸਿੰਘ ਸਮੇਤ ਹਲਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 

  • life and philosophy
  • Sri Guru Ravidas Ji
  • 500 drones
  • ਜੀਵਨ ਅਤੇ ਫਲਸਫ਼ੇ
  • ਸ੍ਰੀ ਗੁਰੂ ਰਵਿਦਾਸ ਜੀ
  • 500 ਡਰੋਨ

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ ਹੋਏ ਹਮਲਾਵਰ

NEXT STORY

Stories You May Like

  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • two youths robbed an elderly woman
      ਦੋ ਨੌਜਵਾਨਾਂ ਨੇ ਬੈਂਕ ’ਚੋਂ ਪੈਸੇ ਕਢਵਾ ਕੇ ਆ ਰਹੀ ਬਜ਼ੁਰਗ ਔਰਤ ਦੀ ਕੀਤੀ ਲੁੱਟ
    • electricity officials who arrived to install smart meters
      ਸਮਾਰਟ ਮੀਟਰ ਲਗਾਉਣ ਪਹੁੰਚੇ ਬਿਜਲੀ ਅਧਿਕਾਰੀਆਂ ਨੂੰ ਬਿਨਾਂ ਮੀਟਰ ਲਗਾਏ ਪਰਤਣਾ ਪਿਆ
    • dc aditya holds a review meeting with officials
      DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ...
    • video of nihangs beating up a young man in amritsar
      ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ...
    • theft worth lakhs at a cyber cafe  attempt made to target a medical store
      ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼
    • president dhami makes a major revelation regarding the bahraini woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ...
    • ticketless passengers caught during ticket checking in ferozepur division
      ਫਿਰੋਜ਼ਪੁਰ ਮੰਡਲ 'ਚ ਬਿਨਾਂ ਟਿਕਟ ਯਾਤਰੀਆਂ 'ਤੇ ਸ਼ਿਕੰਜਾ, 22,855 ਯਾਤਰੀ ਕੋਲੋਂ...
    • youth dies after losing control of scooter and falling
      ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
    • mobile recovered from prisoner in central jail
      ਕੇਂਦਰੀ ਜੇਲ੍ਹ ’ਚ ਬੰਦੀ ਕੋਲੋਂ ਮੋਬਾਈਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +