Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:33:45 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਕਿਸਾਨਾਂ ਦੇ ਖੇਤਾਂ 'ਚੋਂ ਇੰਜਨ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚਾਰ ਖ਼ਿਲਾਫ਼ ਮਾਮਲਾ ਦਰਜ

MAJHA News Punjabi(ਮਾਝਾ)

ਕਿਸਾਨਾਂ ਦੇ ਖੇਤਾਂ 'ਚੋਂ ਇੰਜਨ ਤੇ ਬਿਜਲੀ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਚਾਰ ਖ਼ਿਲਾਫ਼ ਮਾਮਲਾ ਦਰਜ

  • Edited By Shivani Bassan,
  • Updated: 28 Nov, 2024 03:08 PM
Pathankot
stealing engines and electric motors from farmers   fields
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਵੱਖ-ਵੱਖ ਕਿਸਾਨਾਂ ਦੇ ਖੇਤਾਂ 'ਚੋਂ ਪਾਣੀ ਵਾਲੇ ਇੰਜਨ ਅਤੇ ਬਿਜਲੀ ਦੀਆਂ ਮੋਟਰਾਂ ਸਮੇਤ ਹੋਰ ਕਿਸਾਨਾਂ ਦਾ ਸਾਮਾਨ ਚੋਰੀ ਕਰਨ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣਾ ਇੰਚਾਰਜ ਅਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਗੁਰਨਾਮ ਸਿੰਘ ਨੇ ਸਮੇਤ ਪੁਲਸ ਪਾਰਟੀ ਮੁੱਖਬਰ ਖਾਸ ਦੀ ਇਤਲਾਹ 'ਤੇ ਹਾਈਵੇ ਨਾਕਾ ਪਨਿਆੜ ਵਿਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ।

 ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਚੈਕਿੰਗ ਦੌਰਾਨ ਇੱਕ ਛੋਟਾ ਹਾਥੀ (ਆਟੋ) ਦੀਨਾਨਗਰ ਸਾਇਡ ਵਲੋਂ ਆਇਆ, ਜਿਸਨੂੰ ਰੋਕ ਕੇ ਛੋਟੇ ਹਾਥੀ 'ਚ ਲੱਦੇ ਸਾਮਾਨ ਨੂੰ ਚੈਕ ਕੀਤਾ। ਜਿਸ ਵਿੱਚੋਂ 04 ਇੰਜਨ ਡੀਜਲ ,03 ਪਾਣੀ ਵਾਲੀ ਬਿਜਲੀ ਦੀਆਂ ਮੋਟਰਾਂ  ਤੇ 01 ਮੋਟਰ ਲੂਬੀ ਕੰਪਨੀ ਤਿੰਨ ਹਾਰਸ ਪਾਵਰ, 02 ਮੋਟਰਾਂ ਦੇਸੀ, 06 ਡਲਿਵਰੀ ਪਾਇਪ ਲੋਹਾ ਇੰਜਣ ਅਤੇ ਮੋਟਰਾਂ ਬਰਾਮਦ ਹੋਏ ਹਨ। ਜਦ ਆਟੋ ਚਾਲਕ ਦੀ ਸਖ਼ਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਸਵੀਕਾਰ ਕੀਤਾ  ਕਿ ਉੱਕਤ ਸਾਮਾਨ ਉਸਨੇ ਆਪਣੇ ਹੋਰ  ਸਾਥੀਆਂ ਨਾਲ ਮਿਲ ਚੋਰੀ ਕੀਤਾ ਹੈ, ਜਿਸ ਨੂੰ ਅੱਜ ਵੇਚਣ ਲਈ ਉਹ ਅੰਮ੍ਰਿਤਸਰ ਜਾ ਰਿਹਾ ਸੀ ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਆਟੋ ਚਾਲਕ ਮਾਸਿਕ ਅਲੀ ਉਰਫ ਮਸਕੀਨ ਅਲੀ ਪੁੱਤਰ ਸਾਹੂਦੀਨ ਅਲੀ ਵਾਸੀ ਬਾਹਮਣੀ ਥਾਣਾ ਬਹਿਰਾਮਪੁਰ, ਸੁਰਮੂ ਪੁੱਤਰ ਨਜੀਰ,ਸੁਰਮੂ ਪੁੱਤਰ ਮੱਖਣ ਦੀਨ ਵਾਸੀਆਂਨ ਤੇਜਾ ਵੀਲਾ ਫਤਿਹਗੜ ਚੂੜੀਆਂ, ਬਟਾਲਾ ਅਤੇ ਨੂਰਹਸਨ ਵਾਸੀ ਧਮਰਾਈ ਥਾਣਾ ਦੀਨਾਨਗਰ ਖ਼ਿਲਾਫ਼ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਆਟੋ ਚਾਲਕ ਮਾਸਿਕ ਅਲੀ ਉਰਫ਼ ਮਸਕੀਨ ਅਲੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ  ਦੀ ਭਾਲ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Case registered
  • electric motors
  • farmers fields
  • ਮਾਮਲਾ ਦਰਜ
  • ਬਿਜਲੀ ਦੀਆਂ ਮੋਟਰਾਂ
  • ਕਿਸਾਨਾਂ ਦੇ ਖੇਤ

BSF ਦੇ 60ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਫਾਜ਼ਿਲਕਾ ਤੋਂ ਕੱਢੀ ਇਕ ਵਿਸ਼ਾਲ ਸਾਈਕਲ ਰੈਲੀ

NEXT STORY

Stories You May Like

  • 2 thieves arrested for stealing submersible motor wires from fields
    ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • case registered against man for making edited photos viral
    ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • thieves rampage in rural areas of faridkot  34 farmer  s motors stolen
    ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ ਮੋਟਰਾਂ ਚੋਰੀ
  • case registered against a person for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • case registered against one after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +