Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    3:22:57 PM

  • fifo is becoming a problem after noc in registry offices

    ਈਜੀ ਜਾਂ ਬੀਜੀ ਰਜਿਸਟਰੀ, ਰਜਿਸਟਰੀ ਦਫ਼ਤਰਾਂ ’ਚ NOC...

  • new twist firing case at singer jyoti nooran s house demanded a ransom

    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ...

  • bjp leader ashwani sharma meets captain amarinder singh

    ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ...

  • silver investors   tension increases  experts   advice

    4.20 ਲੱਖ ਦੇ ਹਾਈ ਲੈਵਲ ਤੋਂ ਟੁੱਟੀ ਚਾਂਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ

MAJHA News Punjabi(ਮਾਝਾ)

ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ

  • Edited By Shivani Bassan,
  • Updated: 13 Feb, 2026 01:28 PM
Tarn Taran
stray dogs create panic among people in tarn taran city
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਵਾਲੀਆ)- ਹਰ ਸਾਲ ਪੰਜਾਬ ਸਮੇਤ ਦੇਸ਼ ਵਿਚ ਅਵਾਰਾ ਕੁੱਤਿਆਂ ਦੇ ਕੱਟਣ ਨਾਲ ਰੈਬਿਜ਼ ਹੋਣ ਨਾਲ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ, ਪ੍ਰੰਤੂ ਸਰਕਾਰ ਵੱਲੋਂ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ’ਤੇ ਕੰਟਰੋਲ ਕਰਨ ਲਈ ਕੋਈ ਵੀ ਉਚਿਤ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜੇਕਰ ਗੱਲ ਕਰੀਏ ਤਰਨਤਾਰਨ ਸ਼ਹਿਰ ਦੀ ਤਾਂ ਤਰਨਤਾਰਨ ਸ਼ਹਿਰ ਵਿਚ ਝੁੰਡਾਂ ਵਿਚ ਅਵਾਰਾ ਕੁੱਤੇ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿਚ ਘੁੰਮਦੇ ਦੇਖੇ ਜਾ ਸਕਦੇ ਹਨ, ਜੋ ਕਿ ਲੋਕਾਂ ਨੂੰ ਵੱਢਣ ਨੂੰ ਪੈਂਦੇ ਹਨ ਅਤੇ ਕਈ ਲੋਕਾਂ ਨੂੰ ਵੱਢ ਵੀ ਲੈਂਦੇ ਹਨ ਅਤੇ ਲੋਕਾਂ ਵੱਲੋਂ ਜੇਕਰ ਸਮੇਂ ਸਿਰ ਐਂਟੀ ਰੈਬਿਜ਼ ਦੇ ਟੀਕੇ ਨਾ ਲਗਾਏ ਜਾਣ ਤਾਂ ਕੁੱਤੇ ਦੇ ਕੱਟਣ ਵਾਲਾ ਵਿਅਕਤੀ ਮੌਤ ਦੇ ਮੂੰਹ ਵਿਚ ਚਲਿਆ ਜਾਂਦਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ

ਪੰਜਾਬ ਵਿਚ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਕਿ ਕੁੱਤਿਆਂ ਦੇ ਕੱਟਣ ਨਾਲ ਸਮੇਂ ਸਿਰ ਸਿਰ ਵੈਕਸੀਨ ਨਾ ਲੱਗਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ, ਉਥੇ ਦੇਸ਼ ਵਿਚ ਆਏ ਦਿਨ ਕੁੱਤਿਆਂ ਦੇ ਕੱਟਣ ਨਾਲ ਲੋਕਾਂ ਦੀਆਂ ਮੌਤਾਂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ- ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ

ਇਥੇ ਇਹ ਵੀ ਦੱਸਣਾ ਬਣਦਾ ਹੈ ਕੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਵੀ ਕੁੱਤਿਆਂ ਦੇ ਕੱਟਣ ਨਾਲ ਹੋਰ ਰਹੀਆਂ ਮੌਤਾਂ ਦੇ ਮਾਮਲੇ ਸਬੰਧੀ ਰਾਜਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਉਚਿਤ ਪ੍ਰਬੰਧ ਚੁੱਕੇ ਪਰ ਹਾਲੇ ਤੱਕ ਇਨ੍ਹਾਂ ਹੁਕਮਾਂ ਨੂੰ ਅਮਲੀਜਾਮ੍ਹਾ ਨਹੀਂ ਪਹਿਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾਂ ਸੁਖਵਿੰਦਰ ਸਿੰਘ ਅਹਿਦਨ, ਬਲਦੇਵ ਸਿੰਘ, ਲਖਵੀਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਤਰਨਤਾਰਨ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ, ਕਿਉਂਕਿ ਇਹ ਅਵਾਰਾ ਕੁੱਤੇ ਰਸਤੇ ਵਿਚ ਹੀ ਘੇਰ ਲੈਂਦੇ ਹਨ ਅਤੇ ਵੱਢਣ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਸਵੇਰ ਸਮੇਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਜਾਂਦੇ ਸ਼ਰਧਾਲੂ ਅਤੇ ਸੈਰ ਕਰਨ ਵਾਲੇ ਵਿਅਕਤੀਆਂ ਨੂੰ ਇਹ ਅਵਾਰਾ ਕੁੱਤੇ ਘੇਰ ਲੈਂਦੇ ਹਨ, ਉਥੇ ਛੋਟੇ-ਛੋਟੇ ਬੱਚਿਆਂ ਨੂੰ ਵੀ ਰਸਤੇ ਵਿਚ ਘੇਰ ਲੈਂਦੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਰਾਤ ਸਮੇਂ ਤਾਂ ਮਾਹੌਲ ਹੋਰ ਵੀ ਖਤਰਨਾਕ ਬਣ ਜਾਂਦਾ ਹੈ ਕਿਉਂਕਿ ਰਾਤ ਸਮੇਂ ਸੜਕਾਂ ਤੇ ਗਲੀ-ਮੁਹੱਲਿਆਂ ਵਿਚੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ ਕਿਉਂਕਿ ਇਹ ਅਵਾਰਾ ਕੁੱਤੇ ਝੁੰਡਾਂ ਵਿਚ ਹੁੰਦੇ ਹਨ ਜੋ ਕਿ ਰਸਤੇ ਵਿਚ ਜਾ ਰਹੇ ਵਿਅਕਤੀ ਨੂੰ ਘੇਰ ਲੈਂਦੇ ਹਨ ਅਤੇ ਵੱਢਣ ਪੈਂਦੇ ਹਨ।

ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਉਨ੍ਹਾਂ ਜ਼ਿਲਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਅਬਾਦੀ ’ਤੇ ਕੰਟਰੋਲ ਕਰਨ ਲਈ ਇਨ੍ਹਾਂ ਦੀ ਨਸਬੰਦੀ ਕਰਵਾਈ ਜਾਵੇ ਅਤੇ ਇਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਕਿਧਰੇ ਦੂਰ ਲਿਜਾ ਕੇ ਛੱਡਿਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Stray dogs
  • panic people
  • Tarn Taran city
  • ਅਵਾਰਾ ਕੁੱਤੇ
  • ਦਹਿਸ਼ਤ ਵਾਲੇ ਲੋਕ
  • ਤਰਨ ਤਾਰਨ ਸ਼ਹਿਰ

19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ

NEXT STORY

Stories You May Like

  • deadbody of a pastry chef from ekta nagar found near surya enclave lines
    ਸੂਰਿਆ ਐਨਕਲੇਵ ਲਾਈਨਾਂ ਨੇੜੇ ਏਕਤਾ ਨਗਰ ਦੇ ਹਲਵਾਈ ਦੀ ਮਿਲੀ ਲਾਸ਼, ਲੋਕਾਂ ’ਚ ਦਹਿਸ਼ਤ ਦਾ ਮਾਹੌਲ
  • ngo takes big step to control stray dog   problem
    ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
  • viral video of selling white liquor in bathinda creates uproar
    ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ ਮਾਹੌਲ
  • india us trade deal sees bumper growth in textile stocks
    India-US ਵਪਾਰ ਸਮਝੌਤੇ ਕਾਰਨ ਟੈਕਸਟਾਈਲ ਸਟਾਕਾਂ 'ਚ ਬੰਪਰ ਵਾਧਾ, ਕਈ ਸਟਾਕ 'ਤੇ ਲੱਗਾ ਅੱਪਰ ਸਰਕਟ
  • stray dogs terrorize batala  preying on around a dozen people
    ਬਟਾਲਾ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, ਦਰਜਨ ਦੇ ਕਰੀਬ ਲੋਕਾਂ ਨੂੰ ਬਣਾਇਆ ਸ਼ਿਕਾਰ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • dog bite case
    ਅਵਾਰਾ ਕੁੱਤੇ ਨੇ 13 ਸਾਲਾ ਬੱਚੇ ਨੂੰ ਵੱਢਿਆ, ਲਿਜਾਇਆ ਗਿਆ ਹਸਪਤਾਲ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • ed officer ravi tiwari who summoned captain amarinder singh transferred
    ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਤਬਾਦਲਾ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ...
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • stones pelted on new delhi amritsar shatabdi express
    ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ, ਕਈ ਕੋਚਾਂ ਦੇ ਸ਼ੀਸ਼ੇ...
Trending
Ek Nazar
ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • cash worth rs 3 lakh and desi ghee stolen from dairy
      ਚੋਰ ਡੇਅਰੀ ਦੀ ਕੰਧ ਪਾੜ ਕੇ ਸਾਢੇ 3 ਲੱਖ ਦੀ ਨਕਦੀ ਤੇ ਦੇਸੀ ਘਿਓ ਲੈ ਕੇ ਫਰਾਰ,...
    • rejection of professor bhullar  s release petition gargajj
      ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨਾ ਮੰਦਭਾਗਾ, ਸਰਕਾਰ ਸਿੱਖ ਭਾਵਨਾਵਾਂ ਦੀ...
    • kunwar vijay pratap s rebellious tone against aap
      ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
    • delhi gurdwara committee delegation submits demand letter
      ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ...
    • robbers snatched earrings of a woman sitting outside the house
      ਸਾਵਧਾਨ! ਪਤਾ ਪੁੱਛਣ ਦੇ ਬਹਾਨੇ ਆਏ ਲੁਟੇਰੇ, ਘਰ ਦੇ ਬਾਹਰ ਬੈਠੀ ਔਰਤ ਦੀਆਂ ਬਾਲੀਆਂ...
    • fazilka ssp jathedar appear before sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • the whole truth was told to the mother of the boy who shot himself while crying
      ਲਾਅ ਕਾਲਜ ਗੋਲੀਕਾਂਡ: 'ਮੇਰਾ ਪੁੱਤ ਜੱਜ ਬਣਨਾ ਚਾਹੁੰਦਾ ਸੀ', ਰੌਂਦੀ ਮਾਂ ਨੇ ਕੁੜੀ...
    • amritsar police arrests 2 drug smugglers
      ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ...
    • despite the bharat bandh call  gurdaspur  s markets remained open
      ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +