Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    10:03:47 AM

  • youtube removes badshah s tateeree

    ਬਾਦਸ਼ਾਹ ਦੀਆਂ ਵਧੀਆਂ ਮੁਸ਼ਕਲਾਂ; ਪੁਲਸ ਕਾਰਵਾਈ ਤੋਂ...

  • domestic lpg cylinder becomes expensive by rs 60

    ਆਮ ਜਨਤਾ ਨੂੰ ਵੱਡਾ ਝਟਕਾ! ਘਰੇਲੂ LPG ਸਿਲੰਡਰ 60...

  • punjab police officers

    ਪੰਜਾਬ 'ਚ ਵੱਡੀ ਵਾਰਦਾਤ: ਪੁਲਸ ਕਰਮਚਾਰੀ ਦਾ...

  • kuwait cuts oil production as storage fills up

    ਤੇਲ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ; ਬ੍ਰੈਂਟ ਕਰੂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਨੌਕਰੀਸ਼ੁਦਾ ਅਧਿਆਪਕਾਂ ‘ਤੇ ਟੈੱਟ ਦੀ ਸ਼ਰਤ ਲਾਗੂ ਕਰਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

MAJHA News Punjabi(ਮਾਝਾ)

ਨੌਕਰੀਸ਼ੁਦਾ ਅਧਿਆਪਕਾਂ ‘ਤੇ ਟੈੱਟ ਦੀ ਸ਼ਰਤ ਲਾਗੂ ਕਰਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

  • Edited By Shivani Bassan,
  • Updated: 11 Feb, 2026 06:07 PM
Gurdaspur
strong protest against imposition of tet condition on employed teachers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ): ਸੂਬੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਲਈ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀ ਹਾਸਲ ਕਰਨ ਵਾਸਤੇ ਟੈੱਟ (ਟੀਚਰ ਐਲੀਜੀਬਿਲਟੀ ਟੈਸਟ) ਪਾਸ ਕਰਨ ਦੀ ਸ਼ਰਤ ਲਾਗੂ ਕਰਨ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ-  ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕੁਲਦੀਪ ਪੁਰੋਵਾਲ਼, ਲਵਪ੍ਰੀਤ ਰੋੜਾਂਵਾਲੀ, ਅਸ਼ਵਨੀ ਫਜ਼ਲਪੁਰ, ਪਲਵਿੰਦਰ ਸਿੰਘ, ਗੁਰਦਿਆਲ ਚੰਦ, ਸਰਬਜੀਤ ਸਿੰਘ, ਅਨਿਲ ਕੁਮਾਰ ਅਤੇ ਰਾਜਦੀਪ ਕੌਰ ਨੇ ਕੀਤੀ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 20 ਤੋਂ 25 ਸਾਲਾਂ ਦੀ ਸੇਵਾ ਨਿਭਾ ਚੁੱਕੇ ਅਧਿਆਪਕਾਂ ‘ਤੇ ਟੈੱਟ ਪਾਸ ਕਰਨ ਦੀ ਸ਼ਰਤ ਥੋਪਣਾ ਗੈਰ-ਵਿਗਿਆਨਿਕ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਉਸ ਸਮੇਂ ਦੀਆਂ ਭਰਤੀ ਨੀਤੀਆਂ ਅਤੇ ਸੇਵਾ ਸ਼ਰਤਾਂ ਅਨੁਸਾਰ ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਸਨ ਅਤੇ ਇੰਨੇ ਸਾਲਾਂ ਬਾਅਦ ਨਵੇਂ ਨਿਯਮ ਲਾਗੂ ਕਰਨਾ ਕੁਦਰਤੀ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਹ ਟੈਸਟ ਥੋਪਣ ਲਈ ਦੋਵੇਂ ਸਰਕਾਰਾਂ ਕਾਹਲੀ ਕਰ ਰਹੀਆਂ ਹਨ, ਜਦਕਿ ਲੋਕ-ਹਿੱਤ ਵਿੱਚ ਆਏ ਹੋਰ ਫੈਸਲਿਆਂ ਨੂੰ ਲਾਗੂ ਕਰਨ ਸਮੇਂ ਸਰਕਾਰਾਂ ਟਾਲਮਟੋਲ ਦੀ ਨੀਤੀ ਅਪਣਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਸਬੰਧੀ ਸੰਸਦ ਵਿੱਚ ਸਪਸ਼ਟ ਕਾਨੂੰਨ ਪਾਸ ਕਰੇ ਅਤੇ ਪੰਜਾਬ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

ਰੋਸ ਪ੍ਰਦਰਸ਼ਨ ਦੌਰਾਨ ਸਿੱਖਿਆ ਵਿਭਾਗ ਵੱਲੋਂ 7 ਫਰਵਰੀ 2026 ਨੂੰ ਜਾਰੀ ਕੀਤੇ ਉਸ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਵਿੱਚ ਮਾਸਟਰ ਕੈਡਰ ਦੀਆਂ ਪਦਉਨਤੀਆਂ ਲਈ ਟੀ.ਈ.ਟੀ. ਪਾਸ ਕਰਨ ਦੀ ਸ਼ਰਤ ਲਗਾਈ ਗਈ ਹੈ, ਨਾਲ ਹੀ 14 ਸਤੰਬਰ 2017 ਨੂੰ ਜਾਰੀ ਉਹ ਪੱਤਰ ਵੀ ਰੱਦ ਕਰਨ ਦੀ ਮੰਗ ਕੀਤੀ ਗਈ, ਜਿਸ ਰਾਹੀਂ ਟੀ.ਈ.ਟੀ. ਤੋਂ ਮਿਲ ਰਹੀ ਛੋਟ ਖਤਮ ਕੀਤੀ ਗਈ ਸੀ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਭਰ ਦੇ ਅਧਿਆਪਕ ਮਹਾਂ ਰੈਲੀ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖੇ ਸੰਘਰਸ਼ੀ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਹਰਜੀਤ ਸਿੰਘ ਕਾਹਨੂੰਵਾਨ, ਅਮਰਬੀਰ ਸਿੰਘ ਬੰਟੀ, ਜੋਤ ਪ੍ਰਕਾਸ਼ ਸਿੰਘ, ਬਲਕਾਰ ਸਿੰਘ, ਰਾਜੇਸ਼ ਮਹਾਜਨ, ਕਰਮਜੀਤ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Strong protest
  • TET condition
  • employed teachers
  • ਸਖ਼ਤ ਵਿਰੋਧ
  • TET ਦੀ ਸ਼ਰਤ
  • ਨੌਕਰੀਪੇਸ਼ ਅਧਿਆਪਕ

ਮੂਸੇਵਾਲਾ ਦੇ ਮਾਪਿਆਂ ਦੇ ਹੱਕ 'ਚ ਬੋਲੇ MP ਔਜਲਾ, ਸਰਕਾਰ ਤੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

NEXT STORY

Stories You May Like

  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • teachers protest on gt road
    ਅਧਿਆਪਕਾਂ ਨੇ GT ਰੋਡ ਜਾਮ ਕਰ ਪ੍ਰਗਟਾਇਆ ਰੋਸ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • mid day meal workers announce protest in batala on march 1
    ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ
  • aap mla house teachers protest
    'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ
  • bjp mahila morcha burns rahul gandhi  s effigy in moga
    ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
  • protest march in bathinda against us attack on iran
    ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
  • unique decree of the punjab government
    ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ! ਬੱਚਿਆਂ ਦੇ ਭਵਿੱਖ ਨਾਲੋਂ ਅਧਿਆਪਕਾਂ ਦੇ ਟੈਸਟ ਦੀ ਜ਼ਿਆਦਾ ਟੈਨਸ਼ਨ
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sgpc budget session
      28 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ, ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ...
    • 3 accused remanded in police post murder case
      ਪੰਜਾਬ: ਚੌਕੀ 'ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ 3 ਮੁਲਜ਼ਮਾਂ ਦਾ ਮਿਲਿਆ...
    • liquor traders angry with new excise policy
      ਨਵੀਂ ਐਕਸਾਈਜ਼ ਪਾਲਿਸੀ ਤੋਂ ਨਾਰਾਜ਼ ਸ਼ਰਾਬ ਕਾਰੋਬਾਰੀ, ਠੇਕੇ ਰਿਨਿਊ ਕਰਵਾਉਣ ਵਿੱਚ...
    • target killing failed
      ਪੰਜਾਬ: ਟਾਰਗਿਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੋਪੀ ਲਾਹੌਰੀਆ ਨਾਲ ਜੁੜੇ 4 ਨੌਜਵਾਨ...
    • sukhbir congratulated taranjeet sandhu
      ਸੁਖਬੀਰ ਬਾਦਲ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ LG ਨਿਯੁਕਤ ਹੋਣ 'ਤੇ...
    • vigilance bureau transfers
      ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਬਿਊਰੋ ਦੇ 2 SSP ਬਦਲੇ
    • highcourt s big decision in ranjit singh encounter case
      ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਮਾਂ ਦੀ ਪਟੀਸ਼ਨ 'ਤੇ...
    • farmers hoarding diesel oil due to fear of war rumours
      ਜੰਗ ਦੀਆਂ ਅਫਵਾਹਾਂ ਦੇ ਡਰ ਕਾਰਣ ਕਿਸਾਨਾਂ ਵੱਲੋਂ ਡੀਜ਼ਲ/ਤੇਲ ਦੀ ਕੀਤੀ ਜਾ ਰਹੀ...
    • release the calendar of nanakshahi sammat 558
      ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ...
    • amritsar  5 accused and a minor arrested with dangerous weapons
      ਅੰਮ੍ਰਿਤਸਰ : ਖਤਰਨਾਕ ਹਥਿਆਰਾਂ ਨਾਲ 5 ਮੁਲਜ਼ਮ ਤੇ ਨਾਬਾਲਗ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +