Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    5:34:21 PM

  • bank strike tomorrow holiday for 2 days sbi issues advisory

    ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ...

  • congress s major decision regarding the announcement of the cm face in punjab

    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • after the death of former minister bhagat chunni lal his son in law also died

    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾ

MAJHA News Punjabi(ਮਾਝਾ)

ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾ

  • Edited By Shivani Bassan,
  • Updated: 10 Sep, 2026 04:06 PM
Gurdaspur
students are being made aware to conduct cheating free exams
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਤੰਬਰ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਵੱਲੋਂ ਸਕੂਲਾਂ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਮੋਹਣੀ ਮੰਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਗੁਰਦਾਸਨੰਗਲ, ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਜਾਪੂਵਾਲ ਧਾਰੀਵਾਲ , ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਗੋਖੂਵਾਲ , ਪ੍ਰੀ ਐਮ. ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਤੇ ਵਿਦਿਆਰਥੀਆਂ ਨੂੰ ਮਿਨਹਤ ਕਰਨ ਤੇ ਨਕਲ ਰਹਿਤ ਪ੍ਰੀਖਿਆ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਨਕਲ ਸਮਾਜ ਦਾ ਕੋਹੜ ਹੈ ਅਤੇ ਇਸ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ  ਕਿਹਾ ਕਿ ਉਹ ਨਕਲ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਕੁਮਾਰ , ਹੈੱਡ ਮਾਸਟਰ ਇਕਬਾਲ ਸਿੰਘ ਸਮਰਾ ਹਾਜ਼ਰ ਸਨ।

  • Students
  • aware
  • cheating free exams
  • DEO Rajesh Sharma
  • ਵਿਦਿਆਰਥੀ
  • ਜਾਗਰੂਕ
  • ਨਕਲ ਮੁਕਤ ਪ੍ਰੀਖਿਆਵਾਂ
  • ਡੀਈਓ ਰਾਜੇਸ਼ ਸ਼ਰਮਾ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

NEXT STORY

Stories You May Like

  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • online forms will be filled by 30 for jawahar navodaya vidyalaya entrance exam
    ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • donate pocket money
    ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ ਕੀਤਾ ਆਪਣਾ ਜੇਬ ਖਰਚ
  • delhi building accident  students  rescue teams
    ਦਿੱਲੀ ਇਮਾਰਤ ਹਾਦਸਾ : ਵਿਦਿਆਰਥੀਆਂ ਨੇ ਬਚਾਅ ਟੀਮਾਂ ਲਈ ਇਕੱਠਾ ਕੀਤਾ ਭੋਜਨ ਤੇ ਹੋਰ ਜ਼ਰੂਰੀ ਸਮਾਨ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • school  student  internet  study
    ਸਕੂਲੀ ਵਿਦਿਆਰਥੀਆਂ 'ਚ ਵਧ ਰਿਹਾ ਨਸ਼ੇ ਦਾ 'ਕੋਹੜ' ! ਇੰਟਰਨੈੱਟ ਨੇ ਹੋਰ ਵਧਾਈ ਚਿੰਤਾ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • questions on security of private school
      ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ...
    • gurdwara shaheedan sahib  firing  incident
      ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
    • horrific road accident on kalanaur road
      ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ...
    • big relief for punjab chemists drug licenses extended till december 31
      ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • manimahesh yatra
      ਮਣੀਮਹੇਸ਼ ਯਾਤਰਾ 'ਤੇ ਗਏ ਪੰਜਾਬੀ ਸਣੇ 2 ਸ਼ਰਧਾਲੂਆਂ ਦੀ ਮੌਤ
    • man dead on road accident
      JCB ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ
    • amritsar bandh punjab police
      ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +