ਅੰਮ੍ਰਿਤਸਰ(ਸਰਬਜੀਤ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਛੇ ਸਾਲ ਬਾਅਦ ਘਰ ਵਾਪਸੀ ਕਰ ਲਈ ਹੈ। ਸੁਖਦੇਵ ਸਿੰਘ ਢੀਂਡਸਾ ਗੁਰੂ ਨਗਰੀ ਪੁੱਜੇ, ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਗੁਰੂ ਮਹਾਰਾਜ ਦੇ ਦਰ 'ਤੇ ਆਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਆਪਣਾ ਸਮਝੌਤਾ ਕਰਨ ਜਾ ਰਹੇ ਹਾਂ ਤੇ ਵਾਹਿਗੁਰੂ ਅੱਗੇ ਅਰਦਾਸ ਕਰਨ ਆਏ ਹਾਂ। ਢੀਂਡਸਾ ਨੇ ਕਿਹਾ ਕਿ ਵਾਹਿਗੁਰੂ ਸਾਨੂੰ ਤਾਕਤ ਬਖਸ਼ੇ, ਅਸੀਂ ਪੰਥ ਦਾ ਤੇ ਪੰਜਾਬ ਦਾ ਭਲਾ ਕਰ ਸਕੀਏ।
ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਲੋਕਾਂ ਦੀਆਂ ਉਮੀਦਾਂ 'ਤੇ ਫ਼ੇਰਿਆ ਪਾਣੀ! ਨਾ ਸੰਸਦ 'ਚ ਚੁੱਕੀ ਆਵਾਜ਼ ਤੇ ਨਾ ਲਿਆਂਦਾ ਵੱਡਾ ਪ੍ਰਾਜੈਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਲਸਾ ਸਾਜਨਾ ਦਿਵਸ ’ਤੇ ਪਾਕਿ ਗੁਰਧਾਮਾਂ ਦੇ ਦਰਸ਼ਨਾਂ ਲਈ 13 ਨੂੰ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ
NEXT STORY