ਪਠਾਨਕੋਟ(ਸ਼ਾਰਦਾ)- ਅੱਜ ਦਿੱਲੀ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੱਦੀ ਗਈ ਮਹਾ ਪੰਚਾਇਤ ਵਿੱਚ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਵੱਲੋਂ ਸ਼ਾਮਲ ਹੋਣ ਨਾਲ ਕਿਸਾਨ ਸੰਘਰਸ਼ ਨੂੰ ਹੋਰ ਬਲ ਮਿਲੇਗਾ।
ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇਣ ਅਤੇ ਕਿਸਾਨੀ ਕਰਜ਼ੇ ਮੁਆਫ਼ ਕਰਨ ਦਾ ਪੂਰਜੋਰ ਸਮਰਥਨ ਕਰਦੀ ਹੈ ਤੇ ਵਿਰੋਧੀ ਧਿਰ ਦੇ ਜੂਝਾਰੋ ਆਗੂ ਰਾਹੁਲ ਗਾਂਧੀ ਕਿਸਾਨਾਂ ਦੇ ਸਮਰਥਨ ਵਿੱਚ ਪਹਿਲਾਂ ਹੀ ਆਪਣੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰ ਚੁੱਕੇ ਹਨ ।
ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਦੇ ਅਹਿਮ ਮੁੱਦਿਆਂ ਦੇ ਨਾਲ-ਨਾਲ ਕਿਸਾਨੀ ਮੰਗਾਂ ਨੂੰ ਵੀ ਪਾਰਲੀਮੈਂਟ ਦੇ ਚੱਲ ਰਹੇ ਸੈਸ਼ਨ ਵਿੱਚ ਜ਼ੋਰਦਾਰ ਤਰੀਕੇ ਆਵਾਜ਼ ਨਾਲ ਬੁਲੰਦ ਕਰਨਗੇ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟ-ਖੋਹ ਦੌਰਾਨ ਆਪਣਾ ਬਚਾਅ ਕਰਦੇ ਵਿਅਕਤੀ ਦੀ ਹੋਈ ਮੌਤ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
NEXT STORY