ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਕਸਬੇ ਵਿੱਚ ਮਸ਼ਹੂਰ ਪੰਸਾਰੀ,ਪੰਮਾ ਪੰਸਾਰੀ ਦੀ ਦੁਕਾਨ ਨੂੰ ਅੱਗ ਲੱਗਣ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਦੁਕਾਨ ਮਾਲਕ ਨੂੰ ਹੌਂਸਲਾ ਦਿੱਤਾ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਕੇ ਹਲਕੇ ਦੇ ਮੁੱਦਿਆਂ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਸਬੰਧੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ 'ਚੋਂ ਸਾਮਾਨ ਚੋਰੀ
NEXT STORY