Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    9:30:28 PM

  • cm mamata could not even save her assembly seat in west bengal

    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ...

  • thalapathy vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਸੁਖਜਿੰਦਰ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਮੌਕੇ ਰਾਵਣ ਦਹਿਨ ਦੀ ਰਸਮ ਕੀਤੀ ਅਦਾ

MAJHA News Punjabi(ਮਾਝਾ)

ਸੁਖਜਿੰਦਰ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਮੌਕੇ ਰਾਵਣ ਦਹਿਨ ਦੀ ਰਸਮ ਕੀਤੀ ਅਦਾ

  • Edited By Shivani Bassan,
  • Updated: 13 Oct, 2024 03:01 PM
Pathankot
sukhjinder randhawa performed ravana dahan ceremony
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ  ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਦੇ ਸਮਾਗਮ 'ਚ ਹਾਜ਼ਰੀ ਭਰੀ ਅਤੇ ਰਾਵਣ ਦਹਿਨ ਦੀ ਰਸਮ ਅਦਾ ਕੀਤੀ। ਇਸ ਮੌਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਪਵਿੱਤਰ ਤਿਉਹਾਰ ਦੁਸਹਿਰਾ ਸਾਨੂੰ ਇਹੀ ਸਿੱਖਿਆ ਦਿੰਦਾ ਹੈ ਕਿ ਲੋਕ ਵਿਰੋਧੀ ਅਤੇ ਹੰਕਾਰੀ ਕਿੰਨਾ ਵੀ ਤੇਜੱਸਵੀ ਜਾਂ ਸ਼ਕਤੀਸ਼ਾਲੀ ਹੋਵੇ ਕੁਦਰਤ ਉਸ ਦੀਆਂ ਖਾਮੀਆਂ ਕਰਕੇ ਆਖੀਰ ਵਿੱਚ ਉਸ ਦਾ ਬੁਰਾ ਅੰਤ ਕਰਦੀ ਹੈ।

ਇਹ ਵੀ ਪੜ੍ਹੋ-  ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ

ਇਸ ਲ‌ਈ ਸਾਨੂੰ ਹਾਊਮੈ ਅਤੇ ਹੰਕਾਰ ਤੋਂ ਬੱਚ ਕਿ ਗਰੀਬ ਗੁਰਬੇ ਦੀ ਮਦਦ ਕਰਨੀ ਚਾਹੀਦੀ ਹੈ ਤੇ ਆਪਸ ਵਿੱਚ ਪ੍ਰੇਮ, ਪਿਆਰ ਅਤੇ ਸਦਭਾਵਨਾ ਨਾਲ ਰਹਿ ਕੇ ਹਰੇਕ ਵਿਅਕਤੀ ਨੂੰ ਪਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਰਾਮ ਲੀਲਾ ਕਲੱਬ ਦੇ ਪ੍ਰਧਾਨ ਪਵਨ ਕੁਮਾਰ, ਦੀਪਕ ਸ਼ਰਮਾ, ਗੋਗਾ ਮਹਾਜ਼ਨ, ਸੀਨੀਅਰ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਹੀਰਾ ਲਾਲ ਜੰਡਿਆਲ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sukhjinder Randhawa
  • Ravan Dahan ceremony
  • Dussehra
  • Dera Baba Nanak
  • ਸੁਖਜਿੰਦਰ ਰੰਧਾਵਾ
  • ਰਾਵਣ ਦਹਨ ਸਮਾਗਮ
  • ਦੁਸਹਿਰਾ
  • ਡੇਰਾ ਬਾਬਾ ਨਾਨਕ

ਨਕਲੀ ਆਧਾਰ ਕਾਰਡ ਬਣਾ ਕੇ ਬੁਢਾਪਾ ਪੈਨਸ਼ਨ ਲੈ ਰਿਰੈ ਜੋੜਾ,  ਇੰਝ ਖੁੱਲ੍ਹਿਆ ਭੇਤ

NEXT STORY

Stories You May Like

  • sukhjinder randhawa  demonstration in punjab
    ਬਰਨਾਲਾ ’ਚ ਸੁਖਜਿੰਦਰ ਰੰਧਾਵਾ ਖਿਲਾਫ ਜ਼ੋਰਦਾਰ ਪ੍ਰਦਰਸ਼ਨ
  • devotees gathered during nishan sahib service
    ਗੁਰੂ ਨਾਨਕ ਦਰਬਾਰ ਗੁਰਦੁਆਰਾ ਗ੍ਰੇਵਜੈਂਡ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਆਇਆ ਸੰਗਤ ਦਾ ਹੜ੍ਹ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • uk embassy on pahalgam
    ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ ਕੀਤੀ ਨਿਖੇਧੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • 2 laborers escape after stealing cash from mason  s wallet
      ਰਾਜਮਿਸਤਰੀ ਦੇ ਪਰਸ ’ਚੋਂ 25 ਹਜ਼ਾਰ ਨਗਦੀ ਚੋਰੀ ਕਰਕੇ 2 ਮਜ਼ਦੂਰ ਫਰਾਰ, ਮਾਮਲਾ ਦਰਜ
    • questions on missing documents from sikh reference library
      ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ...
    • majithia s questions on electricity and law and order
      ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • inflation hits note necklaces too
      ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ: ਸ਼ਗਨ ਪਾਉਣਾ ਹੋਇਆ ਮਹਿੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +