Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:57:09 PM

  • elderly man died in a tragic road accident on hoshiarpur jalandhar road

    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ...

  • vehicles in punjab traffic police

    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ,...

  • aam aadmi party aap leader s resignation

    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ...

  • punjabi boy in russian army

    ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸੁਖਜਿੰਦਰ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ, ਕੇਂਦਰੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਦਿੱਤੇ ਨਿਰਦੇਸ਼

MAJHA News Punjabi(ਮਾਝਾ)

ਸੁਖਜਿੰਦਰ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ, ਕੇਂਦਰੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਦਿੱਤੇ ਨਿਰਦੇਸ਼

  • Edited By Shivani Bassan,
  • Updated: 17 Feb, 2026 03:55 PM
Gurdaspur
sukhjinder randhawa reviews development works
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਅਤੇ ਇਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਸੀ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ

ਮੀਟਿੰਗ ਦੌਰਾਨ ਮਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ ਅਤੇ ਸਿਹਤ ਵਿਭਾਗ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਅਧੂਰੇ ਪਏ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਫੰਡਾਂ ਦੀ ਵਰਤੋਂ ਸਹੀ ਥਾਂ ਅਤੇ ਲੋਕਾਂ ਦੀ ਸਹੂਲਤ ਲਈ ਹੋਣੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਐੱਮ.ਪੀ. ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਸਾਡਾ ਮੁੱਖ ਮਕਸਦ ਰਾਜਨੀਤੀ ਤੋਂ ਉੱਪਰ ਉੱਠ ਕੇ ਗੁਰਦਾਸਪੁਰ ਦੇ ਹਰ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਬੰਧਤ ਵਿਭਾਗਾਂ ਨੂੰ ਨਵੇਂ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ-ਸਮੇਂ 'ਤੇ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਦੇ ਰਹਿਣਗੇ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਸਰੋਵਰ ’ਚ ਕੁਰਲੀ ਕਰਨ ਵਾਲੇ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਠੁਕਰਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sukhjinder Randhawa
  • development works
  • central schemes
  • ਸੁਖਜਿੰਦਰ ਰੰਧਾਵਾ
  • ਵਿਕਾਸ ਕਾਰਜ
  • ਕੇਂਦਰੀ ਯੋਜਨਾਵਾਂ

'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ ਬਾਦਲ ਨੇ ਕਰ'ਤੇ ਵੱਡੇ ਐਲਾਨ

NEXT STORY

Stories You May Like

  • punjab police bowed down to miscreants  people should protect themselves
    ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ
  • budget that will plunge punjab into debt  sukhjinder randhawa
    ਪੰਜਾਬ ਨੂੰ ਕਰਜ਼ੇ 'ਚ ਡੋਬਣ ਵਾਲਾ ਤੇ ਆਰਥਿਕ ਸਥਿਤੀ ਨੂੰ ਕਮਜ਼ੋਰ ਕਰਣ ਵਾਲਾ ਬਜਟ: ਸੁਖਜਿੰਦਰ ਰੰਧਾਵਾ
  • congress needs strength
    ਕਾਂਗਰਸ ਨੂੰ ਹੇਠਲੇ ਪੱਧਰ ਤੱਕ ਸੰਗਠਨ ਦੀ ਮਜ਼ਬੂਤੀ ਦੀ ਲੋੜ
  • rupee hits all time low against us dollar this week
    ਇਸ ਹਫਤੇ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ
  • rupee rebounds from all time low  closes up 45 paise
    ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਤੋਂ ਉਭਰਿਆ ਰੁਪਿਆ, 45 ਪੈਸੇ ਵੱਧ ਕੇ ਹੋਇਆ ਬੰਦ
  • indian rupee fell to an all time low against the us dollar this week
    ਭਾਰਤੀ ਰੁਪਏ 'ਚ ਇਤਿਹਾਸਕ ਗਿਰਾਵਟ, ਅਮਰੀਕੀ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ
  • pm modi launches projects worth rs 4 400 crore in madurai
    PM ਮੋਦੀ ਨੇ ਮਦੁਰੈ 'ਚ 4,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • cm yogi strict on lpg supply in up
    ਯੂਪੀ 'ਚ ਐੱਲ.ਪੀ.ਜੀ. ਸਪਲਾਈ ਨੂੰ ਲੈ ਕੇ ਸੀ.ਐੱਮ. ਯੋਗੀ ਸਖ਼ਤ: ਅਧਿਕਾਰੀਆਂ ਨੂੰ ਦਿੱਤੇ ਵੱਡੇ ਨਿਰਦੇਸ਼
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
Trending
Ek Nazar
no free electricity  rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjab employees have not yet received their february salary
      'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ...
    • special gurmat samagam to be held at sachkhand sri harmandir sahib
      ਨਾਨਕਸ਼ਾਹੀ ਸੰਮਤ 558 ਦੀ ਆਮਦ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣਗੇ...
    • who fight for rights are not afraid of empty tear gas shells  bikram majithia
      ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ ਤੋਂ ਨਹੀਂ ਡਰਦੇ : ਬਿਕਰਮ ਮਜੀਠੀਆ
    • advocate dhami also appointed bhai gurbaksh singh khalsa
      ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ...
    • rain in amritsar makes the weather pleasant
      ਅੰਮ੍ਰਿਤਸਰ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ
    • two youths riding a motorcycle were hit by a speeding car
      ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • power cut in punjab
      ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • navjot sidhu s another video goes viral
      ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +