Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:38:11 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸੁਖਜਿੰਦਰ ਰੰਧਾਵਾ ਵਲੋਂ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

MAJHA News Punjabi(ਮਾਝਾ)

ਸੁਖਜਿੰਦਰ ਰੰਧਾਵਾ ਵਲੋਂ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

  • Edited By Shivani Bassan,
  • Updated: 22 Sep, 2026 05:35 PM
Gurdaspur
sukhjinder randhawa reviews the progress of development works at a meeting
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਗੁਰਦਾਸਪੁਰ 'ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਹੋਈ। 'ਦਿਸ਼ਾ' ਕਮੇਟੀ ਦੀ ਮੀਟਿੰਗ ਵਿੱਚ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਦਿਸ਼ਾ ਕਮੇਟੀ ਦੇ ਮੈਂਬਰ ਅਸ਼ੋਕ ਚੌਧਰੀ, ਰਾਜੇਸ਼ ਕਵਾਤਰਾ, ਹਰਵਿੰਦਰ ਸਿੰਘ ਅਤੇ ਅਨੀਤਾ ਕੁਮਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐੱਸ.ਪੀ (ਡੀ) ਗੁਰਦਾਸਪੁਰ ਮਨੋਜ ਕੁਮਾਰ ਠਾਕੁਰ, ਡੀ ਐੱਸ ਪੀ ਸਮੀਰ ਸਿੰਘ ਤੋਂ ਇਲਾਵਾ ਸਮੂਹ ਐੱਸ.ਡੀ.ਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਰੰਧਾਵਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੌਰਾਨ ਐਮ.ਪੀ ਲੈਡ ਸਮੇਤ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕੇਂਦਰੀ ਪ੍ਰਾਯੋਜਿਤ ਯੋਜਨਾਵਾਂ ਦੀ ਪ੍ਰਗਤੀ ਅਤੇ ਲਾਗੂਕਰਨ ਦੀ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜ਼ਮੀਨੀ ਸਥਿਤੀ, ਲੰਬਿਤ ਮਾਮਲਿਆਂ ਅਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰੰਧਾਵਾ ਵੱਲੋਂ ਐੱਮ.ਪੀ ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਗਨਰੇਗਾ, ਸਾਂਸਦ ਅਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੇਂਡੂ ਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਇਨਟੈੱਗਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਂਮ ਸੜਕ ਯੋਜਨਾ, ਰਾਸ਼ਟਰੀਯ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀਯ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀਯ ਡਿਸਏਬਲਡ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਇ ਗ੍ਰਾਮੀਨ ਕੋਸ਼ਲਿਆ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ ਗਿਆ।

ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਮੌਕੇ 'ਤੇ ਜਾ ਕੇ ਮੁਆਇਨਾ ਕਰਨ, ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਭਲਾਈ ਯੋਜਨਾ ਨੂੰ ਲਾਗੂ ਕਰਨ ਵਿੱਚ ਜਾਂ ਕਿਸੇ ਵਿਕਾਸ ਕਾਰਜ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨੈਸ਼ਨਲ ਹਾਈਵੇ ਦੇ ਵੱਖ ਵੱਖ ਕੰਮਾਂ ਅਤੇ ਬਟਾਲਾ-ਕਾਦੀਆਂ ਰੇਲਵੇ ਲਾਈਨ ਬਾਰੇ ਵੀ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਲੋਕ ਸਭਾ ਮੈਂਬਰ ਗੁਰਦਾਸਪੁਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਹੋਰ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਦਿਸ਼ਾ ਕਮੇਟੀ ਦੇ ਮੈਂਬਰਾਂ ਨੇ ਆਪਣੇ ਵਿਚਾਰ ਰੱਖੇ।

  • Sukhjinder Randhawa
  • development works
  • Development Coordination
  • Monitoring Committee

ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ

NEXT STORY

Stories You May Like

  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • the adb has lowered its economic growth forecast for bangladesh
    ADB ਨੇ ਵਿੱਤੀ ਵਰ੍ਹੇ 2026-27 ਲਈ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ 4% ਕੀਤਾ
  • sikh leader randhawa
    ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • anthropic expresses concern over ai self improvement
    ਐਂਥ੍ਰੋਪਿਕ ਨੇ AI ਦੇ ਸੈਲਫ-ਇੰਪਰੂਵਮੈਂਟ 'ਤੇ ਪ੍ਰਗਟਾਈ ਚਿੰਤਾ ! ਮਾਡਲ ਵਿਕਾਸ 'ਚ ਪਾਰਦਰਸ਼ਿਤਾ ਦੀ ਕੀਤੀ ਮੰਗ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • birth anniversary of bhai lalo ji celebrated by the shiromani committee
      ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ...
    • youth injured in fresh shooting incident in jhabal  panic among residents
      ਝਬਾਲ ’ਚ ਫਿਰ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ, ਲੋਕਾਂ ’ਚ ਦਹਿਸ਼ਤ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +