Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    4:38:41 PM

  • marco rubio in china

    'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ...

  • new guidelines issued for these schools in punjab

    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼...

  • indian flagged ship hit near oman

    ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ...

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • DM ਗਗਨ ਰੰਧਾਵਾ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ 'ਤੇ ਸੁਨੀਲ ਜਾਖੜ ਦੇ ਗੰਭੀਰ ਸਵਾਲ

MAJHA News Punjabi(ਮਾਝਾ)

DM ਗਗਨ ਰੰਧਾਵਾ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ 'ਤੇ ਸੁਨੀਲ ਜਾਖੜ ਦੇ ਗੰਭੀਰ ਸਵਾਲ

  • Edited By Shivani Bassan,
  • Updated: 30 Mar, 2026 12:43 PM
Amritsar
sunil jakhar s serious questions on police action in dm gagan randhawa s case
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਅੱਜ ਮ੍ਰਿਤਕ ਡੀਐਮ ਗਗਨਦੀਪ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਪੁਲਸ ਪ੍ਰਸ਼ਾਸਨ 'ਤੇ ਤਿੱਖੇ ਹਮਲੇ ਕੀਤੇ। ਜਾਖੜ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਦੋਸ਼ੀਆਂ ਵਿਚਾਲੇ ਇਸ ਮਾਮਲੇ 'ਚ ਮਿਲੀਭੁਗਤ ਨਜ਼ਰ ਆ ਰਹੀ ਹੈ। ਜਾਖੜ ਨੇ  ਕਿਹਾ ਕਿ ਪੁਲਸ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦਾ ਦਾਅਵਾ ਕਰ ਰਹੀ ਹੈ ਜਦਕਿ ਲਾਲਜੀਤ ਭੁੱਲਰ ਖੁਦ ਸਰੈਂਡਰ ਕਰਨ ਦੀ ਗੱਲ ਕਹਿ ਰਿਹਾ ਹੈ, ਜੋ ਕਿ ਐਫਆਈਆਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ-ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

ਅਹਿਮ ਸਬੂਤ ਗਾਇਬ ਹੋਣ 'ਤੇ ਚੁੱਕੇ ਸਵਾਲ

ਜਾਖੜ ਨੇ ਹੈਰਾਨੀ ਜਤਾਈ ਕਿ ਪੰਜ ਦਿਨਾਂ ਦਾ ਰਿਮਾਂਡ ਬੀਤ ਜਾਣ ਦੇ ਬਾਵਜੂਦ ਪੁਲਸ ਹਾਲੇ ਤੱਕ ਉਹ ਮੋਬਾਈਲ ਫੋਨ ਬਰਾਮਦ ਨਹੀਂ ਕਰ ਸਕੀ, ਜਿਸ ਨਾਲ ਪੀੜਤ ਨੂੰ ਟੋਰਚਰ ਕਰਨ ਅਤੇ ਜਲੀਲ ਕਰਨ ਦੀ ਅਸ਼ਲੀਲ ਵੀਡੀਓ ਬਣਾਈ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ,ਰਿਕਾਰਡਿੰਗ ਦਾ ਗਾਇਬ ਹੋਣਾ ਪੁਲਸ ਦੀ ਕਾਰਗੁਜ਼ਾਰੀ 'ਤੇ ਵੱਡਾ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਜਾਖੜ ਨੇ ਦੱਸਿਆ ਕਿ ਐਫਆਈਆਰ ਵਿੱਚੋਂ 'ਆਰਮਜ਼ ਐਕਟ' ਦੀਆਂ ਧਾਰਾਵਾਂ ਗਾਇਬ ਰੱਖੀਆਂ ਗਈਆਂ ਹਨ, ਜਦਕਿ ਦੋਸ਼ੀ ਵੱਲੋਂ ਪਿਸਤੌਲ ਦੀ ਨੋਕ 'ਤੇ ਧਮਕਾਉਣ ਦੇ ਇਲਜ਼ਾਮ ਹਨ। ਇਸ ਤੋਂ ਇਲਾਵਾ ਸਰਕਾਰੀ ਅਫਸਰ ਨੂੰ ਡਿਊਟੀ ਤੋਂ ਰੋਕਣ ਅਤੇ ਧਮਕਾਉਣ ਵਾਲੀਆਂ ਧਾਰਾਵਾਂ ਵੀ ਨਹੀਂ ਹਨ। ਸੁਨੀਲ ਜਾਖੜ ਨੇ ਕਿਹਾ ਭਾਜਪਾ ਪੀੜਤ ਪਰਿਵਾਰ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ 4 ਤਰੀਕ ਨੂੰ ਅੰਮ੍ਰਿਤਸਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਐਮਪੀਜ਼ ਤੇ ਐਮਐਲਏਜ਼ ਕੋਲ ਜਾ ਕੇ ਸੀਬੀਆਈ ਜਾਂਚ ਲਈ ਦਸਤਖਤ ਕਰਵਾਏ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਬੀਜੇਪੀ ਚੁੱਪ ਨਹੀਂ ਬੈਠੇਗੀ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ

ਜਾਖੜ ਨੇ ਕਾਂਗਰਸ ਪਾਰਟੀ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਜਿੱਥੇ ਐਮਪੀ ਗੁਰਜੀਤ ਔਜਲਾ ਨੇ ਸੀਬੀਆਈ ਜਾਂਚ ਦੀ ਮੰਗ ਚੁੱਕੀ ਹੈ, ਉੱਥੇ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਇਸ 'ਤੇ ਦਸਤਖਤ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਦੋਵਾਂ ਪਾਰਟੀਆਂ ਨੂੰ ਇਸ ਮਾਮਲੇ ਵਿੱਚ ਭਾਈਵਾਲ ਦੱਸਿਆ। ਸੁਨੀਲ ਜਾਖੜ ਨੇ ਕਿਹਾ ਕਿ ਇਸ ਗੰਭੀਰ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਅਚਾਨਕ 'ਬੇਅਦਬੀ ਬਿੱਲ' ਲਿਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਲਾਲਜੀਤ ਭੁੱਲਰ ਨੂੰ 'ਕਲੀਨ ਚਿੱਟ' ਦਿਵਾਉਣਾ ਹੈ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Sunil Jakhar
  • serious questions
  • police action
  • DM Gagan Randhawa case
  • ਸੁਨੀਲ ਜਾਖੜ
  • ਗੰਭੀਰ ਸਵਾਲ
  • ਪੁਲਸ ਕਾਰਵਾਈ
  • ਡੀਐਮ ਗਗਨ ਰੰਧਾਵਾ ਮਾਮਲਾ

ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

NEXT STORY

Stories You May Like

  • blasts near bsf and army posts are serious matter  jakhar
    ਬੀਐੱਸਐਫ ਤੇ ਆਰਮੀ ਦੇ ਟਿਕਾਣਿਆਂ ਨੇੜੇ ਧਮਾਕੇ ਗੰਭੀਰ ਮਾਮਲਾ : ਜਾਖੜ
  • dm  first class  manvi singh  road repair
    'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ ਦਾ ਦਿਲ, ਫਿਰ ਤੁਰੰਤ...
  • there will be an accounting for the looting of punjab  sunil jakhar
    ਪੰਜਾਬ ਦੀ ਕੀਤੀ ਗਈ ਲੁੱਟ ਦਾ ਹੋਵੇਗਾ ਹਿਸਾਬ : ਸੁਨੀਲ ਜਾਖੜ
  • sunil kumar jakhar statement on sanjeev arora ed raid
    ''ਸਭਦਾ ਸਾਥ, ਸਭਦਾ ਵਿਕਾਸ'' ਦੇ ਨਾਲ ਹੁਣ ''ਸਭਦਾ ਹਿਸਾਬ'' ਕਰਨ ਦਾ ਸਮਾਂ ਵੀ ਆ ਗਿਆ: ਸੁਨੀਲ ਜਾਖੜ
  • punjab bjp holds people s assembly in chandigarh
    ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ (ਵੀਡੀਓ)
  • sunil jakhar statement
    ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • important news related to lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜੀ ਅਹਿਮ ਖ਼ਬਰ, DA ਨੂੰ ਲੈ ਕੇ ਸੁਨੀਲ ਜਾਖੜ ਨੇ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab weather raining imd yellow alert
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • big incident in punjab  khadoor sahib
      ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ...
    • punjab police film scene prabh
      ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ...
    • drug smuggler  amritsar police  robbery
      ਨਸ਼ਾ ਸਮੱਗਲਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਕਾਬੂ ਪਾਉਣ ਲਈ ਪੁਲਸ ਦੀ...
    • punjab police action
      ਵੱਡੀ ਖ਼ਬਰ: ਵਿਦੇਸ਼ ਭੱਜ ਚੱਲੇ ਮੁਲਜ਼ਮਾਂ ਨੂੰ ਰਾਹ 'ਚੋਂ ਫੜ ਲਿਆਈ ਪੰਜਾਬ ਪੁਲਸ
    • punjab strict orders issued for vehicle drivers
      ਪੰਜਾਬ : ਵਾਹਨ ਚਾਲਕਾਂ ਲਈ ਸਖ਼ਤ ਹੁਕਮ ਜਾਰੀ, ਜਲਦੀ ਕਰ ਲੈਣ ਆਹ ਕੰਮ, ਨਹੀਂ ਤਾਂ...
    • important news for registries transfers of five patwaris in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
    • more than one and a half dozen congress leaders join   shiromani akali dal
      ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ...
    • smuglers arrested with weapons
      ਪੰਜਾਬ ਪੁਲਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਸਣੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +