Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    11:15:09 PM

  • iran executes 3 including 19 year old champion wrestler

    ਪ੍ਰਦਰਸ਼ਨਕਾਰੀਆਂ ਖਿਲਾਫ ਈਰਾਨ ਦਾ ਸਖਤ ਕਦਮ! ਚੈਂਪੀਅਨ...

  • where is aap using the money earned from drug racket    pargat singh

    CM ਜਵਾਬ ਦੇਣ: ਡਰੱਗ ਰੈਕੇਟ ਤੋਂ ਕਮਾਏ ਪੈਸੇ ਦੀ...

  • bikram majithia s big attack on aap government

    'ਆਪ' ਸਰਪੰਚ ਡਰੱਗਸ ਮਾਮਲੇ ਦੀ NCB ਵੱਲੋਂ ਹੋਣੀ...

  • aap government s claims of drug free punjab exposed bajwa

    'ਆਪ' ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ 12 ਫਰਵਰੀ ਨੂੰ ਦੀਨਾਨਗਰ ਵਿਖੇ ਪਹੁੰਚਣਗੀਆਂ

MAJHA News Punjabi(ਮਾਝਾ)

ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ 12 ਫਰਵਰੀ ਨੂੰ ਦੀਨਾਨਗਰ ਵਿਖੇ ਪਹੁੰਚਣਗੀਆਂ

  • Edited By Aarti Dhillon,
  • Updated: 08 Feb, 2024 05:48 PM
Majha
tableaux depicting rich cultural heritage punjab dinanagar 12th february
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 12 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ ਇਹ ਝਾਕੀਆਂ ਪਠਾਨਕੋਟ ਜ਼ਿਲ੍ਹੇ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖਲ ਹੋਣਗੀਆਂ, ਜਿਥੇ ਦੀਨਾਨਗਰ ਵਿਖੇ ਇਨ੍ਹਾਂ ਝਾਕੀਆਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੀਨਾਨਗਰ ਤੋਂ ਬਾਅਦ ਇਹ ਝਾਕੀਆਂ ਗੁਰਦਾਸਪੁਰ ਸ਼ਹਿਰ ਪਹੁੰਚਣਗੀਆਂ ਜਿਥੇ ਗੁਰਦਾਸਪੁਰ ਵਾਸੀ ਇਨ੍ਹਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਝਾਕੀਆਂ ਦਾ ਰਾਤ ਦਾ ਠਹਿਰਾਅ ਗੁਰਦਾਸਪੁਰ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 13 ਫਰਵਰੀ ਨੂੰ ਸਵੇਰੇ ਇਹ ਝਾਕੀਆਂ ਧਾਰੀਵਾਲ ਨੂੰ ਰਵਾਨਾ ਹੋਣਗੀਆਂ ਜਿਥੋਂ ਅੱਗੇ ਇਹ ਨੌਸ਼ਿਹਰਾ ਮੱਝਾ ਸਿੰਘ ਅਤੇ ਬਟਾਲਾ ਸ਼ਹਿਰ ਵਿਖੇ ਪਹੁੰਚਣਗੀਆਂ। ਬਟਾਲਾ ਤੋਂ ਬਾਅਦ ਇਹ ਝਾਕੀਆਂ ਆਪਣੇ ਅਗਲੇ ਪੜਾਅ ਵੱਲ ਚਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝਾਕੀਆਂ ਦੇ ਪ੍ਰਦਰਸ਼ਨ ਦੌਰਾਨ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਤੇ 13 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹੁੰਚ ਰਹੀਆਂ ਝਾਕੀਆਂ ਦੇ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪਹੁੰਚਣ।
 

  • rich cultural
  • heritage Punjab
  • Dinanagar
  • 12th February

ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਜਲਦ ਮਿਲੇਗਾ ਨਵਾਂ ਰੂਪ, ਹਰ ਪਲੇਟਫ਼ਾਰਮ 'ਤੇ ਮਿਲਣਗੀਆਂ ਇਹ ਸਹੂਲਤਾਂ

NEXT STORY

Stories You May Like

  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • 12 islamic countries unite against iran
    ਈਰਾਨ ਖ਼ਿਲਾਫ਼ 12 ਇਸਲਾਮਿਕ ਦੇਸ਼ ਇਕਜੁੱਟ; ਹਮਲਿਆਂ ਦੀ ਕੀਤੀ ਨਿੰਦਾ, ਕਿਹਾ— 'ਹੁਣ ਭਰੋਸਾ ਕਰਨਾ ਮੁਸ਼ਕਲ'
  • centenary days of martyrs inspire new generation to connect their heritage
    ਸ਼ਹੀਦਾਂ ਦੇ ਸ਼ਤਾਬਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੰਦੇ ਹਨ : ਜਥੇਦਾਰ ਗੜਗੱਜ
  • hardik pandya bought a ferrari 12cilindri worth rs 12 crore
    ਹਾਰਦਿਕ ਪੰਡਯਾ ਨੇ ਖਰੀਦੀ 12 ਕਰੋੜੀ Ferrari 12Cilindri!,ਗਰਲਫ੍ਰੈਂਡ ਮਾਹੀਕਾ ਨੇ ਉਤਾਰੀ ਆਰਤੀ (ਵੀਡੀਓ)
  • district magistrate issues prohibitory orders in nawanshahr
    ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
  • terrible collision between bolero and baleno on singhowal bypass in dinanagar
    ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ‘ਤੇ ਬਲੈਰੋ ਤੇ ਬਲੇਨੋ ਵਿਚ ਭਿਆਨਕ ਟੱਕਰ, ਨੌਜਵਾਨ ਵਾਲ-ਵਾਲ ਬਚਿਆ
  • heavy rains will occur till march 12 13 14
    12-13-14 ਮਾਰਚ ਤੱਕ ਪਵੇਗੀ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਹਾਈ ਅਲਰਟ
  • girls initiating divorce
    ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
  • where is aap using the money earned from drug racket pargat singh
    CM ਜਵਾਬ ਦੇਣ: ਡਰੱਗ ਰੈਕੇਟ ਤੋਂ ਕਮਾਏ ਪੈਸੇ ਦੀ ਵਰਤੋਂ ਕਿੱਥੇ ਕਰ ਰਹੀ ਹੈ ਆਮ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
Trending
Ek Nazar
samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • police recover 1000 kg of lahan buried in the ground
      ਪੁਲਸ ਵੱਲੋਂ ਜ਼ਮੀਨ 'ਚ ਦੱਬੀ 1000 ਕਿਲੋ ਲਾਹਣ ਬਰਾਮਦ, ਮੁਲਜ਼ਮ ਫਰਾਰ
    • aam aadmi party sarpanch arrested with huge consignment of heroin
      ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
    • pharma sector shortage of medicines
      ਫਾਰਮਾ ਸੈਕਟਰ ’ਚ ਮੰਡਰਾਉਣ ਲੱਗੇ ‘ਜੰਗ ਦੇ ਕਾਲੇ ਬੱਦਲ’, ਦਵਾਈਆਂ ਦੀ ਕਮੀ ਤੇ...
    • food safety wing conducted surprise checks on those selling fast food items
      ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ...
    • 6 accused arrested with 7 dangerous weapons in amritsar
      ਅੰਮ੍ਰਿਤਸਰ 'ਚ 7 ਖ਼ਤਰਨਾਕ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ...
    • dc office employees   strike continues
      DC ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ, ਅਗਲੇ ਦੋ ਦਿਨ ਵੀ ਕੰਮਕਾਜ ਰਹੇਗਾ...
    • youth kil led by knife attack
      ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ
    • central government has decided provide collective ration from april to june 2026
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3...
    • chaitra navratri begins at durgiana temple
      ਦੁਰਗਿਆਣਾ ਮੰਦਰ ‘ਚ ਚੇਤ ਨਰਾਤਰਿਆਂ ਦੀ ਸ਼ੁਰੂਆਤ, ਭਗਤੀਮਈ ਮਾਹੌਲ ‘ਚ ਸ਼ਰਧਾਲੂਆਂ...
    • takht sri patna sahib committee passes budget for the year 2026 27
      ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੇ ਸਾਲ 2026-27 ਲਈ ਬਜਟ ਕੀਤਾ ਪਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +