ਤਰਨਤਾਰਨ, (ਰਮਨ) : ਸ਼ਹਿਰ 'ਚ ਇਕ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਪੰਜਾਬ ਪੁਲਸ 'ਚ ਤਾਇਨਾਤ ਏ. ਐਸ. ਆਈ. ਭੁਪਿੰਦਰ ਸਿੰਘ ਦੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਪਰਿਵਾਰਕ ਮੈਂਬਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਵਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ਦੇ Forest Resort 'ਚ ਲੱਗੀ ਭਿਆਨਕ ਅੱਗ
NEXT STORY