Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:41:52 AM

  • gas leak in ludhiana

    ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ,...

  • kewal singh dhillon  s reply to the captain amarinder singh

    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ,...

  • village pehluwala  punjab police

    ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ,...

  • pinkoo tv summer song video

    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ: ਪਿੰਡਾਂ ’ਚ 6 ਘੰਟੇ ਦਿੱਤੀ ਜਾ ਰਹੀ ਬਿਜਲੀ, ਗਰਮੀ ਨੇ ਕੀਤਾ ਬੁਰਾ ਹਾਲ

MAJHA News Punjabi(ਮਾਝਾ)

ਤਰਨਤਾਰਨ: ਪਿੰਡਾਂ ’ਚ 6 ਘੰਟੇ ਦਿੱਤੀ ਜਾ ਰਹੀ ਬਿਜਲੀ, ਗਰਮੀ ਨੇ ਕੀਤਾ ਬੁਰਾ ਹਾਲ

  • Edited By Shivani Bassan,
  • Updated: 27 Apr, 2026 02:07 PM
Tarn Taran
tarn taran  electricity being provided for 6 hours in villages
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਵਾਲੀਆ)- ਤਰਨਤਾਰਨ ਸ਼ਹਿਰ ਦੇ ਕਈ ਇਲਾਕਿਆਂ ਅਤੇ ਖਾਸ ਕਰਕੇ ਪਿੰਡਾਂ ਵਿਚ ਲੰਬੇ ਬਿਜਲੀ ਦੇ ਅਨਐਲਾਨੇ ਕੱਟ ਲੱਗ ਰਹੇ ਹਨ, ਜਿਸ ਕਾਰਨ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਬੇਹਾਲ ਹੋਏ ਪਏ ਹਨ। ਬੱਚੀ ਅਤੇ ਬਜ਼ੁਰਗ ਵਿਅਕਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਰਨਤਾਰਨ ਦੇ ਆਸ-ਪਾਸ ਲੱਗਦੇ ਪਿੰਡਾਂ ਵਿਚ ਹਰ ਰੋਜ਼ ਦੁਪਿਹਰ 3 ਵਜੇ ਤੋਂ ਰਾਤ 8 ਵਜੇ ਤੱਕ ਅਤੇ ਰਾਤ 11 ਤੋਂ 1.30 ਵਜੇ ਤੱਕ ਕੱਟ ਲੱਗਦੇ ਹਨ। ਜਦੋਂ ਕਿ ਹੁਣ ਤਾਂ ਕਿਸਾਨਾਂ ਦੀਆਂ ਕਣਕਾਂ ਵੀ ਵੱਢੀਆਂ ਗਈਆਂ ਹਨ ਅਤੇ ਤੂੜੀਆਂ ਵੀ ਬਣ ਗਈਆਂ ਹਨ, ਪਹਿਲਾਂ ਤਾਂ ਪਿੰਡਾ ’ਚ ਕੱਟ ਲਾਉਣਾ ਜਾਇਜ਼ ਸੀ ਪਰ ਹੁਣ ਕਿਉਂ ਲਗਾਏ ਜਾ ਰਹੇ ਹਨ, ਇਹ ਸਮਝ ਤੋਂ ਬਾਹਰ ਹਨ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਇਸੇ ਤਰ੍ਹਾਂ ਸ਼ਹਿਰ ਦੇ ਕਈ ਮੁਹੱਲਿਆਂ ਵਿਚ ਕਈ-ਕਈ ਘੰਟੇ ਅਤੇ ਰਾਤ ਸਮੇਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਘਰੇਲੂ ਕੰਮ ਕਰਨ ਵਿਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਕਾਰੋਬਾਰ ਨਾਲ ਸਬੰਧਤ ਲੋਕ ਵੀ ਬਿਜਲੀ ਬੰਦ ਰਹਿਣ ਕਾਰਨ ਪ੍ਰੇਸ਼ਾਨ ਹੁੰਦੇ ਹਨ ਕਿਉਂਕਿ ਬਿਜਲੀ ਨਾਲ ਚੱਲਣ ਵਾਲੇ ਕਾਰੋਬਾਰ ਬੰਦ ਹੋਣ ਕਾਰਨ ਲੋਕਾਂ ਦੇ ਕਾਰੋਬਾਰ ਉਪਰ ਇਸਦਾ ਬੁਰਾ ਅਸਰ ਪੈਂਦਾ ਹੈ। ਲੋਕਾਂ ਵੱਲੋਂ ਵੀ ਪਾਵਰਕਾਮ ਵੱਲੋਂ ਜਾਰੀ ਕੀਤੇ ਟੋਲ ਫਰੀ ਨੰਬਰਾਂ ਉਪਰ ਆਪਣੀਆਂ ਬਿਜਲੀ ਸਪਲਾਈ ਬੰਦ ਰਹਿਣ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ ਪ੍ਰੰਤੂ ਬਿਜਲੀ ਕਰਮਚਾਰੀ ਬਹੁਤ ਦੇਰ ਨਾਲ ਪਹੁੰਚਦੇ ਹਨ। ਦੂਸਰੇ ਪਾਸੇ ਪਾਵਰਕਾਮ ਵੱਲੋਂ ਵੀ ਬਿਜਲੀ ਘਰਾਂ ਅਤੇ ਹੋਰ ਬਿਜਲੀ ਦੇ ਕੰਮਾਂ ਦੀਆਂ ਰਿਪੇਅਰਾਂ ਨੂੰ ਲੈ ਕੇ ਬਿਜਲੀ ਸਪਲਾਈ ਬੰਦ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਹਿਰ ਵਾਸੀਆਂ ਨੇ ਗੱਲਬਾਤ ਨੂੰ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਅੱਤ ਦੀ ਪੈ ਰਹੀ ਗਰਮੀ ਦੌਰਾਨ ਲੰਮੇਂ-ਲੰਮੇਂ ਬਿਜਲੀ ਦੇ ਅਨ ਐਲਾਨੇ ਕੱਟ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਹਨ, ਬਿਜਲੀ ਨਾ ਆਉਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ-  ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਇਨਵੈਟਰ ਵੀ ਕੁਝ ਸਮਾਂ ਹੀ ਚੱਲਦੇ ਹਨ, ਉਥੇ ਕਈ ਘਰਾਂ ਵਿਚ ਤਾਂ ਇਨਵੈਟਰ ਵੀ ਨਹੀਂ ਹਨ, ਜਿਸ ਕਾਰਨ ਲੋਕਾਂ ਨੂੰ ਘਰਾਂ ਦੇ ਬਾਹਰ ਬੈਠ ਕੇ ਗੁਜ਼ਾਰਾ ਕਰਨਾ ਪੈਂਦਾ ਹੈ, ਉਥੇ ਛੋਟੇ-ਛੋਟੇ ਬੱਚੇ ਅਤੇ ਬਜ਼ੁਰਗਾਂ ਦਾ ਵੀ ਬੁਰਾ ਹਾਲ ਹੁੰਦਾ ਹੈ। ਉਨ੍ਹਾਂ ਬਿਜਲੀ ਵਿਭਾਗ ਪਾਸੋਂ ਮੰਗ ਕੀਤੀ ਕਿ ਜਿਸ ਵੀ ਇਲਾਕੇ ਵਿਚ ਬਿਜਲੀ ਸਪਲਾਈ ਵਿਚ ਨੁਕਸ ਪੈਂਦਾ ਹੈ ਤਾਂ ਉੱਥੇ ਬਦਲਵਾਂ ਪ੍ਰਬੰਧ ਕਰਕੇ ਬਿਜਲੀ ਤੁਰੰਤ ਚਲਵਾਈ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾਂ ਮੁਨਵਰ ਅਲੀ, ਕੌਂਸਲਰ ਸਵਿੰਦਰ ਸਿੰਘ ਅਰੋੜਾ, ਹਰਜਿੰਦਰ ਸਿੰਘ ਵਿੱਕੀ ਠਰੂ, ਦਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਕਿਹਾ ਕਿ ਗਰਮੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਗਰਮੀ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ, ਜਿਸ ਕਾਰਨ ਲੋਕ ਪਹਿਲਾਂ ਹੀ ਗਰਮੀ ਤੋਂ ਬੇਹਾਲ ਹੋਏ ਪਏ ਹਨ, ਉਥੇ ਬਿਜਲੀ ਦੇ ਲੱਗ ਰਹੇ ਅਨ ਐਲਾਨੇ ਕੱਟਾਂ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਗਿਆ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ ਬਿਜਲੀ ਸਪਲਾਈ ਦਿਨ ਅਤੇ ਰਾਤ ਸਮੇਂ ਕਈ-ਕਈ ਘੰਟੇ ਬੰਦ ਰਹਿੰਦੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਥੋ ਤੱਕ ਵੇਖਣ ’ਚ ਆਇਆ ਹੈ ਕਿ ਪਿੰਡਾਂ ਵਿਚ ਸਾਰਾ ਦਿਨ ਅਤੇ ਰਾਤ ਦੀ ਬਿਜਲੀ ਸਪਲਾਈ ਮਿਲਾ ਕੇ ਕੁੱਲ 6 ਘੰਟੇ ਹੀ ਲੋਕਾਂ ਨੂੰ ਮਿਲ ਰਹੀ ਅਤੇ ਜ਼ਿਆਦਾਤਰ ਲੋਕਾਂ ਨੂੰ ਬਿਜਲੀ ਕੱਟਾਂ ਦਾ ਹੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਦਿਨ ਤਾਂ ਲੋਕਾਂ ਦਾ ਗੁਜ਼ਰ ਜਾਂਦਾ ਹੈ, ਪਰ ਰਾਤ ਸਮੇਂ ਪਿੰਡਾਂ ਦੇ ਲੋਕਾਂ ਨੂੰ ਮੱਛਰ ਸੌਣ ਤੱਕ ਨਹੀਂ ਦਿੰਦਾ। ਉਨ੍ਹਾਂ ਬਿਜਲੀ ਵਿਭਾਗ ਪਾਸੋਂ ਮੰਗ ਕੀਤੀ ਕਿ ਜਿਹੜੇ ਵੀ ਇਲਾਕੇ ਵਿਚ ਬਿਜਲੀ ਸਪਲਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਪੈ ਰਹੀ ਗਰਮੀ ਨੂੰ ਦੇਖਦੇ ਹੋਏ ਉਥੇ ਤੁਰੰਤ ਮੁਲਾਜ਼ਮਾਂ ਨੂੰ ਭੇਜ ਕੇ ਬਿਜਲੀ ਸਪਲਾਈ ਨੂੰ ਠੀਕ ਕੀਤਾ ਜਾਵੇ ਅਤੇ ਅਨਐਲਾਨੇ ਕੱਟ ਲਗਾਉਣੇ ਬੰਦ ਕੀਤੇ ਜਾਣ ਤਾਂ ਗਰਮੀ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Tarn Taran
  • power cut
  • heat
  • ਤਰਨ ਤਾਰਨ
  • ਬਿਜਲੀ ਕੱਟ
  • ਗਰਮੀ

ਮਿਸ਼ਰਪੁਰਾ ਵਿਖੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

NEXT STORY

Stories You May Like

  • power supply to these villages of punjab cut off amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
  • elephant  heat  ice cream  yogurt  fruit  mathura
    ਭਿਆਨਕ ਗਰਮੀ ਵਿਚਾਲੇ ਹਾਥੀਆਂ ਨੂੰ ਠੰਡਕ ਪਹੁੰਚਾਉਣ ਲਈ ਦਿੱਤੀ ਜਾ ਰਹੀ ਆਈਸਕ੍ਰੀਮ, ਦਹੀਂ ਤੇ ਮੌਸਮੀ ਫ਼ਲ
  • heatwave and high temperature
    ਗਰਮੀ ਨੇ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦਾ ਵੀ ਕੀਤਾ ਬੁਰਾ ਹਾਲ ! ਈਦ ਤੋਂ ਪਹਿਲਾਂ ਪਸ਼ੂ ਪਾਲਕਾਂ ਦੇ ਸੁੱਕੇ ਸਾਹ
  • hospital 6 months child kidnapped
    ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ ਦਿੱਲੀ ਪੁਲਸ
  • 6 militants arrested in manipur
    ਮਣੀਪੁਰ ’ਚ 6 ਅੱਤਵਾਦੀ ਗ੍ਰਿਫ਼ਤਾਰ
  • water electricity crisis power cut summer heatwave
    ਭਿਆਨਕ ਗਰਮੀ ਦਾ ਕਹਿਰ! ਦਿੱਲੀ-ਯੂਪੀ ਸਣੇ 5 ਸੂਬਿਆਂ 'ਚ ਪਾਣੀ ਤੇ ਬਿਜਲੀ ਲਈ ਮਚਿਆ ਹਾਹਾਕਾਰ
  • oneplus nord 6 price hike
    OnePlus ਯੂਜ਼ਰਸ ਨੂੰ ਵੱਡਾ ਝਟਕਾ! Nord 6 ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
  • double decker bus driver sleep 6 people
    UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Trending
Ek Nazar
rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • thieves took away gold and silver ornaments
      ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ...
    • government teacher commits suicide
      ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ...
    • people upset by buffalo theft incidents caught thieves
      ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • motors of water pumps and tokas stolen from mansions
      ਹਵੇਲੀਆਂ ਵਿੱਚੋਂ ਨਲਕਿਆਂ ਅਤੇ ਟੋਕਿਆਂ ਦੀਆਂ ਮੋਟਰਾਂ ਚੋਰੀ, ਪੀੜਤਾਂ ਦਾ 50 ਹਜ਼ਾਰ...
    • crisis in the screw industry
      ਸਕਰਿਊ ਉਦਯੋਗ ’ਤੇ ਸੰਕਟ, ਪੁਰਜ਼ਿਆਂ ਦੀ ਕਮੀ ਕਾਰਨ ਦੇਸ਼ ਦੇ ਵੱਡੇ ਪ੍ਰਾਜੈਕਟ ਠੱਪ!
    • work on ravi s dhussi dam incomplete
      ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ...
    • motorcycle driver dies after being hit by tractor trolley
      ਟਰੈਕਟਰ-ਟਰਾਲੀ ਵੱਲੋਂ ਸਾਈਡ ਮਾਰਨ ਨਾਲ ਮੋਟਰਸਾਈਕਲ ਚਾਲਕ ਦੀ ਮੌਤ
    • pspcl accountant caught red handed taking bribe of rs 15 000
      PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +