Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    7:43:56 PM

  • huge racket exposed in britain

    'ਗੇ ਬਣੋ, ਪਨਾਹ ਲਵੋ'! ਬਰਤਾਨੀਆ ‘ਚ ਵੱਡੇ ਰੈਕੇਟ...

  • punjab weather heavy rain yellow alert issue

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ!...

  • government hospitals  timings  changed

    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ,...

  • sukhbir singh badal  delimitation proposal

    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

MAJHA News Punjabi(ਮਾਝਾ)

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

  • Edited By Shivani Bassan,
  • Updated: 19 Feb, 2026 06:26 PM
Tarn Taran
tarn taran  sarpanch did not get a chance to fire the pistol kept in the box
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਇਕ ਪਾਸੇ ਪੰਜਾਬ ਪੁਲਸ ਵੱਲੋਂ ਆਪ੍ਰੇਸ਼ਨ ਪ੍ਰਹਾਰ-ਟੂ ਸ਼ੁਰੂ ਕੀਤਾ ਗਿਆ ਹੈ। ਜਦਕਿ ਦੂਸਰੇ ਪਾਸੇ ਲੁਟੇਰਿਆਂ ਅਤੇ ਗੈਂਗਸਟਰਾਂ ਵੱਲੋਂ ਆਤੰਕ ਮਚਾਇਆ ਜਾ ਰਿਹਾ ਹੈ, ਜਿਸ ਨੂੰ ਰੋਕਣ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਅੱਜ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉਪਰ ਮੌਜੂਦ ਇਕ ਫਾਰਮ ਹਾਊਸ ’ਚ ਵਿਆਹ ਸਮਾਗਮ ਲਈ ਹਾਜ਼ਰੀ ਭਰਣ ਪੁੱਜੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਸਿਰ ਅਤੇ ਪੇਟ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਫਾਇਰਿੰਗ ਦੌਰਾਨ ਸਰਪੰਚ ਨੂੰ ਆਪਣੇ ਲਾਇਸੈਂਸੀ ਰਿਵਾਲਵਰ ਚਲਾਉਣ ਦਾ ਮੌਕਾ ਤੱਕ ਨਹੀਂ ਮਿਲਿਆ। ਇਸ ਫਾਇਰਿੰਗ ਦੌਰਾਨ ਵਿਆਹ ਸਮਾਗਮ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਅਤੇ ਚੀਕ-ਚਿਹਾੜੇ ਦਾ ਮਾਹੌਲ ਬਣ ਗਿਆ। ਮੌਕੇ ’ਤੇ ਵਿਆਹ ਸਮਾਗਮ ’ਚ ਪੁੱਜੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮਲਾਵਰਾਂ ਦੇ ਹੱਥ ’ਚ ਏਕੇ-47 ਰਾਈਫਲ ਅਤੇ ਪਿਸਤੌਲ ਮੌਜੂਦ ਸਨ। ਜ਼ਖਮੀ ਹਾਲਤ ’ਚ ਜਦੋਂ ਸਰਪੰਚ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਇਸ ਦੇ ਵਿਚ ਚਚੇਰੇ ਭਰਾ ਨੂੰ ਪਰਿਵਾਰਕ ਮੈਂਬਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਲੈ ਗਏ।

ਇਹ ਵੀ ਪੜ੍ਹੋ-  ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

ਇਸ ਵਾਰਦਾਤ ਨੂੰ ਲੈ ਕੇ ਪੁਲਸ ਵੱਲੋਂ ਭਾਵੇਂ ਜ਼ਿਲ੍ਹੇ ਭਰ ਵਿਚ ਨਾਕਾਬੰਦੀ ਕਰਦੇ ਹੋਏ ਸਖਤ ਪਹਿਰਾ ਲਗਾ ਦਿੱਤਾ ਗਿਆ ਹੈ ਪ੍ਰੰਤੂ ਵਾਰਦਾਤਲੀ ਆਏ ਤਿੰਨ ਬਦਮਾਸ਼ਾਂ ਨੂੰ ਪੁਲਸ ਗ੍ਰਿਫਤਾਰ ਕਰਨ ਵਿਚ ਕਿੰਨੀ ਜਲਦੀ ਸਫਲ ਹੁੰਦੀ ਹੈ, ਇਸ ਦਾ ਪਤਾ ਆਉਣ ਵਾਲੇ ਸਮੇਂ ਵਿਚ ਲੱਗੇਗਾ। ਫਿਲਹਾਲ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਇਸ ਮਾਮਲੇ ਵਿਚ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਰਬਰਿੰਦਰ ਸਿੰਘ ਜੋ ਬੀਤੇ ਕੁਝ ਮਹੀਨੇ ਪਹਿਲਾਂ ਹੀ ਸਰਬ ਸੰਮਤੀ ਨਾਲ ਪਿੰਡ ਦੇ ਸਰਪੰਚ ਚੁਣੇ ਗਏ ਸਨ ਅਤੇ ਮੌਜੂਦਾ ਨੰਬਰਦਾਰ ਵੀ ਸਨ, ਜੋ ਆਪਣੇ ਪਿੱਛੇ ਮਾਂ ਪਤਨੀ ਅਤੇ ਦੋ ਛੋਟੇ ਬੇਟੇ ਛੱਡ ਗਿਆ ਹੈ।

ਇਹ ਵੀ ਪੜ੍ਹੋ-  ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਪੁਲਸ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਸੀ.ਸੀ.ਟੀ.ਵੀ ਕੈਮਰੇ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

ਪਹਿਲਾਂ ਵੀ ‘ਆਪ’ ਦੇ ਸਰਪੰਚ ਬਣ ਚੁੱਕੇ ਨਿਸ਼ਾਨਾ

ਬੀਤੇ ਸਾਲ ਨਵੰਬਰ ਮਹੀਨੇ ਦੌਰਾਨ ਪਿੰਡ ਲਾਲੂ ਘੁੰਮਣ ਦੇ ਮੌਜੂਦਾ ਆਮ ਆਦਮੀ ਪਾਰਟੀ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਦਾ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ ਬੀਤੇ ਜਨਵਰੀ ਮਹੀਨੇ ’ਚ ਪਿੰਡ ਵਲਟੋਹਾ ਦੇ ਆਮ ਆਦਮੀ ਪਾਰਟੀ ਤੋਂ ਸਰਪੰਚ ਜਰਮਲ ਸਿੰਘ ਦਾ ਅੰਮ੍ਰਿਤਸਰ ਦੇ ਇਕ ਵਿਆਹ ਸਮਾਗਮ ਦੌਰਾਨ ਪੈਲਸ ’ਚ ਬੜੀ ਬੇਰਹਿਮੀ ਨਾਲ ਸਿਰ ਵਿਚ ਗੋਲੀਆਂ ਮਾਰਦੇ ਹੋਏ ਕਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਵਾਰਦਾਤਾਂ ਨੂੰ ਵੇਖਦੇ ਹੋਏ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ-  ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

ਬੀਤੇ ਦੋ ਮਹੀਨਿਆਂ ’ਚ ਵਾਪਰੀਆਂ ਵੱਡੀਆਂ ਵਾਰਦਾਤਾਂ

ਬੀਤੀ 29 ਜਨਵਰੀ ਨੂੰ ਪਿੰਡ ਬਾਕੀਪੁਰ ਵਿਖੇ ਲੜਕੀ ਦੀ ਛੇੜਛਾੜ ਨੂੰ ਲੈ ਕੇ ਹਰਪ੍ਰੀਤ ਸਿੰਘ ਨਿਵਾਸੀ ਪਿੰਡ ਸੁਰ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ ਬੀਤੀ 5 ਫਰਵਰੀ ਨੂੰ ਜ਼ਿਲੇ ਦੇ ਪਿੰਡ ਚੀਮਾ ਖੁਰਦ ਵਿਖੇ ਸਾਬਕਾ ਫੌਜੀ ਗੁਰਭੇਜ ਸਿੰਘ ਦਾ ਮਾਮੂਲੀ ਤਕਰਾਰ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ਕਤਲ ਕਰ ਦਿੱਤਾ ਗਿਆ।

ਇਸੇ ਤਰ੍ਹਾਂ ਬੀਤੀ 9 ਫਰਵਰੀ ਨੂੰ ਪਿੰਡ ਉਸਮਾ ਵਿਖੇ ਪੰਜਾਬ ਕਾਲਜ ਆਫ ਲਾਅ ਅੰਦਰ ਇਕ ਤਰਫਾ ਪਿਆਰ ਦੇ ਚੱਲਦਿਆਂ ਪ੍ਰਿੰਸ ਰਾਜ ਸਿੰਘ ਪੁੱਤਰ ਜਗਜੀਤ ਸਿੰਘ ਨਿਵਾਸੀ ਪਿੰਡ ਮਲੀਆ ਵੱਲੋਂ ਕਲਾਸ ਰੂਮ ਅੰਦਰ ਪਿਸਤੌਲ ਨਾਲ ਸੰਦੀਪ ਕੌਰ ਪੁੱਤਰੀ ਹੀਰਾ ਸਿੰਘ ਨਿਵਾਸੀ ਪਿੰਡ ਨੌਸ਼ਹਿਰਾ ਪੰਨੂਆ ਦਾ ਕਤਲ ਕਰ ਦਿੱਤਾ ਗਿਆ। ਜਦਕਿ ਆਪਣੇ ‘ਆਪ’ ਨੂੰ ਪ੍ਰਿੰਸ ਰਾਜ ਸਿੰਘ ਵੱਲੋਂ ਮਾਰੀ ਗਈ ਗੋਲੀ ਉਪਰੰਤ ਉਸ ਦੀ ਵੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Tarn Taran Sarpanch
  • marriage firing
  • gun fire
  • ਤਰਨ ਤਾਰਨ ਦੇ ਸਰਪੰਚ
  • ਵਿਆਹ ਵਿਚ ਗੋਲੀਬਾਰੀ
  • ਗੋਲੀਬਾਰੀ

ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ

NEXT STORY

Stories You May Like

  • strict orders issued to schools in punjab
    ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, ਅੱਜ ਤੱਕ ਦਾ ਮਿਲਿਆ ਆਖ਼ਰੀ ਮੌਕਾ
  • boy  s wedding  wedding in tarn taran
    ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ ਮੁੱਕਰੇ ਕੁੜੀ ਵਾਲੇ, ਹੈਰਾਨ ਕਰੇਗਾ ਤਰਨਤਾਰਨ ਦਾ ਮਾਮਲਾ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • schools in punjab are being targeted by pakistan
    ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
  • punjab kings  ipl 2026  sarpanch sahab  shreyas iyer  fine
    ਪੰਜਾਬ ਕਿੰਗਜ਼ ਨੂੰ ਜਿਤਾ ਕੇ ਵੀ 'ਸਰਪੰਚ ਸਾਬ੍ਹ' ਨੂੰ ਪੈ ਗਿਆ ਘਾਟਾ ! ਲੱਗਾ ਮੋਟਾ ਜੁਰਮਾਨਾ
  • anti gangster helpline receives 592 complaints
    ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ ਮਾਮਲੇ 'ਚ ਤਰਨਤਾਰਨ ਮੋਹਰੀ
  • chennai super kings vs punjab kings
    CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ ਮੌਕਾ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • a smuggler arrested with heroin worth rs 20 crores
      ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • punjab weather update
      ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
    • middle school teacher
      ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ...
    • jalianwala bagh martyrs homage in lahore
      ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ,...
    • preparations in full swing for governor gulab
      ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, DC...
    • the fight cost the elderly man dearly
      ਲੜਾਈ ਛੁਡਾਉਣੀ ਬਜ਼ੁਰਗ ਨੂੰ ਪਈ ਮਹਿੰਗੀ, ਗੋਲੀ ਮਾਰ ਕੇ ਕਤਲ ਕਰਨ ਵਾਲੇ 4 ਮੁਲਜ਼ਮ...
    • unseasonal rains have dulled the shine of wheat
      ਬੇਮੌਸਮੀ ਬਾਰਿਸ਼ ਨੇ ਫਿੱਕੀ ਕੀਤੀ ਕਣਕ ਦੀ ਚਮਕ: ਗੁਰਦਾਸਪੁਰ ਦੀਆਂ ਮੰਡੀਆਂ 'ਚ...
    • teachers launch protest against punjab government  s new depu
      ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ...
    • soldier on leave ends his life by hanging
      ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +