Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:25:13 PM

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • parvinder singh jhota shiromani committee sikh museum

    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਜ਼ਿਲ੍ਹੇ 'ਚ ਹੁੱਣ ਤੱਕ ਕੋਰੋਨਾ ਦੇ 1999 ਮਾਮਲੇ ਆਏ ਸਾਹਮਣੇ, 85 ਦੀ ਮੌਤ

MAJHA News Punjabi(ਮਾਝਾ)

ਤਰਨਤਾਰਨ ਜ਼ਿਲ੍ਹੇ 'ਚ ਹੁੱਣ ਤੱਕ ਕੋਰੋਨਾ ਦੇ 1999 ਮਾਮਲੇ ਆਏ ਸਾਹਮਣੇ, 85 ਦੀ ਮੌਤ

  • Updated: 30 Oct, 2020 02:33 AM
Tarn Taran
tarn taran district  1999 cases of corona have been reported
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ- ਜ਼ਿਲ੍ਹਾ ਨਾਲ ਸਬੰਧਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀਡ਼ਤ 1840 ਵਿਅਕਤੀ ਕੋਰੋਨਾ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਭਰ ’ਚ ਹੁਣ ਤੱਕ ਆਰ.ਟੀ.ਪੀ.ਸੀ.ਆਰ , ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 69754 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ’ਚੋਂ 66672 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 1999 ਵਿਅਕਤੀ ਕੋਰੋਨਾ ਤੋਂ ਪੀਡ਼ਤ ਪਾਏ ਗਏ ਹਨ।ਜਦਕਿ 684 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਇਸ ਦੇ ਨਾਲ ਹੀ ਹੁੱਣ ਤੱਕ 85 ਵਿਅਕਤੀਆਂ ਦੀ ਮੌਤ ਹੋ ਚੱੁਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 604 ਸੈਂਪਲਾਂ ’ਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 600 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ।ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ ਸਾਰੇ 115 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਪਾਈ ਗਈ।ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 799 ਸੈਂਪਲ ਲਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 73 ਰਹਿ ਗਈ ਹੈ।ਜਿਨਾਂ ’ਚੋਂ 1 ਵਿਅਕਤੀ ਆਈਸੋਲੇਸਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਹੈ।ਇਸ ਤੋਂ ਇਲਾਵਾ 56 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 1 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸਲਿਟੀ ਹਸਪਤਾਲ ਵਿਖੇ ਅਤੇ 1 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਿਹਾ ਹੈ। ਇਸ ਤੋਂ ਇਲਾਵਾ 9 ਵਿਅਕਤੀ ਹੋਰ ਜ਼ਿਲਿਆਂ ’ਚ ਇਲਾਜ ਅਧੀਨ ਹਨ।

  • TarnTaran
  • corona
  • ਤਰਨਤਾਰਨ
  • ਕੋਰੋਨਾ ਮਾਮਲੇ

4 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਡਰੇਨ 'ਚੋਂ ਬਰਾਮਦ

NEXT STORY

Stories You May Like

  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • 85  of students in classes 6 to 12 are falling victim to stress
    6ਵੀਂ ਤੋਂ 12ਵੀਂ ਜਮਾਤ ਦੇ 85% ਬੱਚੇ ਹੋ ਰਹੇ ਤਣਾਅ ਦੇ ਸ਼ਿਕਾਰ, ਜਾਣੋ ਲੱਛਣ ਅਤੇ ਕਾਰਨ
  • india finished fourth with 85 medals at the 2026 asian games
    ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
  • sanitation worker at de addiction center dies of heart attack
    ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
  • death case
    ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • sent to armenia under the pretext of being sent to italy
    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ ਕਰ ਲਈ ਖੁਦਕੁਸ਼ੀ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • police conduct a checking drive at pathankot railway station
      ਪਠਾਨਕੋਟ ਰੇਲਵੇ ਸਟੇਸ਼ਨ ’ਤੇ ਪੁਲਸ ਨੇ ਚਲਾਈ ਚੈਕਿੰਗ ਮੁਹਿੰਮ; ਸੁਰੱਖਿਆ ਪ੍ਰਬੰਧਾਂ...
    • rickshaw puller dies
      ਮੋਟਰਸਾਈਕਲ ਚਾਲਕ ਵੱਲੋਂ ਟੱਕਰ ਮਾਰਨ ਕਰ ਕੇ ਰਿਕਸ਼ਾ ਰੇਹੜੀ ’ਤੇ ਪਸ਼ੂਆਂ ਦਾ ਚਾਰਾ...
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +