Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    2:30:41 PM

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ...

  • 3 clerks including block education officer suspended

    ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ...

  • transfer of patwaris

    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ

MAJHA News Punjabi(ਮਾਝਾ)

ਤਰਨਤਾਰਨ ਜ਼ਿਲ੍ਹਾ ਪੁਲਸ ਨੇ 3 ਮੁਕੱਦਮਿਆਂ ’ਚ 7 ਮੁਲਜ਼ਮਾਂ ਨੂੰ ਕੀਤਾ ਕਾਬੂ

  • Edited By Shivani Bassan,
  • Updated: 10 Jul, 2026 01:33 PM
Tarn Taran
tarn taran district police arrested 7 accused in 3 cases
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਐੱਸ.ਐੱਸ.ਪੀ ਤਰਨਤਾਰਨ ਦੀ ਨਿਗਰਾਨੀ ਹੇਠ ਤਰਨਤਾਰਨ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਜੰਗ ਵਿਚ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਰਿਪੁਤਾਪਨ ਸਿੰਘ ਐੱਸ.ਪੀ.ਡੀ ਤਰਨਤਾਰਨ ਵੱਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਜਿਸ ਵਿਚ ਤਰਨਤਾਰਨ ਪੁਲਸ ਵੱਲੋਂ ਮਿਤੀ 8 ਜੁਲਾਈ ਨੂੰ ਐੱਨ.ਡੀ.ਪੀ.ਐੱਸ ਐਕਟ, ਆਬਕਾਰੀ ਐਕਟ ਅਤੇ ਅਸਲਾ ਐਕਟ ਦੇ ਤਹਿਤ 03 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿਚ 07 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਕੁੱਲ 1 ਕਿਲੋ 467 ਗ੍ਰਾਮ ਹੈਰੋਇਨ, 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 1 ਬਿਨਾਂ ਨੰਬਰੀ ਕਾਰ, ਅਤੇ 350 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਸਬ ਡਵੀਜ਼ਨ ਗੋਇੰਦਵਾਲ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਪੁਲਸ ਨੇ ਹਰਪਾਲ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ, ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਨੇੜੇ ਬਾਉਲੀ ਸਾਹਿਬ ਗੁਰਦੁਆਰਾ ਗੋਇੰਦਵਾਲ ਸਾਹਿਬ, ਕਰਨਦੀਪ ਸਿੰਘ ਉਰਫ ਕਰਨੀ ਵਾਸੀ ਅੰਮ੍ਰਿਤਪੁਰਾ ਅਤੇ ਕੁਲਪ੍ਰੀਤ ਸਿੰਘ ਉਰਫ ਵਾਸੀ ਗੋਇੰਦਵਾਲ ਸਾਹਿਬ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 350 ਰੂਪੈ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਦੇ ਨਾਲ ਹੀ ਥਾਣਾ ਖਾਲੜਾ ਪੁਲਸ ਨੇ ਬੂਟਾ ਸਿੰਘ ਵਾਸੀ ਵਾਰਡ ਨੰਬਰ-2 ਪੱਟੀ ਅਤੇ ਸਰਵਨ ਸਿੰਘ ਵਾਸੀ ਕਸ਼ਮੀਰ ਕਾਲੋਨੀ ਪੱਟੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 1 ਕਿਲੋ 453 ਗ੍ਰਾਮ ਹੈਰੋਇਨ, 1 ਪਿਸਟਲ 30 ਬੋਰ ਸਮੇਤ ਮੈਗਜ਼ੀਨ ਅਤੇ 1 ਬਿਨਾਂ ਨੰਬਰੀ ਕਾਰ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਖਾਲੜਾ ਪੁਲਸ ਨੇ ਗੁਰਮੀਤ ਸਿੰਘ ਉਰਫ ਗੋਲਾ ਵਾਸੀ ਵਾਂ ਤਾਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Tarn Taran
  • Police arrested
  • 7 accused
  • ਤਰਨਤਾਰਨ
  • ਪੁਲਸ
  • 7 ਮੁਲਜ਼ਮ
  • ਗ੍ਰਿਫ਼ਤਾਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

NEXT STORY

Stories You May Like

  • tarn taran police arrest 27 accused in 16 cases
    ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • 3 police officers duty liquor suspended
    ਥਾਣੇ 'ਚ ਬਹਿ ਕੇ ਪੀ ਰਹੇ ਸੀ ਸ਼ਰਾਬ ! ਕੇਰਲ ਪੁਲਸ ਨੇ 3 ਮੁਲਾਜ਼ਮਾਂ ਨੂੰ ਕਰ 'ਤਾ ਸਸਪੈਂਡ
  • ed  ponzi scam  aircraft  3 crores
    ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
  • three drug addicts arrested
    ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • wife kills husband in connivance with lover
    ਆਸ਼ਕ ਨਾਲ ਮਿਲ ਕਲਯੁਗੀ ਪਤਨੀ ਨੇ ਉਜਾੜਿਆ ਸੁਹਾਗ, ਮਾਨਸਾ ਪੁਲਸ ਨੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified persons fired multiple rounds at a house near batala
      ਬਟਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • jandiala guru fire incident
      ਜੰਡਿਆਲਾ ਗੁਰੂ ਅੱਗ ਕਾਂਡ : ਰਾਖੀ ਕਰਨ ਵਾਲਾ ਚੌਂਕੀਦਾਰ ਹੀ ਨਿਕਲਿਆ ਮੁਲਜ਼ਮ
    • special lok adalats to be held on july 18 and november 21
      ਅੰਮ੍ਰਿਤਸਰ: ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ 18 ਜੁਲਾਈ ਤੇ 21 ਨਵੰਬਰ ਨੂੰ...
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • sgpc to hold protest on july 10 against ban on film sutlej advocate dhami
      ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ...
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • major police action against drug smugglers
      ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ...
    • it is mandatory to get a png connection within 3 months
      ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ,...
    • lok adalat in gurdaspur for 3 days
      ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ 3 ਦਿਨ ਲਈ ਗੁਰਦਾਸਪੁਰ ਵਿਖੇ ਲਗਾਈ ਜਾਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +