ਤਰਨਤਾਰਨ (ਰਮਨ)- ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੀ ਦਿੱਤੀ ਗਈ ਕਾਲ ਦਾ ਜ਼ਿਲ੍ਹਾ ਤਰਨ ਤਾਰਨ 'ਚ ਕੁਝ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲਿਆ ਹੈ। ਫਿਲਹਾਲ ਸਵੇਰ ਤੋਂ ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਦੁਕਾਨਾਂ ਖੁੱਲੀਆਂ ਨਜ਼ਰ ਆ ਰਹੀਆਂ ਹਨ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੁਪਹਿਰ 12 ਵਜੇ ਤੋਂ ਬਾਅਦ ਸ਼ਹਿਰ ਅਤੇ ਜ਼ਿਲ੍ਹੇ ਨੂੰ ਰੋਸ ਮਾਰਚ ਕੱਢਦੇ ਹੋਏ ਬੰਦ ਕਰਵਾਉਣ ਦੀ ਅਪੀਲ ਕੀਤੀ ਜਾ ਸਕਦੀ ਹੈ। ਇਸ ਦੌਰਾਨ ਜ਼ਿਲ੍ਹੇ ਭਰ ਵਿੱਚ ਪੁਲਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
NEXT STORY