Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    2:25:36 PM

  • hazur sahib act committee cm devendra fadnavis

    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ',...

  • major action taken against 84 teachers of jalandhar salary stopped

    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ...

  • canada visa delhi airport

    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ...

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਦੌਰੇ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ

MAJHA News Punjabi(ਮਾਝਾ)

ਅੰਮ੍ਰਿਤਸਰ ਦੌਰੇ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ

  • Edited By Shivani Bassan,
  • Updated: 02 May, 2026 02:24 PM
Amritsar
tarun chugh on amritsar visit
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰਾ  ਤਰੁਣ ਚੁੱਘ  ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਰਾਮ ਤੀਰਥ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਅਤੇ ਆਧਿਆਤਮਿਕ ਪੱਖੋਂ ਬਹੁਤ ਹੀ ਮਹੱਤਵਪੂਰਨ ਧਰਤੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ ਜਿੱਥੇ ਭਗਵਾਨ ਵਾਲਮੀਕੀ ਜੀ ਨੇ ਆਪਣਾ ਆਸ਼ਰਮ ਬਣਾਇਆ ਸੀ ਅਤੇ ਮਾਤਾ ਸੀਤਾ ਜੀ ਵੀ ਇੱਥੇ ਰਹੇ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨਾਲ ਕਈ ਇਤਿਹਾਸਿਕ ਕਥਾਵਾਂ ਜੁੜੀਆਂ ਹੋਈਆਂ ਹਨ ਅਤੇ ਇਹ ਸਥਾਨ ਆਤਮਿਕ ਸ਼ਕਤੀ ਦਾ ਕੇਂਦਰ ਹੈ। ਉਨ੍ਹਾਂ ਨੇ ਦੱਸਿਆ ਕਿ ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਇਹ ਜਗ੍ਹਾ ਸਦਾ ਤੋਂ ਹੀ ਲੋਕਾਂ ਨੂੰ ਆਤਮਿਕ ਤਾਕਤ ਪ੍ਰਦਾਨ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਦੇਵ ਭੂਮੀ ਵਜੋਂ ਜਾਣੀ ਜਾਂਦੀ ਹੈ ਅਤੇ ਇੱਥੇ ਆ ਕੇ ਆਸ਼ੀਰਵਾਦ ਪ੍ਰਾਪਤ ਕਰਨਾ ਵੱਡੀ ਗੱਲ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ

ਤਰੁਣ ਚੁੱਘ ਨੇ ਪੱਛਮੀ ਬੰਗਾਲ ਦੀ ਰਾਜਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੇ ਆਪਣਾ ਫੈਸਲਾ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਵੇਖਣ ਨੂੰ ਮਿਲਣਗੇ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Tarun Chugh
  • Amritsar
  • religious places
  • ਤਰੁਣ ਚੁੱਘ
  • ਅੰਮ੍ਰਿਤਸਰ
  • ਧਾਰਮਿਕ ਸਥਾਨ

ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ 'ਚ ਮਾਮਲਾ ਦਰਜ

NEXT STORY

Stories You May Like

  • kartarpur corridor likely to open soon  tarun chugh
    ਕਰਤਾਰਪੁਰ ਲਾਂਘਾ ਜਲਦੀ ਹੀ ਖੁੱਲ੍ਹਣ ਦੀ ਸੰਭਾਵਨਾ: ਤਰੁਣ ਚੁੱਘ
  • kewal dhillon and tarun chugh s press conference
    '117 ਸੀਟਾਂ 'ਤੇ ਚੋਣ ਲੜੇਗੀ ਭਾਜਪਾ', ਕੇੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ ਨੇ ਕੀਤਾ ਐਲਾਨ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • deeply hurt the sentiments of nanak naam leva devotees  tarun chugh
    ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਲੱਗੀ ਡੂੰਘੀ ਠੇਸ : ਤਰੁਣ ਚੁੱਘ
  • tarun chugh  shyama prasad mukherjee  tribute  sheikh abdullah
    ਤਰੁਣ ਚੁੱਘ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ 'ਚ ਸ਼ੇਖ ਅਬਦੁੱਲਾ ਦੀ ਭੂਮਿਕਾ ‘ਤੇ ਚੁੱਕੇ ਸਵਾਲ
  • 12 years of modi government were golden years
    ਮੋਦੀ ਸਰਕਾਰ ਦੇ 12 ਸਾਲ ਵਿਸ਼ਵਾਸ, ਵਿਕਾਸ ਅਤੇ ਗਰੀਬ ਕਲਿਆਣ ਦੇ ਸੁਨਹਿਰੀ ਸਾਲ : ਤਰੁਣ ਚੁੱਘ
  • tarun chugh statement
    ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ ਚੁੱਘ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • horrific collision between high speed car and scooter
      ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...
    • gunfire exchanged between batala police and accused
      ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • youth attacked over old enmity
      ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ...
    • raid conducted near dana mandi dostpur
      ਦਾਣਾ ਮੰਡੀ ਦੋਸਤਪੁਰ ਨੇੜੇ ਕੀਤੀ ਛਾਪੇਮਾਰੀ, 6000 ML ਨਾਜਾਇਜ਼ ਸ਼ਰਾਬ ਸਮੇਤ 1...
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +