Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:06:41 PM

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਤਰੁਣ ਚੁੱਘ ਨੇ ਅੰਮ੍ਰਿਤਸਰ 'ਚ ਕੇਂਦਰੀ ਯੂਨੀਵਰਸਿਟੀ ਲਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਮੰਗ-ਪੱਤਰ

MAJHA News Punjabi(ਮਾਝਾ)

ਤਰੁਣ ਚੁੱਘ ਨੇ ਅੰਮ੍ਰਿਤਸਰ 'ਚ ਕੇਂਦਰੀ ਯੂਨੀਵਰਸਿਟੀ ਲਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਮੰਗ-ਪੱਤਰ

  • Edited By Shivani Bassan,
  • Updated: 05 Oct, 2026 04:03 PM
Amritsar
tarun chugh submitted a memorandum for a central university in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਕਮਲ)- ਅੰਮ੍ਰਿਤਸਰ ਦੇ ਵਿੱਦਿਅਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੀ ਪਹਿਲਕਦਮੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਪ੍ਰਭਾਰੀ ਤਰੁਣ ਚੁੱਘ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਮੰਗ ਰੱਖੀ। ਇਸ ਮੌਕੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਇਕ ਮੰਗ-ਪੱਤਰ ਵੀ ਸੌਂਪਿਆ ਗਿਆ, ਜਿਸ ਵਿਚ ਅੰਮ੍ਰਿਤਸਰ ਦੇ ਇਤਿਹਾਸਕ 450ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਗਰੀ ਵਿਚ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼ 

ਮੰਗ-ਪੱਤਰ ਵਿਚ ਕਿਹਾ ਗਿਆ ਕਿ ਵਿਸ਼ਵ ਪ੍ਰਸਿੱਧ ਅੰਮ੍ਰਿਤਸਰ ਆਪਣੀ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਅਤੇ ਰਣਨੀਤਕ ਮਹੱਤਤਾ ਕਾਰਨ ਨਾ ਸਿਰਫ਼ ਦੇਸ਼ ਵਿੱਚ, ਸਗੋਂ ਪੂਰੀ ਦੁਨੀਆ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ। ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਅਤੇ ਅਟਾਰੀ-ਵਾਹਗਾ ਸਰਹੱਦ ਵਰਗੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਕਾਰਨ ਅੰਮ੍ਰਿਤਸਰ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਦਾ ਹੈ। ਸ਼ਹਿਰ ਵਿਚ ਅੰਤਰਰਾਸ਼ਟਰੀ ਹਵਾਈ ਅੱਡਾ, ਮਜ਼ਬੂਤ ਰੇਲ ਅਤੇ ਸੜਕ ਸੰਪਰਕ, ਸਮਾਰਟ ਸਿਟੀ ਤਹਿਤ ਵਿਕਸਤ ਬੁਨਿਆਦੀ ਢਾਂਚਾ ਅਤੇ ਮਜ਼ਬੂਤ ਹਾਸਪਿਟੈਲਿਟੀ ਖੇਤਰ ਮੌਜੂਦ ਹੈ। ਅਜਿਹੇ ਵਿਚ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਮਿਲਣਾ ਸ਼ਹਿਰ ਦੇ ਵਿੱਦਿਅਕ ਅਤੇ ਬੌਧਿਕ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...

ਚੁੱਘ ਨੇ ਕਿਹਾ ਕਿ ਗੁਰੂ ਨਗਰੀ ਦੀ ਵਿਸ਼ਵ ਪੱਧਰੀ ਪਛਾਣ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਅਜੇ ਤੱਕ ਕੇਂਦਰੀ ਯੂਨੀਵਰਸਿਟੀ ਦਾ ਨਾ ਹੋਣਾ ਇੱਕ ਮਹੱਤਵਪੂਰਨ ਵਿੱਦਿਅਕ ਕਮੀ ਹੈ। ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਨਾਲ ਅੰਮ੍ਰਿਤਸਰ ਸਮੇਤ ਪੂਰੇ ਮਾਝਾ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ, ਆਧੁਨਿਕ ਖੋਜ ਸਹੂਲਤਾਂ ਅਤੇ ਬਿਹਤਰ ਕਰੀਅਰ ਦੇ ਮੌਕੇ ਮਿਲਣਗੇ। ਅੰਮ੍ਰਿਤਸਰ ਵਿਕਾਸ ਮੰਚ ਨੇ ਵੀ ਕੇਂਦਰੀ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਇਤਿਹਾਸਕ ਅਤੇ ਰਣਨੀਤਕ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਇਸ ਪ੍ਰਸਤਾਵ ’ਤੇ ਸਕਾਰਾਤਮਕ ਅਤੇ ਤਰਜੀਹ ਦੇ ਆਧਾਰ ’ਤੇ ਵਿਚਾਰ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Tarun Chugh
  • Minister Pralhad Joshi
  • central university
  • Amritsar
  • ਤਰੁਣ ਚੁੱਘ
  • ਮੰਤਰੀ ਪ੍ਰਹਿਲਾਦ ਜੋਸ਼ੀ
  • ਕੇਂਦਰੀ ਯੂਨੀਵਰਸਿਟੀ
  • ਅੰਮ੍ਰਿਤਸਰ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

NEXT STORY

Stories You May Like

  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • mohammad gulab submits memorandum to special dgp praveen sinha
    ਮੁਹੰਮਦ ਗੁਲਾਬ ਨੇ ਸਪੈਸ਼ਲ DGP ਪ੍ਰਵੀਨ ਸਿਨਹਾ ਨੂੰ ਸੌਂਪਿਆ ਮੰਗ ਪੱਤਰ
  • amit kapoor submits memorandum of traders   demands to sukhbir badal
    ਵਪਾਰੀਆਂ ਦੀਆਂ ਮੰਗਾਂ ਸਬੰਧੀ ਅਮਿਤ ਕਪੂਰ ਨੇ ਸੁਖਬੀਰ ਬਾਦਲ ਨੂੰ ਸੌਂਪਿਆ ਮੰਗ-ਪੱਤਰ
  • union minister arjun ram meghwal arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੀ ਮੁਹਿੰਮ ਨੂੰ ਦੱਸਿਆ ਸਮਾਜਿਕ ਸੁਧਾਰ
  • tarun chugh interview
    ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ ਚੁੱਘ
  • jammu kashmir  tarun chugh
    ਜੰਮੂ-ਕਸ਼ਮੀਰ 1990 ਦੇ ਦਹਾਕੇ ਦੀ ਰਾਜਨੀਤੀ ਤੋਂ ਅੱਗੇ ਨਿਕਲ ਚੁੱਕਾ ਹੈ : ਤਰੁਣ ਚੁੱਘ
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • thieves break through wall to target mobile phone shop
      ਕੰਧ ਤੋੜ ਚੋਰਾਂ ਨੇ ਮੋਬਾਈਲਾਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਚੋਰੀ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • punjab young man love marriage dispute
      ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ...
    • congress leader dinesh bassi in police custody in amritsar
      ਅੰਮ੍ਰਿਤਸਰ 'ਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਪੁਲਸ ਹਿਰਾਸਤ 'ਚ, ਥਾਣੇ ਬਾਹਰ...
    • lady fighters balochistan
      ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +